certificates - Nirpakh Post
ਆਰਸੇਟੀ ਬਡਰੁੱਖਾਂ ਵਿਖੇ ਲੜਕੀਆਂ ਦਾ ਟੇਲਰਿੰਗ ਕੋਰਸ ਸਮਾਪਤ, ਡਿਪਟੀ ਕਮਿਸ਼ਨਰ ਨੇ ਵੰਡੇ ਸਰਟੀਫਿਕੇਟ
ਪਿੰਡ ਬਡਰੁੱਖਾਂ, 17 ਜੂਨ (000) - ਸਟੇਟ ਬੈਂਕ ਆਫ ਇੰਡੀਆ ਅਤੇ ਭਾਰਤ ਸਰਕਾਰ ਦੁਆਰਾ ਪਿੰਡ ਬਡਰੁੱਖਾਂ ਸੰਗਰੂਰ ਵਿਖੇ ਚਲਾਏ ਜਾ ਰਹੇ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਵੂਮੈਨ ਟੇਲਰ ਕੋਰਸ ਸਫਲਤਾਪੂਰਨ ਸੰਪੰਨ ਹੋ ਗਿਆ। ਸਮਾਪਤੀ ਸਮਾਰੋਹ ਦੇ ਮੌਕੇ ਉੱਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਉਚੇਚੇ ਤੌਰ ਉੱਤੇ ਪਹੁੰਚ ਕੇ ਸਿੱਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਅਤੇ ਲੜਕੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈ ਕੇ ਆਪਣੇ ਪੈਰਾਂ ਉੱਤੇ ਖੜ੍ਹੇ ਹੋਣ ਦਾ ਸੱਦਾ ਦਿੱਤਾ। ਇਸ 31 ਦਿਨਾਂ ਦੇ ਕੋਰਸ ਵਿੱਚ 31 ਸਿੱਖਿਆਰਥਣਾਂ ਨੇ ਭਾਗ ਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਸੰਦੀਪ ਰਿਸ਼ੀ ਨੇ ਸਿੱਖਿਆਰਥਣਾਂ ਨੂੰ ਹੁਨਰਮੰਦ ਹੋ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਬਾਰੇ ਪ੍ਰੇਰਿਤ ਕੀਤਾ ਤੇ ਨਾਲ ਹੀ ਕੋਰਸ ਸਮਾਪਤ ਹੋਣ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਕਿਹਾ ਕਿ ਆਰਸੇਟੀ ਸੰਸਥਾ ਪੇਂਡੂ ਖੇਤਰ ਦੇ ਮੁੰਡੇ ਕੁੜੀਆਂ ਲਈ ਵਰਦਾਨ ਸਾਬਿਤ ਹੋ ਸਕਦੀ ਹੈ ਜੇਕਰ ਨੌਜਵਾਨ ਇਥੋਂ ਸਿਖਲਾਈ ਲੈ ਕੇ ਆਪਣੇ ਖੁਦ ਦੇ ਕੰਮ ਸ਼ੁਰੂ ਕਰਨ ਅਤੇ ਆਪਣੇ ਪੈਰਾਂ ਉੱਤੇ ਖੜ੍ਹੇ ਹੋਣ। ਉਹਨਾਂ ਕਿਹਾ ਕਿ ਇਥੋਂ ਸਿਖਲਾਈ ਲੈਣ ਵਾਲੇ ਸਿਖਿਆਰਥੀਆਂ ਨੂੰ ਨੌਕਰੀ ਨਾਲ ਜੋੜਨ ਜਾਂ ਆਪਣਾ ਕੰਮ ਧੰਦਾ ਸ਼ੁਰੂ ਕਰਨ ਤੱਕ ਪ੍ਰਸ਼ਾਸ਼ਨ ਵੱਲੋਂ ਹਰ ਤਰ੍ਹਾਂ ਦੀ ਯੋਗ ਮਦਦ ਕੀਤੀ ਜਾਂਦੀ ਹੈ।
ਇਸ ਮੌਕੇ ਸਿੱਖਿਆਰਥਣਾਂ ਨੂੰ ਸਰਕਾਰੀ ਬੈਂਕ ਦੇ ਲੋਨ ਬਾਰੇ ਜਾਣਕਾਰੀ ਦਿੱਤੀ ਗਈ । ਅਨਸੂਚਿਤ ਜਾਤੀਆਂ ਦੇ ਲਈ ਐੱਸ.ਸੀ ਕਾਰਪੋਰੇਸ਼ਨ ਵੱਲੋਂ ਵਿਸ਼ੇਸ ਲੋਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਿੱਖਿਆਰਥੀਆਂ ਨੂੰ ਐੱਸ. ਸੀ. ਵਿਭਾਗ ਵਲੋਂ 50% ਦੀ ਸਬਸਿਡੀ ਦੇ ਨਾਲ ਕਈ ਕੰਮਾਂ ਲਈ ਲੋਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਨਾਰੀ ਸ਼ਕਤੀ ਉਤਸ਼ਾਹਿਤ ਕਰਨ ਲਈ ਬਹੁਤ ਸਾਰੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਸਿੱਖਿਆਰਥਣਾਂ ਨੇ ਐਸ. ਬੀ. ਆਈ. ਆਰਸੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੂਮੈਨ ਟੇਲਰ ਦੇ ਕੰਮ ਨੂੰ ਸਿੱਖਣ ਨਾਲ ਹੁਣ ਉਹ ਆਪਣਾ ਰੋਜ਼ਗਾਰ ਸ਼ੁਰੂ ਕਰ ਸਕਣਗੇ ਅਤੇ ਆਪਣੇ ਪਰਿਵਾਰ ਨੂੰ ਬਿਹਤਰ ਜ਼ਿੰਦਗੀ ਦੇ ਸਕਣਗੇ । ਇਸ ਮੌਕੇ ਤੇ ਸ਼੍ਰੀ ਵਿਪਿਨ ਕੌਸ਼ਲ ਖੇਤਰੀ ਮੈਨੇਜਰ ਐੱਸ.ਬੀ.ਆਈ ਆਰ.ਬੀ.ਓ-5 ਸੰਗਰੂਰ, ਸ਼੍ਰੀ ਸੰਜੀਵ ਅਗਰਵਾਲ ਐੱਲ.ਡੀ.ਐੱਮ ਸੰਗਰੂਰ, ਸ਼੍ਰੀ ਮੋਹਿੰਦਰ ਸਿੰਘ ਮੈਨੇਜਰ ਐੱਫ.ਆਈ, ਸ਼੍ਰੀ ਮਨੀਸ਼ ਗੁਪਤਾ ਡੀ.ਡੀ.ਐੱਮ ਨਾਬਾਰਡ, ਸ਼੍ਰੀ ਦਿਲੀਪ ਕੁਮਾਰ ਡਾਇਰੈਕਟਰ ਐੱਸ.ਬੀ.ਆਈ ਆਰ ਸੇਟੀ ਸੰਗਰੂਰ, ਸ਼੍ਰੀ ਬਾਲ ਕ੍ਰਿਸ਼ਨ (ਫੈਕਲਟੀ), ਸ਼੍ਰੀ ਅਮਨਦੀਪ ਠਾਕੁਰ (ਫੈਕਲਟੀ), ਸ਼੍ਰੀ ਮਨਜਿੰਦਰ ਸਿੰਘ (ਕਲਰਕ), ਸ਼੍ਰੀ ਮਦਨਜੀਤ ਸ਼ਰਮਾ (ਕਲਰਕ), ਸ਼੍ਰੀ ਹਰਦੀਪ ਸਿੰਘ ਅਤੇ ਸ਼੍ਰੀ ਮੱਖਣ ਸਿੰਘ ਵੀ ਮੌਜੂਦ ਸਨ।
Teachers on the basis of fake certificates
ਜਾਅਲੀ ਸਰਟੀਫਿਕੇਟ ਦੇ ਆਧਾਰ ‘ਤੇ ਸਰਕਾਰੀ ਅਧਿਆਪਕ ਬਣਨ ਵਾਲੇ 27 ਵਿਅਕਤੀਆਂ ਖ਼ਿਲਾਫ ਵੱਡੀ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ 15 ਸਾਲਾਂ ਬਾਅਦ ਕੀਤੀ ਗਈ ਹੈ। ਜਾਅਲੀ ਸਰਟੀਫਿਕੇਟ ਦੇ ਆਧਾਰ ‘ਤੇ ਅਧਿਆਪਕ ਬਣਨ ਵਾਲਿਆਂ ਵਿਚ 12 ਔਰਤਾਂ ਅਤੇ 15 ਪੁਰਸ਼ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਵਿਚੋਂ ਕਈਆਂ ਨੇ ਜਾਅਲੀ ਤਜ਼ਰਬਾ ਸਰਟੀਫਿਕੇਟ ਦੇ ਕੇ ਨੌਕਰੀ ਹਾਸਲ ਕੀਤੀ ਅਤੇ ਕਈਆਂ ਨੇ ਪੇਂਡੂ ਖੇਤਰ ਦਾ ਗਲਤ ਸਰਟੀਫਿਕੇਟ ਦੇ ਕੇ ਨੌਕਰੀ ਹਾਸਲ ਕੀਤੀ। ਹਾਈਕੋਰਟ ਦੀਆਂ ਹਦਾਇਤਾਂ ‘ਤੇ ਵਿਜੀਲੈਂਸ ਨੇ 3 ਮੈਂਬਰੀ ਕਮੇਟੀ ਬਣਾ ਕੇ ਜਾਂਚ ਕੀਤੀ। ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਧੋਖਾਧੜੀ ਕਰਨ ਵਾਲੇ ਸਭ ਤੋਂ ਵੱਧ 17 ਅਧਿਆਪਕ ਮੋਗਾ ਜ਼ਿਲ੍ਹੇ ਦੇ ਹਨ।
ਦਰਅਸਲ 17 ਜੁਲਾਈ, 2023 ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਵਿਜੀਲੈਂਸ ਬਿਊਰੋ, ਚੰਡੀਗੜ੍ਹ ਨੂੰ 3 ਮੈਂਬਰੀ ਐੱਸ.ਆਈ.ਟੀ ਗਠਿਤ ਕਰਨ ਅਤੇ ਜਾਅਲੀ ਸਰਟੀਫਿਕੇਟ ਦੇ ਕੇ ਸਰਕਾਰੀ ਅਧਿਆਪਕ ਬਣਨ ਵਾਲੇ 27 ਵਿਅਕਤੀਆਂ ਵਿਰੁੱਧ 15 ਸਾਲਾਂ ਬਾਅਦ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 20 ਜ਼ਿਲ੍ਹਿਆਂ ਵਿਚ 9,998 ਟੀਚਿੰਗ ਫੈਲੋਜ਼ ਦੀ ਨਿਯੁਕਤੀ ਲਈ 5 ਸਤੰਬਰ 2007 ਨੂੰ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਭਰਤੀ ਪ੍ਰਕਿਰਿਆ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੂੰ ਚੇਅਰਮੈਨਸ਼ਿਪ ਦਿੱਤੀ ਗਈ। ਟੀਚਿੰਗ ਫੈਲੋ ਦੀ ਨਿਯੁਕਤੀ ਸਿੱਖਿਆ ਅਧਿਕਾਰੀ ਵੱਲੋਂ ਕੀਤੀ ਜਾਣੀ ਸੀ। Teachers on the basis of fake certificates
also read :- ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ ’ਤੇ ਪਾਬੰਦੀ
ਵਿਭਾਗ ਵੱਲੋਂ ਤਜ਼ਰਬਾ ਸਰਟੀਫਿਕੇਟ ‘ਤੇ ਵੱਧ ਤੋਂ ਵੱਧ 7 ਅੰਕ ਦਿੱਤੇ ਜਾਣੇ ਸਨ। ਇਹ ਧੋਖਾਧੜੀ 6 ਅਗਸਤ 2009 ਨੂੰ ਸਾਹਮਣੇ ਆਈ ਸੀ। ਅਕਤੂਬਰ 2009 ਵਿਚ ਨੌਕਰੀ ਤੋਂ ਕੱਢੇ ਗਏ ਮੁਲਜ਼ਮਾਂ ਨੇ ਸਿੱਖਿਆ ਵਿਭਾਗ ਖ਼ਿਲਾਫ਼ ਅਦਾਲਤ ਵਿਚ ਪਹੁੰਚ ਕੀਤੀ ਸੀ। ਜਾਂਚ ਕਮੇਟੀ ਨੇ ਪਟੀਸ਼ਨ ਦਾਇਰ ਕਰਨ ਵਾਲਿਆਂ ਨੂੰ 4 ਮੌਕੇ ਦਿੱਤੇ ਸਨ। ਜਾਂਚ ਦੌਰਾਨ 563 ਉਮੀਦਵਾਰਾਂ ਵਿੱਚੋਂ 457 ਦੇ ਤਜ਼ਰਬੇ ਸਰਟੀਫਿਕੇਟ ਜਾਅਲੀ ਪਾਏ ਗਏ। ਜਾਂਚ ਵਿਚ ਮੋਗਾ ਜ਼ਿਲ੍ਹੇ ਨਾਲ ਸਬੰਧਤ 17 ਅਤੇ ਹੋਰ ਜ਼ਿਲ੍ਹਿਆਂ ਨਾਲ ਸਬੰਧਤ 10 ਵਿਅਕਤੀਆਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਨੇ ਜਾਅਲੀ ਤਜ਼ਰਬੇ ਦੇ ਸਰਟੀਫਿਕੇਟਾਂ ਦੇ ਆਧਾਰ ’ਤੇ ਨੌਕਰੀਆਂ ਹਾਸਲ ਕੀਤੀਆਂ ਸਨ। Teachers on the basis of fake certificates