sadnews - Nirpakh Post
Sad incident in Punjab
ਗਿੱਦੜਬਾਹਾ ਵਿਖੇ ਦੋ ਸਕੇ ਭਰਾਵਾਂ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚ ਡੁੱਬ ਕੇ ਮੌਤ ਹੋ ਜਾਣ ਦਾ ਦੁਖਦ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚਿਆਂ ਦੇ ਚਾਚਾ ਪੱਪੂ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਸਾਹਿਲ ਕੁਮਾਰ ਉਮਰ 10 ਸਾਲ ਅਤੇ ਖੁਸ਼ਪ੍ਰੀਤ ਕੁਮਾਰ ਉਮਰ 9 ਸਾਲ ਜੋ ਕਿ ਬੀਤੀ ਸ਼ਾਮ ਘਰੋਂ ਮੁਹੱਲੇ ਦੇ ਤਿੰਨ ਹੋਰ ਬੱਚਿਆਂ ਨਾਲ ਖੇਡਣ ਗਏ ਸਨ ਜਦੋਂ ਉਨ੍ਹਾਂ ਦੇ ਭਤੀਜੇ ਦੇਰ ਰਾਤ ਤੱਕ ਘਰ ਨਾ ਆਏ ਤਾਂ ਉਨ੍ਹਾਂ ਨੇ ਬੱਚਿਆਂ ਦੀ ਭਾਲ ਸ਼ੁਰੂ ਕੀਤੀ ਪਰੰਤੂ ਬੱਚਿਆਂ ਦਾ ਕੁਝ ਪਤਾ ਨਹੀਂ ਲੱਗ ਸਕਿਆ। Sad incident in Punjab
also read :- ਵਾਇਨਾਡ ਦੇ ਪੀੜਤਾਂ ਲਈ ਇਕ ਕਰੋੜ ਰੁਪਏ ਦਾਨ ਕਰਨਗੇ ਚਿਰੰਜੀਵੀ
ਅੱਜ ਸਵੇਰੇ ਜਦੋਂ ਉਹ ਪਿਓਰੀ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਅਨਾਊਂਸਮੈਂਟ ਕਰਵਾਉਣ ਗਏ ਤਾਂ ਗੁਰਦੁਆਰਾ ਸਾਹਿਬ ਦੇ ਨਾਲ ਸਥਿਤ ਸਰੋਵਰ ਵਿਚ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਤੈਰ ਰਹੀਆਂ ਸਨ। ਉਧਰ ਥਾਣਾ ਗਿੱਦੜਬਾਹਾ ਦੀ ਪੁਲਸ ਨੇ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਵਿਖੇ ਪਹੁੰਚਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਰਨਣਯੋਗ ਹੈ ਕਿ ਸਾਹਿਲ ਕੁਮਾਰ ਛੇਵੀਂ ਜਮਾਤ ਵਿਚ ਪੜ੍ਹਦਾ ਸੀ ਅਤੇ ਖੁਸ਼ਪ੍ਰੀਤ ਕੁਮਾਰ ਪੰਜਵੀਂ ਜਮਾਤ ਵਿਚ ਪੜ੍ਹਦਾ ਸੀ। Sad incident in Punjab