vineshphogat - Nirpakh Post
Great welcome to Vinesh Phogat
ਵਿਨੇਸ਼ ਫੋਗਾਟ ਅੱਜ ਪੈਰਿਸ ਤੋਂ ਭਾਰਤ ਪਹੁੰਚੇ ਹਨ। ਵਿਨੇਸ਼ ਫੋਗਾਟ ਪੈਰਿਸ ਓਲੰਪਿਕ ਲਈ ਕਈ ਦਿਨਾਂ ਤੋਂ ਪੈਰਿਸ ‘ਚ ਸੀ। ਭਾਰਤ ਪਰਤਣ ‘ਤੇ ਆਈਜੀਆਈ ਏਅਰਪੋਰਟ ‘ਤੇ ਉਨ੍ਹਾਂ ਦਾ ਫੁੱਲਾਂ ਅਤੇ ਹਾਰਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਬਜਰੰਗ ਪੂਨੀਆ, ਸਾਕਸ਼ੀ ਮਲਿਕ ਵਰਗੇ ਦਿੱਗਜ ਵੀ ਉਨ੍ਹਾਂ ਦਾ ਸਵਾਗਤ ਕਰਨ ਲਈ ਏਅਰਪੋਰਟ ਪਹੁੰਚੇ , ਜਿਨ੍ਹਾਂ ਨੂੰ ਦੇਖ ਕੇ ਉਹ ਬਹੁਤ ਭਾਵੁਕ ਹੋ ਗਏ। ਵਿਨੇਸ਼ ਫੋਗਾਟ ਏਅਰਪੋਰਟ ਤੋਂ ਬਾਹਰ ਆਉਂਦੇ ਹੀ ਸ਼ਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਦੇ ਗਲ ਲੱਗ ਕਾਫੀ ਭਾਵੁਕ ਹੋ ਗਏ।
ਇਸ ਮੌਕੇ ਕਾਂਗਰਸ ਸਾਂਸਦ ਦੀਪੇਂਦਰ ਹੁੱਡਾ ਵੀ ਏਅਰਪੋਰਟ ‘ਤੇ ਸਵਾਗਤ ਲਈ ਪਹੁੰਚੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਵੀ ਉਨ੍ਹਾਂ ਦਾ ਸਵਾਗਤ ਕਰਨ ਪਹੁੰਚੇ।Great welcome to Vinesh Phogat
ਜ਼ਿਕਰਯੋਗ ਹੈ ਕਿ ਫਾਈਨਲ ਤੋਂ ਪਹਿਲਾਂ ਪੈਰਿਸ ਓਲੰਪਿਕ ਵਿੱਚ ਭਾਰਤ ਦੀ ਵਿਨੇਸ਼ ਫੋਗਾਟ 50 ਕਿਲੋ ਕੁਸ਼ਤੀ ਵਰਗ ਵਿੱਚ ਫਾਈਨਲ ਵਿੱਚ ਪਹੁੰਚੀ ਸੀ। ਪਰ ਜਦੋਂ ਮੈਚ ਤੋਂ ਪਹਿਲਾਂ ਉਸਦਾ ਵਜ਼ਨ ਕੀਤਾ ਗਿਆ ਤਾਂ ਇਹ 100 ਗ੍ਰਾਮ ਵੱਧ ਨਿਕਲਿਆ। ਇਸ ਤੋਂ ਬਾਅਦ ਉਸ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ ਸੀ।ਫਾਈਨਲ ਮੈਚ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਨੇ CAS ‘ਚ ਚਾਂਦੀ ਦੇ ਤਗਮੇ ਲਈ ਅਪੀਲ ਕੀਤੀ ਸੀ। ਪਰ 14 ਅਗਸਤ ਨੂੰ ਉਸ ਦੀ ਇਹ ਅਪੀਲ ਰੱਦ ਕਰ ਦਿੱਤੀ ਗਈ ਅਤੇ ਉਸ ਨੂੰ ਚਾਂਦੀ ਦਾ ਤਮਗਾ ਨਹੀਂ ਦਿੱਤਾ ਗਿਆ। ਇਸ ਫੈਸਲੇ ਤੋਂ ਬਾਅਦ ਭਾਰਤੀ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ।
ALSO READ :- ਮਰੀਜ਼ਾਂ ਲਈ ਖ਼ਾਸ ਖ਼ਬਰ, ਅੱਜ ਪੂਰੀ ਤਰ੍ਹਾਂ ਬੰਦ ਰਹਿਣਗੀਆਂ OPD, ਸਿਰਫ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ
ਪੂਰੀ ਦੁਨੀਆ ਦੀਆਂ ਨਜ਼ਰਾਂ ਵਿਨੇਸ਼ ਫੋਗਾਟ ‘ਤੇ ਟਿਕੀਆਂ ਹੋਈਆਂ ਸਨ। ਭਾਰਤੀ ਮਹਿਲਾ ਪਹਿਲਵਾਨ ਨੇ ਜੋ ਕੀਤਾ ਉਹ ਭਾਰਤੀ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ ਸੀ। ਉਹ ਭਾਰਤ ਲਈ ਓਲੰਪਿਕ ਫਾਈਨਲ ਵਿੱਚ ਥਾਂ ਬਣਾਉਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਸੀ। ਹਾਲਾਂਕਿ ਵਿਨੇਸ਼ ਨੇ ਹੁਣ ਕੁਸ਼ਤੀ ਤੋਂ ਸੰਨਿਆਸ ਲੈ ਲਿਆ ਹੈ।Great welcome to Vinesh Phogat
ਭਗਵੰਤ ਮਾਨ ਨੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਮਾਮਲੇ ਦੀ
A fair investigation is demanded
ਦੁਨੀਆਂ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।
ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤੋਂ ਸੂਬਾ ਸਰਕਾਰ ਦੀ ਐਨ.ਆਰ.ਆਈ. ਭਾਈਚਾਰੇ ਦੀ ਮਦਦ ਅਤੇ ਸਹਿਯੋਗ ਕਰਨ ਲਈ ਦ੍ਰਿੜ੍ਹ ਪ੍ਰਤੀਬੱਧਤਾ ਦਾ ਪ੍ਰਗਟਾਵਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਇਹ ਕੇਂਦਰ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਇਸ ਟਰਮੀਨਲ ਉਤੇ ਆਉਣ ਵਾਲੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੇਂਦਰ ਕੋਲ ਦੋ ਇਨੋਵਾ ਕਾਰਾਂ ਹੋਣਗੀਆਂ ਜੋ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਹੋਰ ਨੇੜਲੀਆਂ ਥਾਵਾਂ ਉਤੇ ਲਿਜਾਣ ਲਈ ਸਹਾਇਤਾ ਕਰਨਗੀਆਂ।A fair investigation is demanded
also read :- ਪੈਰਿਸ ਓਲੰਪਿਕ ‘ਚ ਟੁੱਟਿਆ ‘ਸੋਨੇ’ ਦਾ ਸੁਪਨਾ, ਤਾਂ ਕਿਹਾ- ਮਾਫ ਕਰਨਾ, ਮੈਂ ਹਾਰ ਗਈ…ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਕਿਹਾ ਅਲਵਿਦਾ
ਮੁੱਖ ਮੰਤਰੀ ਨੇ ਕਿਹਾ ਕਿ ਯਾਤਰੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਕਿਸੇ ਵੇਲੇ ਵੀ ਹਵਾਈ ਉਡਾਨਾਂ ਦੇ ਪਹੁੰਚਣ, ਉਡਾਨਾਂ ਦੇ ਸਮੇਂ, ਟੈਕਸੀ ਸਰਵਿਸ, ਹਵਾਈ ਅੱਡੇ ਉਤੇ ਗੁਆਚੇ ਸਾਮਾਨ ਬਾਰੇ ਸੂਚਿਤ ਕਰਨ ਜਾਂ ਕੋਈ ਹੋਰ ਸਹਾਇਤਾ ਲਈ ਇਸ ਕੇਂਦਰ ਤੱਕ ਪਹੁੰਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਐਮਰਜੈਂਸੀ ਆਉਂਦੀ ਹੈ ਤਾਂ ਨਵੀਂ ਦਿੱਲੀ ਸਥਿਤ ਪੰਜਾਬ ਭਵਨ, ਕਾਪਰਨਿਕਸ ਮਾਰਗ ਵਿਖੇ ਕੁਝ ਕਮਰੇ ਵੀ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਸਹਾਇਤਾ ਲੈਣ ਲਈ 011-61232182 ਉਤੇ ਸੰਪਰਕ ਕੀਤਾ ਜਾ ਸਕਦਾ ਹੈ।
ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੀ ਘਟਨਾ ਬਾਰੇ ਸਹਾਇਕ ਸਟਾਫ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਖੇਡ ਜਗਤ ਨੂੰ ਵੱਡਾ ਧੱਕਾ ਲਾਇਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਲੱਖਾਂ ਖੇਡ ਪ੍ਰੇਮੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਜਿਸ ਕਰਕੇ ਇਸ ਦੀ ਨਿਰਪੱਖ ਜਾਂਚ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਨਾਲ ਨਾ ਸਿਰਫ ਲੋਕਾਂ ਦਾ ਸਮੁੱਚੇ ਢਾਂਚੇ ਵਿੱਚ ਭਰੋਸਾ ਬਹਾਲ ਹੋਵੇਗਾ ਸਗੋਂ ਇਸ ਘਟਨਾ ਦੀ ਅਸਲ ਸਚਾਈ ਬੇਪਰਦ ਹੋਵੇਗੀ।A fair investigation is demanded
ਪੈਰਿਸ ਓਲੰਪਿਕ ‘ਚ ਸੋਨ ਤਮਗਾ ਜਿੱਤਣ ਦਾ ਸੁਪਨਾ ਟੁੱਟਣ ਤੋਂ ਬਾਅਦ ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਅਲਵਿਦਾ ਕਹਿ ਦਿੱਤਾ ਹੈ। ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵੀਰਵਾਰ ਨੂੰ ਸੰਨਿਆਸ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਐਕਸ ‘ਤੇ ਇਕ ਭਾਵੁਕ ਸੰਦੇਸ਼ ਸਾਂਝਾ ਕੀਤਾ। ਵਿਨੇਸ਼ ਫੋਗਾਟ ਨੇ X ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ, ‘ਮਾਂ ਕੁਸ਼ਤੀ ਜਿੱਤ ਗਈ, ਮੈਂ ਹਾਰ ਗਈ।’
ਦਰਅਸਲ, ਬੁੱਧਵਾਰ ਨੂੰ ਵਿਨੇਸ਼ ਨੂੰ ਪੈਰਿਸ ਓਲੰਪਿਕ 2024 ਦੇ 50 ਕਿਲੋਗ੍ਰਾਮ ਫ੍ਰੀਸਟਾਈਲ ਫਾਈਨਲ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। 29 ਸਾਲਾ ਪਹਿਲਵਾਨ ਵਿਨੇਸ਼ ਫੋਗਾਟ ਦਾ ਵਜ਼ਨ ਫਾਈਨਲ ਵਾਲੇ ਦਿਨ ਵੇਟ-ਇਨ ਦੌਰਾਨ ਨਿਰਧਾਰਤ ਸੀਮਾ ਤੋਂ ਥੋੜ੍ਹਾ ਵੱਧ ਪਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਇਹ ਨਤੀਜਾ ਭੁਗਤਣਾ ਪਿਆ।
ਵਿਨੇਸ਼ ਫੋਗਾਟ ਨੇ ਇੰਸਟਾਗ੍ਰਾਮ ‘ਤੇ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ ਅਤੇ ਕਿਹਾ ਕਿ ਹੁਣ ਉਸ ਦਾ ਹੌਂਸਲਾ ਜਵਾਬ ਦੇ ਗਿਆ ਹੈ ਅਤੇ ਉਹ ਹੁਣ ਕੁਸ਼ਤੀ ਨਹੀਂ ਕਰ ਸਕਦੀ। ਉਸ ਨੇ ਕਿਹਾ, ‘ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਈ। ਮੈਨੂੰ ਮਾਫ਼ ਕਰੋ, ਮੇਰਾ ਸੁਪਨਾ, ਮੇਰਾ ਹੌਂਸਲਾ ਸਭ ਟੁੱਟ ਗਿਆ। ਮੇਰੇ ਕੋਲ ਹੁਣ ਇਸ ਤੋਂ ਵੱਧ ਤਾਕਤ ਨਹੀਂ ਹੈ। ਅਲਵਿਦਾ ਕੁਸ਼ਤੀ 2001-2024। ਮੈਂ ਆਪ ਸਭ ਦੀ ਸਦਾ ਰਿਣੀ ਰਹਾਂਗਾ। ਮਾਫ਼ੀ
ਸੰਨਿਆਸ ਤੋਂ ਪਹਿਲਾਂ, ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ਦੇ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਵਰਗ ਦੇ ਫਾਈਨਲ ਤੋਂ ਅਯੋਗ ਠਹਿਰਾਏ ਜਾਣ ਦੇ ਖਿਲਾਫ ਬੁੱਧਵਾਰ ਨੂੰ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀਏਐਸ) ਨੂੰ ਅਪੀਲ ਕੀਤੀ ਅਤੇ ਮੰਗ ਕੀਤੀ ਕਿ ਉਸ ਨੂੰ ਸਾਂਝਾ ਚਾਂਦੀ ਦਾ ਤਗਮਾ ਦਿੱਤਾ ਜਾਵੇ। ਭਾਰਤੀ ਦਲ ਵਿੱਚ ਸ਼ਾਮਲ ਭਾਰਤੀ ਓਲੰਪਿਕ ਸੰਘ (IOA) ਦੇ ਇੱਕ ਸੂਤਰ ਨੇ ਇਸ ਦੀ ਪੁਸ਼ਟੀ ਕੀਤੀ ਹੈ।