Dera Chif Ram Raheem - Nirpakh Post
Dera Chif Ram Raheem
ਡੇਰਾ ਮੁਖੀ ਵੱਲੋਂ ਮੰਗੀ ਗਈ 21 ਦਿਨਾਂ ਦੀ ਫਰਲੋ ‘ਤੇ ਹਾਈਕੋਰਟ ਨੇ ਫੈਸਲਾ ਲੈ ਲਿਆ ਹੈ। ਜੀ ਹਾਂ ਫਰਲੋ ‘ਤੇ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਡੇਰਾ ਮੁਖੀ ਨੇ ਖੁਦ ਨੂੰ ਫਰਲੋ ਦਾ ਦੱਸਿਆ ਅਧਿਕਾਰੀ। SGPC ਨੇ ਡੇਰਾ ਮੁਖੀ ਦੀ ਫਰਲੋ ਵਾਲੀ ਮੰਗ ਦਾ ਵਿਰੋਧ ਕੀਤਾ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖਿਆ ਹੈ। ਹਾਈਕੋਰਟ ਨੇ ਕਿਹਾ ਜਲਦ ਫੈਸਲਾ ਸੁਣਾਵਾਂਗੇ।
ਦੱਸ ਦਈਏ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਡੇਰਾ ਮੁਖੀ ਨੇ ਫਰਲੋ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ ਕਿ ਮੈਂ 14 ਦਿਨਾਂ ਦੀ ਫਰਲੋ ਦਾ ਹੱਕਦਾਰ ਸੀ, ਪਰ ਅਦਾਲਤ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ।
Read Also : ਥਰਮਲ ਕਲੋਨੀ ਦੇ ਸਪੈਸ਼ਲ ਸਕੂਲ ਵਿੱਚ ਦੋ ਪ੍ਰਾਇਮਰੀ ਸਕੂਲ ਅਤੇ ਇੱਕ ਮਿਡਲ ਸਕੂਲ ਨੂੰ ਇਕੱਠਾ ਕਰਕੇ ਮਿਡਲ ਸਕੂਲ ਬਣਾਉਣ ਲਈ ਕਾਰਵਾਈ ਆਰੰਭੀ : ਜਗਰੂਪ…
ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋਈਆਂ ਹਨ। ਹਾਈਕੋਰਟ ਦੀ ਸਖ਼ਤੀ ਦੇ ਚੱਲਦਿਆਂ ਸਰਕਾਰ ਨੇ ਇਸ ਵਾਰ ਚੋਣਾਂ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ। ਜਦੋਂ ਕਿ 2022 ਤੋਂ ਹੁਣ ਤੱਕ ਉਹ 192 ਦਿਨਾਂ ਲਈ 6 ਵਾਰ ਫਰਲੋ ਅਤੇ 3 ਵਾਰ ਪੈਰੋਲ ‘ਤੇ ਬਾਹਰ ਆ ਚੁੱਕਾ ਹੈ।
SGPC ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ ‘ਚੋਂ ਬਾਹਰ ਲਿਆਉਣ ‘ਤੇ ਆਪਣਾ ਵਿਰੋਧ ਪ੍ਰਗਟਾਇਆ ਸੀ। ਇਸ ਤੋਂ ਬਾਅਦ 29 ਫਰਵਰੀ ਨੂੰ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ ‘ਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ।
Dera Chif Ram Raheem