floods - Nirpakh Post

ਵੱਡੀ ਖ਼ਬਰ: ਪਠਾਨਕੋਟ ਦਾ ਕਈ ਪਿੰਡਾਂ ਨਾਲੋਂ ਸੰਪਰਕ ਟੁੱਟਿਆ
ਚੱਕੀ ਦਰਿਆ 'ਚ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਪਿੰਡਾਂ ਨੂੰ ਪਠਾਨਕੋਟ ਨਾਲ ਜੋੜਨ ਵਾਲਾ ਮੁੱਖ ਰਸਤਾ ਪੂਰੀ ਤਰ੍ਹਾਂ ਰੁੜ ਗਿਆ ਹੈ। ਇਸ ਕਾਰਨ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਰਸਤੇ ਰਾਹੀਂ ਪਠਾਨਕੋਟ ਸ਼ਹਿਰ ਅਤੇ ਨੇੜਲੇ ਹਸਪਤਾਲ, ਸਕੂਲ ਤੇ ਮਾਰਕੀਟਾਂ ਤੱਕ ਪਹੁੰਚਣ ਇਹ ਵੱਡੀ ਸਹੂਲਤ ਸੀ ਪਰ ਰਸਤਾ ਹੀ ਰੁੜ ਗਿਆ ਹੈ ਅਤੇ ਵੱਡੀ ਮੁਸ਼ਕਿਲ ਪੈਦਾ ਹੋ ਗਈ ਹੈ। ਖਾਸ ਕਰਕੇ ਬਜ਼ੁਰਗ, ਬੀਮਾਰ ਅਤੇ ਵਿਦਿਆਰਥੀਆਂ ਨੂੰ ਸਭ ਤੋਂ ਵੱਧ ਪਰੇਸ਼ਾਨੀ ਆ ਰਹੀ ਹੈ।

ਪਿੰਡ ਵਾਸੀਆਂ ਨੇ ਦੱਸਿਆ ਕਿ ਹਰ ਸੀਜ਼ਨ 'ਚ ਇਹ ਰਸਤਾ ਰੁੜ ਜਾਂਦਾ ਹੈ। ਉਹ ਕਈ ਦਿਨਾਂ ਤੋਂ ਪ੍ਰਸ਼ਾਸਨ ਨੂੰ ਨਵਾਂ ਰਸਤਾ ਬਣਾਉਣ ਜਾਂ ਆਸਥਾਈ ਪੁਲ ਬਣਵਾਉਣ ਦੀ ਮੰਗ ਕਰ ਰਹੇ ਹਨ। ਮਾਜਰੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਕ ਪੁਲ ਦਾ ਪੱਕਾ ਕੰਮ ਕਰਾਇਆ ਜਾਵੇ ਤਾਂ ਕਿ ਆਉਣ ਵਾਲੇ ਸੀਜ਼ਨ ਨੂੰ ਲੈ ਕੇ ਹੋਰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਨੂੰ ਰੋਜ਼ਾਨਾ ਸ਼ਹਿਰ ਜਾਂਦਿਆਂ 30-35 ਕਿਲੋਮੀਟਰ ਦਾ ਰਸਤਾ ਤੈਅ ਕਰਨਾ ਪੈ ਰਿਹਾ ਹੈ, ਇੱਥੋਂ ਤੱਕ ਕੇ ਘਰ ਦਾ ਜ਼ਰੂਰੀ ਸਾਮਾਨ ਵੀ ਲੈਣ ਦੀ ਔਖ ਹੋ ਰਹੀ ਹੈ।

Pathankot lost contact with many villages

ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ
ਅੰਮ੍ਰਿਤਸਰ, 5 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।
ਪਵਿੱਤਰ ਨਗਰੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ ਦੇ ਨਿਰਮਾਣ 'ਤੇ 56.36 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਦਕਿ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ 'ਤੇ 287.01 ਕਰੋੜ ਰੁਪਏ ਅਤੇ ਛੇ ਨਵੀਆਂ ਲਾਇਬ੍ਰੇਰੀਆਂ ਦੇ ਨਿਰਮਾਣ 'ਤੇ 3.20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੇ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ 287.01 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੱਲ 64,878 ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਹੁਣ ਤੱਕ ਹਰ ਛੇ ਸਾਲਾਂ ਵਿੱਚ ਇਨ੍ਹਾਂ ਦੀ ਮੁਰੰਮਤ ਕੀਤੀ ਜਾਂਦੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ ਅਗਲੇ ਪੰਜ ਸਾਲਾਂ ਲਈ ਚੱਲ ਰਹੀ ਸਾਂਭ-ਸੰਭਾਲ ਨੂੰ ਇਸ ਵਿੱਚ ਸ਼ਾਮਲ ਕਰਨ ਦਾ ਇੱਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਛੇ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਨਿਰਮਾਣ ਨਗਰ ਨਿਗਮ ਵੱਲੋਂ 3.20 ਕਰੋੜ ਦੀ ਲਾਗਤ ਨਾਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਦੋ ਮੌਜੂਦਾ ਲਾਇਬ੍ਰੇਰੀਆਂ ਜਿਨ੍ਹਾਂ ਵਿੱਚ ਛੇਹਰਟਾ ਲਾਇਬ੍ਰੇਰੀ ਅਤੇ ਪੁਰਾਣੀ ਡੀ.ਸੀ. ਦਫ਼ਤਰ ਲਾਇਬ੍ਰੇਰੀ ਦਾ ਕ੍ਰਮਵਾਰ 32.58 ਲੱਖ ਰੁਪਏ ਅਤੇ 31.41 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਉੱਤਰੀ, ਕੇਂਦਰੀ, ਪੂਰਬੀ ਅਤੇ ਦੱਖਣੀ ਹਲਕਿਆਂ ਵਿੱਚ ਇੱਕ-ਇੱਕ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ ਅਤੇ ਹਰੇਕ ਲਾਇਬ੍ਰੇਰੀ ਦੀ ਲਾਗਤ 64 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਬੁਨਿਆਦੀ ਢਾਂਚੇ ਵਾਲੀਆਂ ਲਾਇਬ੍ਰੇਰੀਆਂ ਕੰਪਿਊਟਰ, ਇੰਟਰਨੈੱਟ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਅਧਿਐਨ ਸਮੱਗਰੀ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਸ ਦੀ ਨਵੀਂ ਕਿਰਨ ਪੈਦਾ ਕਰਨਗੀਆਂ ਕਿਉਂਕਿ ਹੁਣ ਵਿਦਿਆਰਥੀ ਕਿਤਾਬਾਂ ਰਾਹੀਂ ਵਿਸ਼ਵ ਪੱਧਰੀ ਗਿਆਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਟੀਚਿਆਂ ਨੂੰ ਸਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

ਚੀਨ ’ਚ ਭਾਰੀ ਮੀਂਹ ਦਾ ਕਹਿਰ
Fury of heavy rain

ਚੀਨ ਦੇ ਵਿੱਤੀ ਕੇਂਦਰ ਸ਼ੰਘਾਈ ਤੋਂ ਸ਼ੁੱਕਰਵਾਰ ਤੱਕ ਘੱਟੋ-ਘੱਟ 112,000 ਲੋਕਾਂ ਨੂੰ ਕੱਢਿਆ ਗਿਆ ਸੀ ਕਿਉਂਕਿ ਤੂਫਾਨ ਪੁਲਾਸਨ ਨੇ ਸ਼ਹਿਰ ਦੇ ਕੁਝ ਹਿੱਸਿਆਂ ’ਚ ਰਿਕਾਰਡ ਤੋੜ ਬਾਰਿਸ਼ ਹੋਈ ਸੀ। ਇਕ ਨਿਊਜ਼ ਏਜੰਸੀ ਨੇ ਦੱਸਿਆ ਕਿ ਮਿਊਂਸੀਪਲ ਹੜ੍ਹ ਕੰਟਰੋਲ ਦਫਤਰ ਦੇ ਅਨੁਸਾਰ, 649 ਜਹਾਜ਼ਾਂ ਨੂੰ ਜਾਂ ਤਾਂ ਬਾਹਰ ਕੱਢਿਆ ਗਿਆ ਹੈ ਜਾਂ ਪਨਾਹ ਲੈਣ ਲਈ ਬੰਦਰਗਾਹ ‘ਤੇ ਵਾਪਸ ਪਰਤਿਆ ਗਿਆ ਹੈ, 54 ਰੇਲ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ 26 ਬੇੜੀਆਂ ਨੂੰ ਰੋਕ ਦਿੱਤਾ ਗਿਆ ਹੈ। ਦੱਸ ਦਈਏ ਕਿ ਸ਼ੰਘਾਈ ’ਚ ਤੜਕੇ 2 ਵਜੇ ਜ਼ੋਰਦਾਰ ਮੀਂਹ ਪੈਣਾ ਸ਼ੁਰੂ ਹੋ ਗਿਆ। ਸ਼ੁੱਕਰਵਾਰ ਸਵੇਰੇ 9 ਵਜੇ ਤੱਕ ਸ਼ਹਿਰ ਦੀ ਔਸਤ ਬਾਰਿਸ਼ 73.28 ਮਿਲੀਮੀਟਰ ਤੱਕ ਪਹੁੰਚ ਗਈ। 614 ਮੌਸਮ ਸਟੇਸ਼ਨਾਂ ’ਚੋਂ 151 ’ਚ ਭਾਰੀ ਜਾਂ ਬਹੁਤ ਜ਼ਿਆਦਾ ਬਾਰਿਸ਼ ਦੇ ਪੱਧਰ ਦਰਜ ਕੀਤੇ ਗਏ ਸਨ।

also read-ਬੱਚੇ ਗੱਡੀ ਚਲਾਉਂਦੇ ਫੜੇ ਗਏ ਤਾਂ ਮਾਪਿਆਂ ਨੂੰ ਭਰਨਾ ਪਵੇਗਾ 25,000 ਰੁਪਏ ਜੁਰਮਾਨਾ, ਜਾਣਾ

Fengxian ਜ਼ਿਲ੍ਹੇ ’ਚ Yangjiazhai ਮੌਸਮ ਵਿਗਿਆਨ ਕੇਂਦਰ ਅਤੇ ਪੁਡੋਂਗ ਜ਼ਿਲ੍ਹੇ ’ਚ Nicheng Park Meteorological Center ’ਚ ਛੇ ਘੰਟਿਆਂ ਦੇ ਅੰਦਰ 300 ਮਿਲੀਮੀਟਰ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ, ਜਿਸ ਨਾਲ ਮੌਸਮ ਵਿਗਿਆਨ ਦੇ ਨਿਰੀਖਣ ਸ਼ੁਰੂ ਹੋਣ ਤੋਂ ਬਾਅਦ ਦੋਵਾਂ ਜ਼ਿਲ੍ਹਿਆਂ ਲਈ ਇਤਿਹਾਸਕ ਰਿਕਾਰਡ ਤੋੜਿਆ ਗਿਆ। ਸਾਲ ਦੇ 14ਵੇਂ ਤੂਫਾਨ ਪੁਲਾਸਨ ਨੇ ਰਾਤ 9.45 ਵਜੇ ਦੇ ਕਰੀਬ ਸ਼ੰਘਾਈ ਦੇ ਫੇਂਗਜਿਆਨ ’ਚ ਦੂਜੀ ਵਾਰ ਲੈਂਡਫਾਲ ਪੁੱਜਾ। ਵੀਰਵਾਰ ਨੂੰ, ਝੇਜਿਆਂਗ ਪ੍ਰਾਂਤ ’ਚ ਉਸੇ ਦਿਨ ਪਹਿਲਾਂ ਜ਼ਮੀਨ ਖਿਸਕਣ ਤੋਂ ਬਾਅਦ ਇਸ ਸਾਲ ਦਾ 13ਵਾਂ ਤੂਫਾਨ ਬਾਬਿੰਕਾ ਸੋਮਵਾਰ ਨੂੰ ਸ਼ੰਘਾਈ ਦੇ ਤੱਟ ‘ਤੇ ਪਹੁੰਚ ਗਿਆ। ਮੰਨਿਆ ਜਾ ਰਿਹਾ ਹੈ ਕਿ 75 ਸਾਲਾਂ ‘ਚ ਮਹਾਂਨਗਰ ‘ਚ ਆਉਣ ਵਾਲਾ ਇਹ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਹੈ।

Fury of heavy rain

ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਮੁੜ ਜਾਰੀ ਹੋ ਗਿਆ ਅਲਰਟ
The alert has been reissued

ਪੰਜਾਬ, ਹਰਿਆਣਾ ਤੇ ਹਿਮਾਚਲ ਸਣੇ ਦੇਸ਼ ਦੇ ਕਈ ਸੂਬਿਆਂ ’ਚ ਭਾਰੀ ਮੀਂਹ ਦਾ ਕਹਿਰ ਦੇਖਣ ਨੂੰ ਮਿਲਿਆ ਹੈ, ਜਿਸ ਨਾਲ ਸੜਕਾਂ, ਬੱਸ ਅੱਡਿਆਂ ਸਣੇ ਅਨੇਕਾਂ ਜਨਤਕ ਥਾਵਾਂ ’ਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਵਾਹਨ ਰਾਹ ਵਿਚਾਲੇ ਹੀ ਬੰਦ ਹੁੰਦੇ ਨਜ਼ਰ ਆਏ। ਇਸ ਬਾਰਿਸ਼ ਕਾਰਨ ਉੱਤਰ ਭਾਰਤ ਦੇ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲੀ ਹੈ, ਜਿਸ ਕਾਰਨ ਗਰਮੀ ਤੋਂ ਕਾਫ਼ੀ ਹੱਦ ਤੱਕ ਰਾਹਤ ਮਿਲੀ ਹੈ। ਰਾਜਧਾਨੀ ਦਿੱਲੀ ’ਚ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟੋ-ਘੱਟ 26 ਡਿਗਰੀ ਤੱਕ ਪਹੁੰਚ ਗਿਆ ਹੈ।

ਇਹ ਭਾਰੀ ਬਾਰਿਸ਼ ਰਾਹਤ ਨਾਲੋਂ ਜ਼ਿਆਦਾ ਮੁਸ਼ਕਿਲਾਂ ਲੈ ਕੇ ਆਈ, ਕਿਉਂਕਿ ਲੋਕਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਰਿਹਾ ਸੀ। ਘਰਾਂ ਤੱਕ ਪਾਣੀ ਆ ਗਿਆ ਸੀ ਤੇ ਗਲੀਆਂ-ਨਾਲੀਆਂ ਤੋਂ ਇਲਾਵਾ ਸੜਕਾਂ ਨੇ ਵੀ ਛੱਪੜਾਂ ਦਾ ਰੂਪ ਧਾਰ ਲਿਆ ਸੀ। ਕਈ ਸੂਬਿਆਂ ’ਚ ਮੀਂਹ ਦੇ ਕਹਿਰ ਨਾਲ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਝਲਣੀ ਪਈ। ਉਥੇ ਹੀ ਹਿਮਾਚਲ ਦੇ ਕਿਨੌਰ ’ਚ ਬੱਦਲ ਫੱਟਣ ਕਾਰਨ ਤਬਾਹੀ ਦਾ ਮੰਜਰ ਦੇਖਣ ਨੂੰ ਮਿਲਿਆ। ਮੋਹਲੇਧਾਰ ਮੀਂਹ ਵਿਚ ਮੌਸਮ ਵਿਭਾਗ ਵੱਲੋਂ ਕਈ ਸੂਬਿਆਂ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।The alert has been reissued

ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਪੰਜਾਬ ’ਚ ਬਹੁਤਾ ਮੀਂਹ ਨਹੀਂ ਦੇਖਣ ਨੂੰ ਮਿਲਿਆ ਸੀ ਪਰ ਇਸ ਮੀਂਹ ਨਾਲ ਪਿਛਲੀ ਸਾਰੀ ਕਸਰ ਨਿਕਲ ਗਈ। ਲਗਾਤਾਰ ਕਈ ਘੰਟਿਆਂ ਤਕ ਪਏ ਮੀਂਹ ਕਾਰਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਪਾਣੀ ਭਰਿਆ ਦੇਖਣ ਨੂੰ ਮਿਲਿਆ ਤੇ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਤਕ ਪਹੁੰਚ ਗਿਆ। ਪੰਜਾਬ ’ਚ ਘੱਟੋ ਘੱਟ ਤਾਪਮਾਨ 24 ਡਿਗਰੀ ਦੇ ਕਰੀਬ ਪਹੁੰਚ ਗਿਆ, ਜੋ ਕਿ ਰਾਹਤ ਲੈ ਕੇ ਆਇਆ।

ਉਥੇ ਹੀ ਹਿਮਾਚਲ ’ਚ ਮੋਹਲੇਧਾਰ ਮੀਂਹ ਨਾਲ ਤਬਾਹੀ ਮਚੀ ਹੋਈ ਹੈ ਅਤੇ ਕਿਨੌਰ ਦੇ ਖਾਬ ’ਚ ਬੱਦਲ ਫੱਟਣ ਨਾਲ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਚੁੱਕਾ ਹੈ। ਮੌਸਮ ਵਿਭਾਗ ਵੱਲੋਂ ਸੂਬਿਆਂ ਦੇ ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਸੂਬੇ ’ਚ ਨਦੀ-ਨਾਲੇ ਚੜ੍ਹੇ ਹੋਏ ਹਨ ਅਤੇ ਕਈ ਥਾਵਾਂ ’ਤੇ ਸੜਕਾਂ ਤੇ ਬੱਸ ਸਟੈਂਡ ਪੂਰੀ ਤਰ੍ਹਾਂ ਜਲਮਗਨ ਹੋ ਗਏ ਹਨ। ਮੰਡੀ, ਸਿਰਮੌਰ, ਸ਼ਿਮਲਾ ਅਤੇ ਕੁੱਲੂ ਦੇ ਵੱਖ-ਵੱਖ ਇਲਾਕਿਆਂ ’ਚ ਹੜ੍ਹ ਦੇ ਖਤਰੇ ਪ੍ਰਤੀ ਸੁਚੇਤ ਕੀਤਾ ਗਿਆ ਹੈ।

ਹਰਿਆਣਾ ’ਚ ਮੀਂਹ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਜਦਕਿ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਿਕਾਰਡ ਕੀਤਾ ਗਿਆ। ਇਥੇ ਵੀ ਕਈ ਸ਼ਹਿਰਾਂ ’ਚ ਮੋਹਰੇਧਾਰ ਮੀਂਹ ਕਾਰਨ ਸੜਕਾਂ ’ਤੇ ਪਾਣੀ ਭਰ ਗਿਆ। ਇਸ ਤੋਂ ਇਲਾਵਾ ਦਿੱਲੀ ’ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।The alert has been reissued

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2024)

ਮੌਸਮ ਵਿਭਾਗ ਨੇ ਦੇਸ਼ ਦੇ 20 ਤੋਂ ਵੱਧ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਅੱਜ ਪੰਜਾਬ, ਦਿੱਲੀ, ਹਰਿਆਣਾ, ਉੱਤਰਾਖੰਡ ਤੋਂ ਇਲਾਵਾ ਉੱਤਰੀ ਪੂਰਬੀ ਸੂਬਿਆਂ ‘ਚ ਭਾਰੀ ਬਾਰਿਸ਼ ਦਾ ਆਰੈਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਰਾਜਸਥਾਨ, ਕੇਰਲ, ਤਾਮਿਲਨਾਡੂ ਸੂਬਿਆਂ ‘ਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।