15august - Nirpakh Post
Narendra Modi hoisted the tricolor
ਆਜ਼ਾਦੀ ਦਾ ਇਹ ਤਿਉਹਾਰ ਹਰ ਸਾਲ 15 ਅਗਸਤ ਨੂੰ ਦੇਸ਼ ਭਰ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।ਭਾਰਤ ਨੂੰ 15 ਅਗਸਤ, 1947 ਨੂੰ ਬ੍ਰਿਟਿਸ਼ ਸਾਮਰਾਜ ਤੋਂ ਆਜ਼ਾਦੀ ਮਿਲੀ। ਇਹ ਪੂਰੇ ਦੇਸ਼ ਲਈ ਮਾਣ ਅਤੇ ਖੁਸ਼ੀ ਦਾ ਦਿਨ ਸੀ।  ਸੁਤੰਤਰਤਾ ਦਿਵਸ 2024 ਮੌਕੇ ਪ੍ਰਧਾਨ ਮੰਤਰੀ ਮੋਦੀ ਰਾਜਘਾਟ ਪਹੁੰਚੇ ਅਤੇ ਇਸ ਦੌਰਾਨ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ ਝੰਡਾ ਲਹਿਰਾਉਣ ਲਈ ਲਾਲ ਕਿਲੇ ਪਹੁੰਚੇ। ਇੱਥੇ ਉਹ 11ਵੀਂ ਵਾਰ ਰਾਸ਼ਟਰ ਨੂੰ ਸੰਬੋਧਨ ਕੀਤਾNarendra Modi hoisted the tricolor
ਪ੍ਰਧਾਨ ਮੰਤਰੀ ਨਰਿੰਦਰ ਮੋਦੀ 78ਵੇਂ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਲਾਲ ਕਿਲੇ ਪਹੁੰਚੇ।  ਲਾਲ ਕਿਲ੍ਹੇ ‘ਤੇ ਇਕੱਠੇ ਛੇ ਹਜ਼ਾਰ ਮਹਿਮਾਨ ਮੌਜੂਦ ਹਨ। ਪ੍ਰਧਾਨ ਮੰਤਰੀ ਦੇ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਹਨ
ਪ੍ਰਧਾਨ ਮੰਤਰੀ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ‘ਤੇ ਰਾਸ਼ਟਰੀ ਝੰਡਾ ਲਹਿਰਾਇਆ। ਭਾਰਤੀ ਹਵਾਈ ਸੈਨਾ ਦੇ ਐਡਵਾਂਸਡ ਲਾਈਟ ਹੈਲੀਕਾਪਟਰਾਂ ਨੇ ਫੁੱਲਾਂ ਦੀ ਵਰਖਾ ਕੀਤੀ।
also read ;- ਅਗਲੇ 24 ਘੰਟਿਆਂ ‘ਚ ਭਾਰੀ ਮੀਂਹ , ਪੰਜਾਬ ਸਣੇ ਇਹਨਾਂ ਸੂਬਿਆਂ ਲਈ ਅਲਰਟ ਜ਼ਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਲਾਲ ਕਿਲ੍ਹੇ ਤੋਂ 11ਵੇਂ ਸੁਤੰਤਰਤਾ ਦਿਵਸ ਮੌਕੇ ਸੰਬੋਧਨ ਕਰ ਰਹੇ ਹਨ। 78ਵੇਂ ਸੁਤੰਤਰਤਾ ਦਿਵਸ ਦਾ ਵਿਸ਼ਾ ਵਿਕਸਤ ਭਾਰਤ ਹੈ। ਇਸ ਤਹਿਤ ਆਜ਼ਾਦੀ ਦੇ 100ਵੇਂ ਵਰ੍ਹੇ 2047 ਤੱਕ ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।Narendra Modi hoisted the tricolor
ਪੀਐਮ ਮੋਦੀ ਨੇ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਕਿਹਾ, “ਅੱਜ ਉਨ੍ਹਾਂ ਅਣਗਿਣਤ ‘ਆਜ਼ਾਦੀ ਦੇ ਦੀਵਾਨੇ’ ਨੂੰ ਸ਼ਰਧਾਂਜਲੀ ਦੇਣ ਦਾ ਦਿਨ ਹੈ, ਜਿਨ੍ਹਾਂ ਨੇ ਦੇਸ਼ ਲਈ ਕੁਰਬਾਨੀਆਂ ਕੀਤੀਆਂ। ਇਹ ਦੇਸ਼ ਉਨ੍ਹਾਂ ਦਾ ਰਿਣੀ ਹੈ।”
Farmers will do tractor march today
ਆਪਣੀਆਂ ਵੱਖ-ਵੱਖ ਮੰਗਾਂ ਸਣੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨ ਅੱਜ ਆਜ਼ਾਦੀ ਦਿਵਸ ਮੌਕੇ ਟਰੈਕਟਰ ਮਾਰਚ ਕਰਨਗੇ। ਇਸ ਦੌਰਾਨ ਕਿਸਾਨ ਆਪਣੇ ਟਰੈਕਟਰਾਂ ‘ਤੇ ਕਿਸਾਨ ਝੰਡੇ ਅਤੇ ਤਿਰੰਗੇ ਨਾਲ ਨਿਕਲਣਗੇ। ਇਸ ਦੇ ਨਾਲ ਹੀ ਘੱਗਰ ਨਦੀ ਵਿੱਚ ਹੜ੍ਹ ਆਉਣ ਦੀ ਸੂਰਤ ਵਿਚ ਸ਼ੰਭੂ ਨੇੜਲੇ ਸਾਰੇ ਪਿੰਡਾਂ ਵਿਚ ਕਿਸਾਨ ਮਦਦ ਅਤੇ ਹੋਰ ਸਮਾਨ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਦੂਜੇ ਪਾਸੇ ਕਿਸਾਨਾਂ ਦੇ ਟਰੈਕਟਰ ਮਾਰਚ ਦੇ ਚੱਲਦੇ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਅਲਰਟ ‘ਤੇ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਟਰੈਕਟਰ ਮਾਰਚ ਲਈ ਸਾਰੇ ਕਿਸਾਨ ਆਗੂਆਂ ਦੀਆਂ ਬਕਾਇਦਾ ਵੱਖ-ਵੱਖ ਜ਼ਿਲ੍ਹਿਆਂ ਵਿਚ ਡਿਊਟੀਆਂ ਲਗਾਈਆਂ ਗਈਆਂ ਹਨ। ਸ਼ੰਭੂ ਮੋਰਚੇ ‘ਤੇ ਖੜ੍ਹੇ ਸਾਰੇ ਆਗੂ ਬਾਜਵਾ ਢਾਬੇ ਤੋਂ ਮਾਰਚ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ ਫੌਜਦਾਰੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।Farmers will do tractor march today
also read ;- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2024)
ਜਾਣਕਾਰੀ ਮੁਤਾਬਕ ਕਿਸਾਨ ਸਰਵਣ ਸਿੰਘ ਪੰਧੇਰ ਅੰਮ੍ਰਿਤਸਰ ਰਹਿਣਗੇ। ਉਹ ਬਾਘਾ ਬਾਰਡਰ ਤੋਂ ਅੰਮ੍ਰਿਤਸਰ ਤੱਕ ਟ੍ਰੈਕਟਰ ਮਾਰਚ ਕੱਢ ਕੇ ਤਿੰਨ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ। ਸੁਰਜੀਤ ਸਿੰਘ ਫੂਲ ਭਗਤਾ ਮੰਡੀ, ਮਨਜੀਤ ਸਿੰਘ ਰਾਏ ਹੁਸ਼ਿਆਰਪੁਰ ਵਿਖੇ ਹਾਜ਼ਰ ਹੋਣਗੇ। ਸੁਖਵਿੰਦਰ ਕੌਰ ਮੋੜ ਮੰਡੀ, ਸੁਖਵਿੰਦਰ ਸਿੰਘ ਗਿੱਲ ਜੀਰਾ ਤਹਿਸੀਲ ਤੇ ਫਿਰ ਡੀਸੀ ਦਫ਼ਤਰ ਫਿਰੋਜ਼ਪੁਰ, ਬਲਦੇਵ ਸਿੰਘ ਜੀਰਾ ਵੱਲੋਂ ਜੀਰਾ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣਗੇ।Farmers will do tractor march today
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬਠਿੰਡਾ ਪੁਲਸ ਨੇ ਵਧਾਈ ਚੌਕਸੀ
Bathinda police increased vigilance
ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਬਠਿੰਡਾ ਪੁਲਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਐੱਸ. ਐੱਸ. ਪੀ. ਅਮਨੀਤ ਕੌਂਡਲ ਦੇ ਹੁਕਮਾਂ ’ਤੇ ਬਠਿੰਡਾ ’ਚ ਪੁਲਸ ਨੇ ਜਨਤਕ ਥਾਵਾਂ, ਹੋਟਲਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਸ਼ੱਕੀ ਥਾਵਾਂ ’ਤੇ ਸਖ਼ਤ ਚੈਕਿੰਗ ਮੁਹਿੰਮ ਚਲਾਈ। ਪੁਲਸ ਟੀਮਾਂ ਨੇ ਹਰ ਜਗ੍ਹਾ ’ਤੇ ਤਲਾਸ਼ੀ ਮੁਹਿੰਮ ਚਲਾਈ ਅਤੇ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕੀਤੀ। ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤਿਵਿਧੀ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ। ਇਸ ਕਾਰਵਾਈ ਦਾ ਮੁੱਖ ਮਕਸਦ ਸ਼ਹਿਰ ਨੂੰ ਸੁਰੱਖਿਅਤ ਬਣਾਉਣਾ ਅਤੇ ਆਜ਼ਾਦੀ ਦਿਹਾੜੇ ਦੌਰਾਨ ਕਿਸੇ ਵੀ ਘਟਨਾ ਨੂੰ ਰੋਕਣਾ ਹੈ। ਐੱਸ. ਐੱਸ. ਪੀ. ਕੌਂਡਲ ਨੇ ਪੁਲਸ ਟੀਮ ਦੇ ਨਾਲ ਖ਼ੁਦ ਵੀ ਚੈਕਿੰਗ ਕੀਤੀ। ਉਨ੍ਹਾਂ ਦੇ ਨਾਲ ਐੱਸ.ਪੀ. (ਡੀ.) ਅਜੈ ਗਾਂਧੀ ਆਈ. ਪੀ. ਐੱਸ., ਐੱਸ. ਪੀ. ਸਿਟੀ ਨਰਿੰਦਰ ਸਿੰਘ, ਡੀ. ਐੱਸ. ਪੀ. ਅਤੇ ਥਾਣਾ ਇੰਚਾਰਜ ਵੀ ਮੌਜੂਦ ਸਨ। ਹਾਲਾਂਕਿ ਪੁਲਸ ਨੂੰ ਇਸ ਮੁਹਿੰਮ ਦੌਰਾਨ ਕੁੱਝ ਸ਼ੱਕੀ ਨਹੀਂ ਮਿਲਿਆ ਪਰ ਇਸ ਮੁਹਿੰਮ ਨਾਲ ਸਮਾਜ ਵਿਰੋਧੀ ਤੱਤਾਂ, ਅਪਰਾਧੀਆਂ ਅਤੇ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਮਿਲਿਆ ਕਿ ਪੁਲਸ ਪੂਰੀ ਤਰ੍ਹਾਂ ਚੌਕਸ ਹੈ।Bathinda police increased vigilance
also read :- ਦਿਲ ਦੀਆਂ ਨਾੜੀਆਂ ਬਲਾਕ ਹੋਣ ਤੋਂ 10 ਦਿਨ ਪਹਿਲਾ ਸਰੀਰ ਚ ਨਜ਼ਰ ਆਉਂਦੇ ਨੇ ਆਹ ਲੱਛਣ , ਜਾਣ ਲਓ ਇਸਦੇ ਕਾਰਨ
ਐੱਸ. ਐੱਸ. ਪੀ. ਕੌਂਡਲ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਬਹਾਦੁਰ ਪੁਲਸ ਮੁਲਾਜ਼ਮਾ ’ਤੇ ਮਾਣ ਹੈ, ਜੋ ਆਪਣੀਆਂ ਜ਼ਿੰਮੇਵਾਰੀਆਂ ਨੂੰ ਈਮਾਨਦਾਰੀ ਨਾਲ ਨਿਭਾਅ ਰਹੇ ਹਨ ਅਤੇ ਆਜ਼ਾਦੀ ਦਿਹਾੜੇ ਦੌਰਾਨ ਕਿਸੇ ਵੀ ਘਟਨਾ ਨੂੰ ਰੋਕਣ ਲਈ ਵਚਨਬੱਧ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਦੀ ਜ਼ਿੰਮੇਵਾਰੀ ਹੈ ਕਿ ਲੋਕਾਂ ਨੂੰ ਸਨਮਾਨ ਮਿਲੇ ਅਤੇ ਸੁਰੱਖਿਆ ਦਾ ਮਾਹੌਲ ਬਣਿਆ ਰਹੇ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਮ ਲੋਕਾਂ ਨਾਲ ਭਰਾਵਾਂ ਵਾਲੀ ਪ੍ਰੀਤੀ ਬਣਾਈ ਰੱਖੋ ਤਾਂ ਜੋ ਉਨ੍ਹਾਂ ਵਿਚ ਪੁਲਸ ਦਾ ਡਰ ਨਾ ਰਹੇ। ਗੌਰਤਲਬ ਹੈ ਕਿ ਆਜ਼ਾਦੀ ਦਿਹਾੜੇ ’ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।Bathinda police increased vigilance