weathers - Nirpakh Post
Dense fog alert in Punjab
ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 12 ਘੰਟਿਆਂ ਵਿੱਚ ਦੱਖਣੀ ਬੰਗਾਲ ਦੀ ਖਾੜੀ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ (cyclonic circulation) ਬਣ ਰਿਹਾ ਹੈ। ਇਸ ਕਾਰਨ ਸੋਮਵਾਰ ਤੋਂ ਅਗਲੇ 4 ਦਿਨਾਂ ਤੱਕ ਤਾਮਿਲਨਾਡੂ, ਕੇਰਲ ਅਤੇ ਦੱਖਣੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦਾ ਅਲਰਟ (Foggy weather) ਜਾਰੀ ਕੀਤਾ ਹੈ। ਕਈ ਥਾਵਾਂ ਉਤੇ ਬਾਰਸ਼ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ਦੇ ਦੱਖਣ-ਪੱਛਮ ਵਿੱਚ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ। ਅਗਲੇ 24 ਘੰਟਿਆਂ ਵਿਚ ਤਾਮਿਲਨਾਡੂ, ਕੇਰਲ ਅਤੇ ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 11 ਤੋਂ 14 ਨਵੰਬਰ ਤੱਕ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ (cyclonic storm) ਪੈਣ ਦੀ ਸੰਭਾਵਨਾ ਹੈ। ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ 12 ਤੋਂ 15 ਨਵੰਬਰ ਤੱਕ ਵੱਖ-ਵੱਖ ਥਾਵਾਂ ‘ਤੇ ਬਹੁਤ ਭਾਰੀ ਮੀਂਹ (cyclonic circulation) ਦੀ ਸੰਭਾਵਨਾ ਹੈ, ਜਦੋਂ ਕਿ ਕੇਰਲ ਅਤੇ ਮਾਹੇ ਵਿੱਚ 11 ਤੋਂ 15 ਨਵੰਬਰ ਤੱਕ ਬਾਰਿਸ਼ ਹੋਵੇਗੀ।Dense fog alert in Punjab
ਮੌਸਮ ਵਿਭਾਗ ਨੇ ਸੰਘਣੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਹੈ। ਉੱਤਰੀ ਭਾਰਤ ਦੇ ਪੱਛਮੀ ਰਾਜਾਂ ਵਿੱਚ ਧੁੰਦ ਦਿਖਾਈ ਦੇਣ ਲੱਗੀ ਹੈ। ਸ਼ਨੀਵਾਰ ਨੂੰ ਪੰਜਾਬ ਅਤੇ ਹਿਮਾਚਲ ‘ਚ ਧੁੰਦ ਦੇਖਣ ਨੂੰ ਮਿਲੀ। ਸ਼ਨੀਵਾਰ ਨੂੰ ਅੰਮ੍ਰਿਤਸਰ ‘ਚ 0 ਮੀਟਰ, ਬਠਿੰਡਾ ‘ਚ 200 ਮੀਟਰ ਅਤੇ ਉੱਤਰ ਪ੍ਰਦੇਸ਼ ਦੇ ਬਰੇਲੀ ‘ਚ 200 ਮੀਟਰ ‘ਤੇ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਭਾਰਤ ਦੇ ਕੁਝ ਰਾਜਾਂ ਜਿਵੇਂ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।Dense fog alert in Punjab
ਦੇਸ਼ ਦੇ ਕਈ ਰਾਜਾਂ ‘ਚ ਮੀਂਹ ਨੇ ਭਾਰੀ ਤਬਾਹੀ ਕੀਤੀ , ਡੈਮ ਦੇ ਟੁੱਟੇ ਗੇਟ…
Broken gate of the dam
ਦੇਸ਼ ਦੇ ਕਈ ਰਾਜਾਂ ‘ਚ ਇਨ੍ਹੀਂ ਦਿਨੀਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਨਦੀਆਂ ‘ਚ ਹੱਦੋਂ ਵੱਧ ਪਾਣੀ ਆ ਗਿਆ ਹੈ। ਮੀਂਹ ਨੇ ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਲਈ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ, ਇੱਥੇ ਕੋਪੱਲ ਜ਼ਿਲ੍ਹੇ ਵਿਚ ਤੁੰਗਭਦਰਾ ਨਦੀ ਦੇ ਤੇਜ਼ ਵਹਾਅ ਕਾਰਨ ਪੰਪਾ ਸਾਗਰ ਡੈਮ ਦੇ ਗੇਟ ਵੀ ਟੁੱਟ ਗਏ। ਇਸ ਕਾਰਨ ਇਥੇ ਹੜ੍ਹਾਂ ਦਾ ਖਤਰਾ ਪੈਦਾ ਹੋ ਗਿਆ।
ਪ੍ਰਸ਼ਾਸਨ ਨੇ ਇਕ ਗੇਟ  ਨੂੰ ਛੱਡ ਕੇ ਡੈਮ ਦੇ ਸਾਰੇ ਗੇਟ ਖੋਲ੍ਹ ਦਿੱਤੇ ਹਨ ਤਾਂ ਜੋ ਗੇਟ ਉਤੇ ਦਬਾਅ ਘੱਟ ਕੀਤਾ ਜਾ ਸਕੇ ਅਤੇ ਮੁਰੰਮਤ ਦਾ ਕੰਮ ਸ਼ੁਰੂ ਹੋ ਸਕੇ। ਡੈਮ ਤੋਂ ਵੱਡੀ ਚਿਲਰਟ ਜਾਰੀ ਕੀਤਾ ਮਾਤਰਾ ਵਿੱਚ ਪਾਣੀ ਛੱਡੇ ਜਾਣ ਕਾਰਨ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਗਿਆ ਹੈ।Broken gate of the dam
also read :- ਸ਼ੰਭੂ ਬਾਰਡਰ ਨੂੰ ਅੰਸ਼ਿਕ ਰੂਪ ਨਾਲ ਖੋਲ੍ਹਿਆ ਜਾਵੇ : ਸੁਪਰੀਮ ਕੋਰਟ
ਡੈਮ ਦੇ ਗੇਟ ਖੋਲ੍ਹ ਦਿੱਤੇ ਗਏ
ਜਲ ਸਰੋਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਹੈ ਕਿ ਡੈਮ ਦੀ ਮੁਰੰਮਤ ਦੇ ਕੰਮ ਲਈ ਡੈਮ ਦੀ ਕੁੱਲ ਸਮਰਥਾ 105 ਟੀ.ਐਮ.ਸੀ. ਦੇ ਮੁਕਾਬਲੇ ਪਾਣੀ ਦਾ ਪੱਧਰ ਘਟਾ ਕੇ 65 ਤੋਂ 55 ਟੀ.ਐਮ.ਸੀ. ਕਰਨਾ ਹੋਵੇਗਾ। ਵਿਭਾਗ ਨੇ ਡੈਮ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਲਈ ਪੰਜ ਨੂੰ ਛੱਡ ਕੇ ਬਾਕੀ ਸਾਰੇ ਗੇਟ  ਖੋਲ੍ਹ ਦਿੱਤੇ ਹਨ। ਸੂਤਰਾਂ ਅਨੁਸਾਰ ਫਿਲਹਾਲ ਡੈਮ ਤੋਂ 89,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।Broken gate of the dam