surrender - Nirpakh Post

ਅਤੀਕ-ਅਸ਼ਰਫ ਦੇ ਕਤਲ ਦਾ ਲਵਾਂਗੇ ਬਦਲਾ, ਅੱਤਵਾਦੀ ਸੰਗਠਨ ਅਲਕਾਇਦਾ ਦੀ ਧਮਕੀ
We will avenge the murder of Atiq-Ashraf ਅਤੀਕ ਅਹਿਮਦ ਅਤੇ ਅਸ਼ਰਫ ਅਹਿਮਦ ਕਤਲ ਮਾਮਲੇ ’ਚ ਵੱਡੀ ਅੱਤਵਾਦੀ ਧਮਕੀ ਮਿਲੀ ਹੈ। ਅੱਤਵਾਦੀ ਸੰਗਠਨ ਅਲਕਾਇਦਾ ਨੇ ਅਤੀਕ ਕਤਲਕਾਂਡ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਅੱਤਵਾਦੀ ਸੰਗਠਨ ਅਲ-ਕਾਇਦਾ ਨੇ 7 ਪੰਨਿਆਂ ਦੀ ਮੈਗਜ਼ੀਨ ਜਾਰੀ ਕਰ ਕੇ ਕਿਹਾ ਕਿ ਉਹ ਇਸ ਕਤਲਕਾਂਡ ਦਾ ਬਦਲਾ ਲੈਣਗੇ। ਅੱਤਵਾਦੀ ਸੰਗਠਨ ਦੀ ਇਸ ਧਮਕੀ ਤੋਂ ਬਾਅਦ ਜਾਂਚ ਏਜੰਸੀਆਂ ਹਾਈ ਅਲਰਟ ’ਤੇ ਆ ਗਈਆਂ ਹਨ।

15 ਅਪ੍ਰੈਲ ਨੂੰ ਦੋਹਾਂ ਦਾ ਹੋਇਆ ਕਤਲ
ਦੱਸ ਦੇਈਏ ਕਿ ਮਾਫੀਆ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੀ 15 ਅਪ੍ਰੈਲ 2023 ਦੀ ਰਾਤ ਪ੍ਰਯਾਗਰਾਜ ’ਚ ਕਤਲ ਕਰ ਦਿੱਤਾ ਗਿਆ ਸੀ। ਪੁਲਸ ਦੀ ਸੁਰੱਖਿਆ ਦਰਮਿਆਨ ਇਸ ਕਤਲਕਾਂਡ ਨੂੰ ਸ਼ੂਟਰ ਅਰੁਣ ਮੌਰਿਆ, ਸੰਨੀ ਅਤੇ ਲਵਲੇਸ਼ ਤਿਵਾੜੀ ਨੇ ਅੰਜ਼ਾਮ ਦਿੱਤਾ ਸੀ। ਤਿੰਨੋਂ ਕਾਤਲ ਪੱਤਰਕਾਰ ਬਣ ਕੇ ਆਏ ਸਨ। ਇਸ ਤੋਂ ਬਾਅਦ ਜਿਵੇਂ ਹੀ ਅਤੀਕ ਅਤੇ ਅਸ਼ਰਫ ਨੇ ਮੀਡੀਆ ਨਾਲ ਗੱਲ ਕਰਨੀ ਸ਼ੁਰੂ ਕੀਤੀ ਤਾਂ ਤਿੰਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਤਿੰਨੋਂ ਕਾਤਲਾਂ ਨੇ ਪੁਲਸ ਸਾਹਮਣੇ ਆਤਮਸਮਰਪਣ ਕਰ ਦਿੱਤਾ। ਇਸ ਕਤਲਕਾਂਡ ਦੀ ਜਾਂਚ ਚੱਲ ਰਹੀ ਹੈ।We will avenge the murder of Atiq-Ashraf

ALSO READ :- ਜੱਦੀ ਪਿੰਡ ਚੜਿੱਕ ਪਹੁੰਚੀ ਸ਼ਹੀਦ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ, ਸਦਮੇ ’ਚ ਪੂਰਾ ਪਰਿਵਾਰ

ਪਟਨਾ ‘ਚ ਅਤੀਕ ਦੇ ਸਮਰਥਕਾਂ ਨੇ ਕੀਤੀ ਨਾਅਰੇਬਾਜ਼ੀ
ਸ਼ੁੱਕਰਵਾਰ ਨੂੰ ਜੁਮੇ ਦੀ ਨਮਾਜ਼ ਮਗਰੋਂ ਪਟਨਾ ਵਿਚ ਅਤੀਕ ਅਹਿਮਦ ਦੇ ਸਮਰਥਨ ‘ਚ ਨਾਅਰੇਬਾਜ਼ੀ ਹੋਈ ਸੀ। ਦੇਸ਼ ‘ਚ ਅਤੀਕ ਅਹਿਮਦ ਦੇ ਕਤਲ ਮਗਰੋਂ ਇਸ ਘਟਨਾ ਨੇ ਸਿਆਸੀ ਰੰਗ ਲੈ ਲਿਆ ਹੈ। ਕੋਈ ਇਸ ਨੂੰ ਸਾਜ਼ਿਸ਼ ਦੱਸ ਰਿਹਾ ਹੈ ਤਾਂ ਕੋਈ ਇਸ ਕਤਲਕਾਂਡ ਨੂੰ ਹਿੰਦੂ-ਮੁਸਲਮਾਨ ਵਾਲਾ ਐਂਗਲ ਦੇ ਰਿਹਾ ਹੈ। ਅਜਿਹੇ ਵਿਚ ਹੁਣ ਅਲਕਾਇਦਾ ਦੀ ਧਮਕੀ ਨੇ ਅੱਗ ‘ਚ ਘਿਓ ਪਾਉਣ ਦਾ ਕੰਮ ਕੀਤਾ ਹੈ।We will avenge the murder of Atiq-Ashraf

ਜਲਦ ਹੀ ਸਰੰਡਰ ਕਰ ਸਕਦਾ ਹੈ ਅੰਮ੍ਰਿਤਪਾਲ, ਪੰਜਾਬ ਦੇ ਚੱਪੇ ਚੱਪੇ ਤੇ ਲੱਗਿਆ ਪੁਲਿਸ ਦਾ ਸਖਤ ਪਹਿਰਾ !
Amritpal can surrender ਅੰਮ੍ਰਿਤਪਾਲ ਸਿੰਘ ਦੇ ਪੰਜਾਬ ਵਿਚ ਹੋਣ ਦੇ ਇਨਪੁਟਸ ਤੋਂ ਬਾਅਦ ਉਸ ਦੇ ਸਰੰਡਰ ਕਰਨ ਦੇ ਚਰਚੇ ਛਿੜੇ ਹੋਏ ਹਨ। ਸੂਤਰਾਂ ਮੁਤਾਬਕ ਇਹ ਵੀ ਖਬਰ ਆ ਰਹੀ ਸੀ ਕਿ ਉਹ ਅੰਮ੍ਰਿਤਸਰ ਜਾਂ ਨੇੜੇ-ਤੇੜੇ ਸਰੰਡਰ ਕਰ ਸਕਦਾ ਹੈ। ਹਾਲਾਂਕਿ ਪੁਲਿਸ ਵੱਲੋਂ ਇਨ੍ਹਾਂ ਰਿਪੋਰਟਾਂ ਨੂੰ ਸਿਰੇ ਤੋਂ ਨਕਾਰਿਆ ਜਾ ਰਿਹਾ ਹੈ

ਇਸ ਚਰਚਾ ਵਿਚਾਲੇ ਅੰਮ੍ਰਿਤਸਰ ਵਿੱਚ ਸੁਰੱਖਿਆ ਏਜੰਸੀਆਂ ਹਾਈ ਅਲਰਟ ਉਤੇ ਹਨ। ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਵੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਹਰਿਮੰਦਰ ਸਾਹਿਬ ਵਿੱਚ ਮੀਡੀਆ ਸਾਹਮਣੇ ਆਤਮ ਸਮਰਪਣ ਕਰਨ ਦੀ ਤਿਆਰੀ ਕਰ ਰਿਹਾ ਹੈ।ਪੰਜਾਬ ਪੁਲਿਸ ਨੂੰ ਖਦਸ਼ਾ ਹੈ ਕਿ ਅੰਮ੍ਰਿਤਪਾਲ ਦਰਬਾਰ ਸਾਹਿਬ ‘ਚ ਦਾਖਲ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜਾਣ ਦੀ ਕੋਸ਼ਿਸ਼ ਕਰ ਸਕਦਾ ਹੈ ਤੇ ਫਿਰ ਮੀਡੀਆ ਦੀ ਮੌਜੂਦਗੀ ‘ਚ ਜਨਤਕ ਤੌਰ ‘ਤੇ ਆਤਮ ਸਮਰਪਣ ਕਰਨ ਦਾ ਇਰਾਦਾ ਰੱਖਦਾ ਹੈ।

ਉਧਰ, ਬਠਿੰਡਾ ਤਲਵੰਡੀ ਸਾਬੋ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸੁਰੱਖਿਆ ਵਧਾਈ ਗਈ ਹੈ। ਸੁਤਰਾਂ ਮੁਤਾਬਕ ਅੰਮ੍ਰਿਤਪਾਲ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਵਧਾਈ ਗਈ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ‘ਚ ਮੌਜੂਦ ਹਨ। ਇਸ ਦੌਰਾਨ ਅੱਜ ਅੰਮ੍ਰਿਤਪਾਲ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਉਣ ਨੂੰ ਲੈ ਕੇ ਅਫਵਾਹਾਂ ਫੈਲ ਰਹੀਆਂ ਹਨ।Amritpal can surrender

ਇਸ ਇਨਪੁਟਸ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਤੇ ਹੋਰ ਧਾਰਮਿਕ ਸਥਾਨਾ ਨੇੜੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਤੋਂ ਇਲਾਵਾ ਜਾਂਚ ਏਜੰਸੀਆਂ ਵੀ ਹਾਈ ਅਲਰਟ ‘ਤੇ ਹਨ। ਹਾਲਾਂਕਿ ਪੁਲਿਸ ਦਾ ਦਾਅਵਾ ਹੈ ਕਿ ਟ੍ਰੈਫਿਕ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਸੁਰੱਖਿਆ ਵਧਾਈ ਗਈ ਹੈ।Amritpal can surrender

read also : ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬਿਨਾਂ ਰੋਕ-ਟੋਕ ਹਮਲੇ ਕੀਤੇ