SDM - Nirpakh Post

SDM ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਦੌਰਾ, Late ਆਉਣ ਵਾਲੇ ਅਧਿਕਾਰੀਆਂ ਨੂੰ ਪਾਈ ਝਾੜ
Unexpected visit to offices by SDM
ਪਾਇਲ ਦੇ ਉਪ ਮੰਡਲ ਮੈਜਿਸਟ੍ਰੇਟ ਕ੍ਰਿਤਿਕਾ ਗੋਇਲ ਆਈ.ਏ.ਐੱਸ. ਨੇ ਅੱਜ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਦੇਰੀ ਨਾਲ ਆਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਹਾਜ਼ਰ ਹੋਣ ਅਤੇ ਭਵਿੱਖ ਵਿੱਚ ਅਜਿਹੀ ਕੁਤਾਹੀ ਨਾ ਕਰਨ ਲਈ ਤਾੜਨਾ ਕੀਤੀ। ਇਸ ਮੌਕੇ ਕ੍ਰਿਤਿਕਾ ਗੋਇਲ ਨੇ ਪੀ.ਡਬਲਯੂ.ਡੀ. ਦਫ਼ਤਰ ਦੋਰਾਹਾ, ਸੀ.ਡੀ.ਪੀ.ਓ ਦਫ਼ਤਰ ਦੋਰਾਹਾ, ਜਲ ਸਪਲਾਈ ਅਤੇ ਸੈਨੀਟੇਸ਼ਨ ਦਫ਼ਤਰ ਦੋਰਾਹਾ ਅਤੇ ਖੇਤੀਬਾੜੀ ਦਫ਼ਤਰ ਦੋਰਾਹਾ ਦੀ ਚੈਕਿੰਗ ਕੀਤੀ ਅਤੇ ਦਫ਼ਤਰਾਂ ਦੇ ਕੰਮਕਾਜ, ਸਾਫ਼-ਸਫ਼ਾਈ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਗਈ ਅਤੇ ਸਮੇਂ ਸਿਰ ਦਫ਼ਤਰ ਹਾਜ਼ਰ ਹੋਣ ਦੀ ਹਦਾਇਤ ਵੀ ਕੀਤੀ ਗਈ।Unexpected visit to offices by SDM

also read :- ਵੱਡੀ ਖ਼ਬਰ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ ‘ਚ ਵਾਧਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਿਤਿਕਾ ਗੋਇਲ ਨੇ ਕਿਹਾ ਕਿ ਅਜਿਹੀ ਚੈਕਿੰਗ ਭਵਿੱਖ ਵਿਚ ਵੀ ਜਾਰੀ ਰਹੇਗੀ ਅਤੇ ਦਫ਼ਤਰਾਂ ਵਿੱਚ ਦੇਰੀ ਨਾਲ ਆਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਜਨਤਾ ਨੂੰ ਪਾਇਲ ਸਬ ਡਵੀਜ਼ਨ ਅਧੀਨ ਕੋਈ ਵੀ ਕੰਮ ਕਰਵਾਉਣ ਵਿਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਆ ਕੇ ਉਨ੍ਹਾਂ ਨੂੰ ਸਿੱਧੇ ਤੌਰ ‘ਤੇ ਮਿਲ ਸਕਦੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸ਼ਾਖਾ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪੋ-ਆਪਣੇ ਦਫਤਰਾਂ ਵਿਚ ਕੰਮ ਕਰਵਾਉਣ ਲਈ ਆਏ ਲੋਕਾਂ ਦੇ ਕੰਮ ਸਮਾਂਬੱਧ ਸੀਮਾ ਵਿਚ ਕਰਨ ਨੂੰ ਤਰਜੀਹ ਦੇਣ ਅਤੇ ਬਿਨਾਂ ਕਾਰਨ ਲੋਕਾਂ ਦੇ ਕੰਮ ਲਟਕਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।Unexpected visit to offices by SDM

ਭਾਰਤ ਬੰਦ: SDM ਸਾਬ੍ਹ ਨੂੰ ਵੀ ਪਏ ਪੁਲਸ ਦੇ ਡੰਡੇ
SDM Sabah also got police batons
ਬੁੱਧਵਾਰ ਨੂੰ ਦੇਸ਼ ਭਰ ‘ਚ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪਟਨਾ ‘ਚ ਰਾਖਵੇਂਕਰਨ ਦੇ ਮੁੱਦੇ ‘ਤੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ ਗਿਆ ਹੈ। ਬੰਦ ਦਾ ਸਮਰਥਨ ਕਰ ਰਹੇ ਲੋਕ ਬੁੱਧਵਾਰ ਸਵੇਰ ਤੋਂ ਹੀ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਅਜਿਹੇ ‘ਚ ਪੁਲਸ ਨੂੰ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕਰਨਾ ਪਿਆ ਪਰ ਇਸ ਦੌਰਾਨ ਪੁਲਸ ਨੇ ਗਲਤੀ ਨਾਲ ਸਬ-ਡਿਵੀਜ਼ਨਲ ਮੈਜਿਸਟ੍ਰੇਟ (SDM) ‘ਤੇ ਵੀ ਲਾਠੀਚਾਰਜ ਕਰ ਦਿੱਤਾ।

ਦਰਅਸਲ ਭਾਰਤ ਬੰਦ ਕਾਰਨ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਬੰਦ ਦੌਰਾਨ ਪਟਨਾ ਵਿਚ ਸਮਰਥਕਾਂ ਨੂੰ ਕਾਬੂ ਕਰਨ ਲਈ ਪੁਲਸ ਨੇ ਲਾਠੀਚਾਰਜ ਕੀਤਾ ਅਤੇ ਲੋਕਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਪੁਲਸ ਮੁਲਾਜ਼ਮ ਨੇ SDM ’ਤੇ ਵੀ ਲਾਠੀਚਾਰਜ ਕਰ ਦਿੱਤਾ। ਇਸ ਤੋਂ ਬਾਅਦ ਤਿੰਨ ਪੁਲਸ ਮੁਲਾਜ਼ਮ SDM ਸਾਬ੍ਹ ਨੂੰ ਘੇਰ ਕੇ ਚੱਲਦੇ ਹੋਏ ਨਜ਼ਰ ਆਏ।

also read :- ਇਸ ਦਿਨ ਤੋਂ ਹਸਪਤਾਲਾਂ ‘ਚ ਬੰਦ ਰਹਿਣਗੀਆਂ ਆ’ਹ ਸੇਵਾਵਾਂ, 24 ਘੰਟੇ ਦੀ ਹੜਤਾਲ ‘ਤੇ ਡਾਕਟਰ, IMA ਨੇ ਕੀਤਾ ਐਲਾਨ
ਸੁਪਰੀਮ ਕੋਰਟ ਨੇ ਹਾਲ ਹੀ ਵਿਚ ਆਪਣੇ ਇਕ ਫ਼ੈਸਲੇ ਵਿਚ ਅਨੁਸੂਚਿਤ ਜਾਤੀਆਂ (SC), ਅਨੁਸੂਚਿਤ ਕਬੀਲਿਆਂ (ST) ਦੇ ਲੋਕਾਂ ਵਿਚਾਲੇ ਹੀ ਵੱਖ-ਵੱਖ ਸ਼੍ਰੇਣੀਆਂ ਬਣਾਉਣ ਦੀ ਸੂਬਾ ਸਰਕਾਰਾਂ ਨੂੰ ਮਨਜ਼ੂਰੀ ਦਿੱਤੀ ਸੀ। ਕੋਰਟ ਨੇ ਕਿਹਾ ਸੀ ਕਿ ਰਾਖਵਾਂਕਰਨ ਦਾ ਸਭ ਤੋਂ ਵੱਧ ਫਾਇਦਾ ਲੋੜਵੰਦਾਂ ਨੂੰ ਮਿਲਣਾ ਚਾਹੀਦਾ ਹੈ। ਅਜਿਹੇ ਵਿਚ ਇਸ ਫ਼ੈਸਲੇ ਖਿਲਾਫ਼ ਦਲਿਤ ਅਤੇ ਆਦਿਵਾਸੀ ਸੰਗਠਨਾਂ ਨੇ ਰਾਸ਼ਟਰੀ ਪਰਿਸੰਘ  (NACDAOR) ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਈ ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਖਿਲਾਫ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਕਿਉਂਕਿ ਕੋਰਟ ਦੇ ਇਸ ਫ਼ੈਸਲੇ ਨੂੰ ਦਲਿਤ ਅਤੇ ਆਦਿਵਾਸੀਆਂ ਦੇ ਸੰਵਿਧਾਨਕ ਅਧਿਕਾਰਾਂ ਖਿਲਾਫ਼ ਦੱਸਿਆ ਗਿਆ ਸੀ। ਕੋਰਟ ਤੋਂ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। SDM Sabah also got police batons