gianiharpreetsingh - Nirpakh Post

ਅਕਾਲੀ ਦਲ ਦੇ ਨਵੇਂ ਪ੍ਰਧਾਨ ਬਣਨ ਲਈ ਤਿਆਰ ਨੇ ਗਿਆਨੀ ਹਰਪ੍ਰੀਤ ਸਿੰਘ!
Who is the new president of Akali Dal?

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਇਕੱਠੇ ਹੋ ਰਹੇ ਹਨ। ਇਹ ਅਕਾਲੀ ਲੀਡਰ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਲਈ ਇੱਕਜੁੱਟ ਹੋਏ ਹਨ। ਇੱਥੋਂ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ।

ਇਸ ਦੌਰਾਨ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪਹੁੰਚੇ ਹਨ। ਉਨ੍ਹਾਂ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਬਾਰੇ ਵੀ ਚਰਚਾ ਚੱਲ ਰਹੀ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਸਿੱਖਾਂ ਦੀ ਰਾਜਸੀ ਜਮਾਤ ਹੈ। ਇਸ ਲਈ ਆਪਸ ਵਿਚ ਬੈਠ ਕੇ ਮਸਲੇ ਦਾ ਹੱਲ ਹੋਣਾ ਚਾਹੀਦਾ ਹੈ। ਅਕਾਲੀ ਦਲ ਦਾ ਦੋਫਾੜ ਹੋਣਾ ਮੰਦਭਾਗਾ ਹੈ ਤੇ ਇਸ ਦਾ ਮਿਲ ਕੇ ਹੱਲ ਕਰਨਾ ਚਾਹੀਦਾ ਹੈ।Who is the new president of Akali Dal?

ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਬਣਨ ਬਾਰੇ ਉਨ੍ਹਾਂ ਕੋਲ ਕੋਈ ਪਹੁੰਚ ਨਹੀਂ ਕੀਤੀ ਗਈ ਹੈ। ਜੇਕਰ ਪਹੁੰਚ ਕੀਤੀ ਗਈ ਤਾਂ ਵਿਚਾਰ ਕੀਤਾ ਜਾਵੇਗਾ। ਦੱਸ ਦਈਏ ਕਿ ਪਿਛਲੇ ਦਿਨੀਂ ਬਾਗੀ ਧੜੇ ਨੇ ਆਖਿਆ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾਉਣ ਬਾਰੇ ਵੀ ਵਿਚਾਰ ਕੀਤਾ ਗਿਆ ਹੈ।

read also read :- Jio-Airtel ਤੋਂ ਬਾਅਦ ਹੁਣ Vi ਗਾਹਕਾਂ ਲਈ ਵੱਡਾ ਝਟਕਾ, ਕੰਪਨੀ ਨੇ ਰੀਚਾਰਜ ਪਲਾਨ ਕੀਤੇ ਮਹਿੰਗੇ

ਉਨ੍ਹਾਂ ਆਖਿਆ ਸੀ ਕਿ ਹਰਪ੍ਰੀਤ ਸਿੰਘ ਤੋਂ ਬਿਨਾਂ ਹੋਰ ਵੀ ਕਈ ਨਾਮ ਚਰਚਾ ਵਿਚ ਹਨ। ਹਾਲਾਂਕਿ ਜਿਸ ਤਰ੍ਹਾਂ ਅੱਜ ਗਿਆਨੀ ਹਰਪ੍ਰੀਤ ਸਿੰਘ ਨੇ ਸਰਗਰਮੀ ਵਿਖਾਈ ਹੈ ਅਤੇ ਸਾਫ ਆਖਿਆ ਹੈ ਕਿ ਜੇਕਰ ਪਹੁੰਚ ਕੀਤੀ ਗਈ ਤਾਂ ਵਿਚਾਰ ਕੀਤਾ ਜਾਵੇਗਾ, ਇਸ ਤੋਂ ਸਪਸ਼ਟ ਹੈ ਕਿ ਉਨ੍ਹਾਂ ਬਾਰੇ ਕੋਈ ਐਲਾਨ ਕੀਤਾ ਜਾ ਸਕਦਾ ਹੈ।Who is the new president of Akali Dal?

ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ
ਗਿਆਨੀ ਹਰਪ੍ਰੀਤ ਸਿੰਘ (jathedar harpreet singh) ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ (Jathedar Sri Akal Takht Sahib) ਦੇ ਨਵੇਂ ਜਥੇਦਾਰ ਹੋਣਗੇ।There will be new Jathedars

ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ।There will be new Jathedars

also read :- ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਸ਼ੁਰੂ ਹੋ ਗਈ ਸੀ। ਕੁਝ ਅਕਾਲੀ ਆਗੂਆਂ ਵੱਲੋਂ ਵੀ ਇਸ ਬਾਰੇ ਸਵਾਲ ਚੁੱਕੇ ਸਨ।There will be new Jathedars

ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ ਅਤੇ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਸਨ।

ਸ. ਬਾਦਲ ਦੇ ਭੋਗ ਸਮਾਗਮ ਮੌਕੇ ਬੋਲੇ ਜਥੇਦਾਰ ਹਰਪ੍ਰੀਤ ਸਿੰਘ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੰਸਾਰ ਹੈ ਤੇ ਇਸ ਸੰਸਾਰ ‘ਚ ਕੋਈ ਸਥਿਰ ਨਹੀਂ ਰਿਹਾ। ਵੱਡੀਆਂ-ਵੱਡੀਆਂ ਉਮਰਾਂ ਵਾਲੇ ਪੁਰਖ ਇਸ ਜਗਤ ‘ਚ ਪੈਦਾ ਹੋਏ ਤੇ ਜਦੋਂ ਅਕਾਲ ਪੁਰਖ ਦਾ ਸੱਦਾ ਆਇਆ ਤਾਂ ਉਹ ਅਕਾਲ ਪੁਰਖ ਦੇ ਹੁਕਮ ‘ਤੇ ਸੰਸਾਰ ‘ਚੋਂ ਚੱਲੇ ਗਏ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਿਨ੍ਹਾਂ ਆਸਣਾਂ ‘ਤੇ ਅਸੀਂ ਬੈਠੇ ਹਾਂ ਪਤਾ ਨਹੀਂ ਇਨ੍ਹਾਂ ਆਸਣਾਂ ‘ਤੇ ਪਹਿਲਾਂ ਕਿੰਨੇ ਵਿਅਕਤੀ ਬੈਠੇ ਸਨ ਤੇ ਕਿੰਨੇ ਬੈਠਣਗੇ। ਜਿਹੜੇ ਜੀਵ ਆਉਂਦੇ ਨੇ ਉਹ ਆਪਣੇ ਤੇ ਆਪਣੇ ਪਰਿਵਾਰ ਲਈ ਜੀਵਨ ਜਿਉਂਦੇ ਹਨ ਪਰ ਉਹ ਜੀਵ ਕਦੇ ਯਾਦ ਨਹੀਂ ਰੱਖੇ ਜਾਂਦੇ ਸਗੋਂ ਯਾਦ ਉਹ ਰੱਖੇ ਜਾਂਦੇ ਹਨ, ਜੋ ਸਮਾਜ, ਲੋਕਾਈ, ਮਨੁੱਖਤਾ ਅਤੇ ਮਾਨਵਤਾ ਲਈ ਜ਼ਿੰਦਗੀ ਜਿਉਂਦੇ ਹਨ।Jathedar Harpreet Singh said

ਸਰਦਾਰ ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਇਸ ਏਜੰਡੇ ‘ਤੇ ਪਹਿਰਾ ਦਿੰਦੇ ਸਨ ਕਿ ਦੇਸ਼ ਦਾ ਭਲਾ, ਉਨੱਤੀ ਤੇ ਤਰੱਕੀ, ਇਸ ਗੱਲ ‘ਚ ਛੁਪੀ ਹੋਏ ਹੈ ਕਿ ਸੂਬਿਆਂ ਨੂੰ ਪੂਰਾ ਅਧਿਕਾਰ ਮਿਲਣੇ ਚਾਹੀਦੇ ਹਨ। ਜੇ ਸੂਬੇ ਮਜ਼ਬੂਤ ਹੋਣਗੇ ਤਾਂ ਕੇਂਦਰ ਮਜ਼ਬੂਤ ਹੋਵੇਗਾ ਪਰ ਜੇਕਰ ਸੂਬੇ ਕਮਜ਼ੋਰ ਹੋ ਗਏ ਤਾਂ ਕੇਂਦਰ ਤੇ ਦੇਸ਼ ਮਜ਼ਬੂਤ ਨਹੀਂ ਹੋ ਸਕੇਗਾ। ਹਾਲਾਂਕਿ ਜਦੋਂ ਅਕਾਲੀ ਨੇ ਸੂਬਿਆਂ ਨੂੰ ਅਧਿਕਾਰ ਦੇਣ ਦੀ ਗੱਲ ਕੀਤੀ ਤਾਂ ਕਈਆਂ ਨੇ ਪਾਰਟੀ ਨੂੰ ਵੱਖਵਾਦੀ ਤੇ ਅੱਤਵਾਦੀ ਆਖਿਆ ਤੇ ਇਹ ਵੀ ਆਖਿਆ ਕਿ ਇਹ ਅਧਿਕਾਰਾਂ ਦੇ ਨਾਂ ‘ਤੇ ਹਿੰਦੁਸਤਾਨ ਨੂੰ ਤੋੜਨਾ ਚਾਹੁੰਦੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਡਟ ਕੇ ਇਸ ਗੱਲ ‘ਤੇ ਪਹਿਰਾ ਦਿੰਦੇ ਰਹੇ ਕਿ ਸੂਬਿਆਂ ਨੂੰ ਸੁਤੰਤਰਤਾ ਤੇ ਵੱਧ ਅਧਿਕਾਰ ਮਿਲਣਾ ਚਾਹੀਦਾ ਹੈ। Jathedar Harpreet Singh said

also read :- ਤੁਸੀਂ ਅਕਾਲੀ-ਕਾਂਗਰਸ ਨੂੰ 70 ਸਾਲ ਮੌਕਾ ਦਿੱਤਾ, ਸਾਨੂੰ ਸਿਰਫ਼ ਇਕ ਸਾਲ ਹੋਰ ਦਿਓ: ਭਗਵੰਤ ਮਾਨ

ਜਥੇਦਾਰ ਅਕਾਲ ਤਖ਼ਤ ਨੇ ਕਿਹਾ ਕਿ ਜੋ ਗੱਲ 1947 ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਕਰਦਾ ਆਇਆ ਹੈ ਉਹ ਹੁਣ ਦੂਸਰੇ ਸੂਬੇ ਵੀ ਕਰਨ ਲੱਗ ਗਏ ਹਨ ਤੇ ਇਹ ਗੱਲ ਵੱਖਰੀ ਹੈ ਕਿ ਉਨ੍ਹਾਂ ਨੂੰ ਕੋਈ ਅੱਤਵਾਦੀ ਜਾਂ ਵੱਖਵਾਦੀ ਨਹੀਂ ਆਖਦਾ। ਉਨ੍ਹਾਂ ਦੱਸਿਆ ਕਿ ਜਥੇਦਾਰ ਦਿਆਲ ਸਿੰਘ ਜੀ ਦੀ ਯਾਦ ‘ਚ ਪਰਿਵਾਰ ਨੇ ਪਾਠ ਰਖਾਇਆ ਗਿਆ ਸੀ ਤੇ ਮੇਰੀ ਮੁਲਾਕਾਤ ਉੱਥੇ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਹੋਈ ਸੀ ਅਤੇ ਉਨ੍ਹਾਂ ਨੇ ਉਸ ਸਮੇਂ ਬਹੁਤ ਖ਼ੂਬਸੂਰਤ ਗੱਲਾਂ ਕੀਤੀਆਂ ਸਨ। ਇਕ ਅਜਿਹੇ ਲੀਡਰ ਜਿਨ੍ਹਾਂ ਨੇ ਬਾਕੀ ਸੂਬਿਆਂ ਦੇ ਲੀਡਰਾਂ ਨੂੰ ਮਾਰਗ ਦਿਖਾਇਆ, ਉਨ੍ਹਾਂ ਦੇ ਚਲੇ ਜਾਣ ਨਾਲ ਪਾਰਟੀ, ਸੰਗਤਾਂ ਤੇ ਹਿੱਤੀਆਂ ਨੂੰ ਘਾਟਾ ਪੈਣਾ ਹੈ ਉਹ ਯਕੀਨਨ ਹੈ ਪਰ ਅਜਿਹੇ ਵਿਅਕਤੀ ਲੋਕ ਚੇਤਿਆਂ ‘ਚ ਯਾਦ ਰੱਖੇ ਜਾਂਦੇ ਹਨ। Jathedar Harpreet Singh said

ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ
Statement of Jathedar Harpreet Singh ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਿਤ ਹੈ, ਜਿਸ ਨੂੰ ਹਾਲ ਹੀ ਵਿਚ ਬੁੱਧ ਧਰਮ ਦੇ ਅਸਥਾਨ ਦੇ ਰੂਪ ਵਿਚ ਬਦਲ ਦੀ ਯਤਨ ਕੀਤਾ ਗਿਆ ਹੈ। ਇਸ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।
ਜਥੇਦਾਰ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਸਿੱਖ ਧਾਰਮਿਕ ਅਸਥਾਨ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਹ ਕਿਹੜੇ ਲੋਕ ਹਨ, ਜੋ ਸਿੱਖ ਅਸਥਾਨਾਂ ਨੂੰ ਖ਼ਤਮ ਕਰਨ ਦੀਆਂ ਚਾਲਾਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਡਾਂਗਮਾਰ ‘ਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਧਾਰਮਿਕ ਅਸਥਾਨ ਹੈ, ਜਿਸ ਨੂੰ ਖ਼ਤਮ ਕੀਤਾ ਗਿਆ ਅਤੇ ਹੁਣ ਫ਼ਿਰ ਇਸੇ ਤਰ੍ਹਾਂ ਹੀ ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਧਾਰਮਿਕ ਅਸਥਾਨ ਖ਼ਤਮ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਿਹੜੇ ਲੋਕ ਹਨ ਜੋ ਸਥਾਨਕ ਲੋਕਾਂ ਨੂੰ ਭੜਕਾ ਰਹੇ ਹਨ ਇਸ ਦੀ ਪਛਾਣ ਹੋਣੀ ਚਾਹੀਦੀ ਹੈ ਤੇ ਭਾਰਤ ਸਰਕਾਰ ਨੂੰ ਗੰਭੀਰਤਾ ਨਾਲ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ।Statement of Jathedar Harpreet Singh

also read :- ਹੁਣ ਨਹੀਂ ਮਾਰਨੇ ਪੈਣਗੇ ਦਫ਼ਤਰਾਂ ਦੇ ਗੇੜੇ, ਮਾਨ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ

ਜਥੇਦਾਰ ਨੇ ਕਿਹਾ ਕਿ ਇਕ ਪਾਸੇ ਚੀਨ ਦੀਆਂ ਵਧੀਕੀਆਂ ਦਾ ਭਾਰਤੀ ਫੌਜ ‘ਚ ਸ਼ਾਮਲ ਸਿੱਖ ਨੌਜਵਾਨ ਬਾਖੂਬੀ ਜਵਾਬ ਦੇ ਰਹੇ ਹਨ ਅਤੇ ਦੂਜੇ ਪਾਸੇ ਭਾਰਤ ਅੰਦਰ ਸਿੱਖ ਧਰਮ ਦੇ ਧਾਰਮਿਕ ਅਸਥਾਨਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰੁਣਾਚਲ ਪ੍ਰਦੇਸ਼ ‘ਚ ਧਾਰਮਿਕ ਅਸਥਾਨ ਨੂੰ ਭਾਰਤ ਸਰਕਾਰ ਬਹਾਲ ਕਰੇ ਤਾਂ ਕਿ ਸਾਡੇ ਸੈਨਿਕਾਂ ਤੇ ਸਿੱਖ ਕੌਮ ਦੇ ਵੀ ਹੌਂਸਲੇ ਬੁਲੰਦ ਰਹਿਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ SGPC ਆਪਣੇ ਪੱਧਰ ‘ਤੇ ਜਾਂਚ-ਪੜਤਾਲ ਕਰ ਰਹੀ ਹੈ ਪਰ ਸਿੱਖ ਧਾਰਮਿਕ ਅਸਥਾਨਾਂ ਨਾਲ ਜੋ ਛੇੜ-ਛਾੜ ਹੋ ਰਹੀ ਹੈ ਇਸ ਨੂੰ ਭਾਰਤ ਸਰਕਾਰ ਗੰਭੀਰਤਾ ਨਾਲ ਲਵੇ।Statement of Jathedar Harpreet Singh

ਪਹਿਲੀ ਵਾਰ ਕੈਮਰੇ ਸਾਹਮਣੇ ਆਏ ਅਮ੍ਰਿਤਪਾਲ ਸਿੰਘ , ਦੇਖੋ ਕੀ ਦਿੱਤਾ ਵੱਡਾ ਬਿਆਨ
ਵਾਰਿਸ ਪੰਜਾਬ ਦੇ ਮੁੱਖੀ ਅਮ੍ਰਿਤਪਾਲ ਸਿੰਘ 18 ਮਾਰਚ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਨੇ ਜਿੱਥੇ ਓਹਨਾ ਦੇ ਵਲੋਂ ਸਿੱਖ ਕੌਮ ਵਾਸਤੇ ਬਿਆਨ ਦਿੱਤਾ ਗਿਆ ਹੈ ਨਾਲ ਹੀ ਓਹਨਾ ਦੇ ਵੱਲੋ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਮ ਵੀ ਇਕ ਸੁਨੇਹਾ ਦਿੱਤਾ ਗਿਆ ਹੈ ਦੇਖੋ ਪੂਰਾ ਵੀਡੀਓ

https://www.facebook.com/nirpakh.post/videos/908317667090315