emergency movie - Nirpakh Post
Kangana’s rhetoric will be banned
ਕੰਗਨਾ ਰਣੌਤ ਦੇ ਕਿਸਾਨਾਂ ਵਿਰੁੱਧ ਬਿਆਨਬਾਜੀ ਮਾਮਲੇ ’ਚ ਭਾਜਪਾ ਹਾਈ ਕਮਾਨ ਨੇ ਸਖ਼ਤ ਐਕਸ਼ਨ ਲਿਆ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਰਾਜ ਸਭ ਮੈਂਬਰ ਰਵਨੀਤ ਬਿੱਟੂ ਨੇ ਨਿਊਜ਼18 ’ਤੇ ਦੱਸਿਆ ਕਿ ਹਾਈ ਕਮਾਨ ਵਲੋਂ ਸਪੱਸ਼ਟ ਸ਼ਬਦਾਂ ’ਚ ਕਿਹਾ ਗਿਆ ਹੈ ਕਿ ਭਵਿੱਖ ’ਚ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ ਕੀਤਾ ਜਾਵੇ। ਜੇਕਰ ਦੁਬਾਰਾ ਅਜਿਹਾ ਕੋਈ ਭੜਕਾਊ ਬਿਆਨ ਸਾਹਮਣੇ ਆਉਂਦਾ ਹੈ ਤਾਂ ਕੰਗਨਾ ’ਤੇ ਕਾਰਵਾਈ ਕੀਤੀ ਜਾ ਸਕਦੀ ਹੈ।
ਕੰਗਨਾ ਦੇ ਗਲਤ ਬਿਆਨ ਕਾਰਨ ਹਰਿਆਣਾ ’ਚ ਪਾਰਟੀ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕੰਗਨਾ ਦੀ ਨਵੀਂ ਫ਼ਿਲਸ ਐਮਰਜੈਂਸੀ ਸਬੰਧੀ ਵੀ ਰਵਨੀਤ ਬਿੱਟੂ ਨੇ ਸਪੱਸ਼ਟ ਕੀਤਾ ਹੈ ਕਿ ਅਜਿਹਾ ਕੋਈ ਵੀ ਦ੍ਰਿਸ਼ ਨਹੀਂ ਵਿਖਾਇਆ ਜਾਵੇਗਾ ਜਿਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ।Kangana’s rhetoric will be banned
also read :- IMD ਨੇ ਅਗਲੇ ਦੋ ਦਿਨਾਂ ਲਈ ਕੀਤਾ ਖਬਰਦਾਰ!, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੂਫਾਨ
ਇੱਥੇ ਦੱਸਣਾ ਲਾਜ਼ਮੀ ਹੋਵੇਗਾ ਕਿ ਕੰਗਨਾ ਦੀ ਨਵੀਂ ਫਿਲਮ ਐਮਰਜੈਂਸੀ 6 ਸਤੰਬਰ ਨੂੰ ਸਿਨੇਮਾ ਘਰਾਂ ’ਚ ਰੀਲੀਜ਼ ਕੀਤੀ ਜਾਵੇਗੀ। ਪਰ ਇਸ ਤੋਂ ਪਹਿਲਾਂ ਹੀ ਐੱਸਜੀਪੀਸੀ ਅਤੇ ਸਿੱਖ ਜਥੇਬੰਦੀਆਂ ਵਲੋਂ ਫ਼ਿਲਮ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ਨੂੰ ਪਾਬੰਦੀ ਲਗਾਉਣ ਲਈ ਵਕੀਲ ਈਮਾਨ ਸਿੰਘ ਖਾਰਾ ਦੁਆਰਾ ਹਾਈਕੋਰਟ ’ਚ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ।Kangana’s rhetoric will be banned
Controversy in Punjab over Emergency
ਬਾਲੀਵੁੱਡ ਫਿਲਮ Emergency ਨੂੰ ਲੈ ਕੇ ਅਦਾਕਾਰਾ ਅਤੇ ਭਾਜਪਾ ਐਮਪੀ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਫਿਲਮ ਐਮਰਜੈਂਸੀ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਉਣ ਵਾਲੀ ਕੰਗਨਾ ਰਣੌਤ ਦੇ ਖਿਲਾਫ ਵੀ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਐਮਰਜੈਂਸੀ 6 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ਪਰ ਇਸ ਤੋਂ ਪਹਿਲਾਂ ਹੀ ਇਹ ਵਿਵਾਦਾਂ ਵਿੱਚ ਘਿਰ ਗਈ ਹੈ।
ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖਿਆ ਹੈ। ਇਸ ਤੋਂ ਇਲਾਵਾ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਤੋਂ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਸਕ੍ਰਿਪਟ ਪਹਿਲਾਂ ਐਸਜੀਪੀਸੀ ਨੂੰ ਸੌਂਪੀ ਜਾਵੇ। ਉਨ੍ਹਾਂ ਦੀ ਮਨਜ਼ੂਰੀ ਤੋਂ ਬਾਅਦ ਹੀ ਅੱਗੇ ਦੀਆਂ ਗੱਲਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਦ੍ਰਿਸ਼ਾਂ ‘ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼ ਹੈ, ਉਨ੍ਹਾਂ ਨੂੰ ਫਿਲਮ ‘ਚੋਂ ਹਟਾ ਦੇਣਾ ਚਾਹੀਦਾ ਹੈ। ਇਸ ਤੋਂ ਬਾਅਦ ਹੀ ਫਿਲਮ ਨੂੰ ਰਿਲੀਜ਼ ਹੋਣ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ Emergency ਦਾ ਟ੍ਰੇਲਰ ਰਿਲੀਜ਼ ਕਰਨ ਨੂੰ ਲੈ ਕੇ ਜ਼ੀ ਸਟੂਡੀਓ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।Controversy in Punjab over Emergency
ਐਡਵੋਕੇਟ ਧਾਮੀ ਨੇ ਕਿਹਾ ਕਿ ਫਿਲਮਾਂ ਨਾਲ ਸਬੰਧਤ ਅਜਿਹੇ ਕਈ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ, ਜਦੋਂ ਸਿੱਖ ਕਿਰਦਾਰਾਂ ਅਤੇ ਸਿੱਖਾਂ ਦੇ ਧਾਰਮਿਕ ਸਰੋਕਾਰਾਂ ਨੂੰ ਸਹੀ ਢੰਗ ਨਾਲ ਪੇਸ਼ ਨਾ ਕੀਤੇ ਜਾਣ ਕਾਰਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਤੋਂ ਮੰਗ ਕੀਤੀ ਕਿ ਕੰਗਨਾ ਰਣੌਤ ਦੀ ਐਮਰਜੈਂਸੀ ਤੁਰੰਤ ਬੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੋਂ ਇਹ ਯਕੀਨੀ ਬਣਾਇਆ ਜਾਵੇ ਕਿ ਸਿੱਖ ਵਿਰੋਧੀ ਭਾਵਨਾਵਾਂ ਵਾਲੀ ਕੋਈ ਵੀ ਫ਼ਿਲਮ ਰਿਲੀਜ਼ ਨਾ ਹੋਵੇ।
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2024)
ਸਿੱਖ ਮੈਂਬਰ ਨੂੰ ਸੈਂਸਰ ਬੋਰਡ ਵਿੱਚ ਸ਼ਾਮਲ ਕਰਨ ਦੀ ਸਲਾਹ
ਐਡਵੋਕੇਟ ਧਾਮੀ ਨੇ ਕੇਂਦਰੀ ਫਿਲਮ ਸੈਂਸਰ ਬੋਰਡ ਵਿੱਚ ਸਿੱਖ ਮੈਂਬਰ ਨੂੰ ਸ਼ਾਮਲ ਕਰਨ ਦਾ ਸੁਝਾਅ ਦਿੱਤਾ ਕਿਉਂਕਿ ਸਿੱਖ ਮੈਂਬਰ ਦੀ ਗੈਰ-ਹਾਜ਼ਰੀ ਕਾਰਨ ਫੈਸਲੇ ਇੱਕਪਾਸੜ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਈ ਵਾਰ ਆਪਣੀਆਂ ਜਨਰਲ ਮੀਟਿੰਗਾਂ ਵਿੱਚ ਮਤੇ ਪਾਸ ਕਰਕੇ ਕੇਂਦਰੀ ਫਿਲਮ ਸੈਂਸਰ ਬੋਰਡ ਵਿੱਚ ਸਿੱਖਾਂ ਦੇ ਨੁਮਾਇੰਦੇ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ ਪਰ ਅਫਸੋਸ ਦੀ ਗੱਲ ਹੈ ਕਿ ਸਰਕਾਰ ਇਸ ਨੂੰ ਲਾਗੂ ਨਹੀਂ ਕਰ ਰਹੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਫਿਲਮ ‘ਤੇ ਪਾਬੰਦੀ ਲਗਾਉਣੀ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਸਿੱਖ ਕੌਮ ‘ਚ ਭਾਰੀ ਰੋਸ ਅਤੇ ਰੋਸ ਪੈਦਾ ਹੋਣਾ ਤੈਅ ਹੈ।Controversy in Punjab over Emergency