held - Nirpakh Post

ਕਿਸਾਨ ਜਥੇਬੰਦੀਆਂ ਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਰਹੀ ਬੇਨਤੀਜਾ, ਸਰਵਣ ਪੰਧੇਰ ਨੇ ਦਿੱਤਾ ਵੱਡਾ ਬਿਆਨ
The meeting was held

ਸ਼ੰਭੂ ਬਾਰਡਰ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਇਕ ਵਾਰ ਫਿਰ ਤੋਂ ਪਟਿਆਲਾ ਵਿਖੇ ਕਿਸਾਨ ਜਥੇਬੰਦੀਆਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਕੀਤੀ ਗਈ। ਕਿਸਾਨ ਆਗੂ ਅਤੇ ਪ੍ਰਸ਼ਾਸਨ ਵਿਚਾਲੇ ਕੀਤੀ ਗਈ ਮੀਟਿੰਗ ਇਕ ਵਾਰ ਫਿਰ ਤੋਂ ਬੇਨਤੀਜਾ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅਸੀਂ ਕੋਈ ਰਸਤਾ ਬੰਦ ਨਹੀਂ ਕੀਤਾ। ਰਸਤਾ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਬੰਦ ਕੀਤਾ ਗਿਆ ਹੈ। ਸ਼ੰਭੂ ਬਾਰਡਰ ‘ਤੇ ਸਰਕਾਰ ਨੂੰ ਰਸਕਾ ਖੋਲ੍ਹਣਾ ਚਾਹੀਦਾ ਹੈ। ਸਾਡਾ ਤਾਂ 13 ਫਰਵਰੀ ਤੋਂ ਇਹੀ ਪ੍ਰਸਤਾਵ ਹੈ ਕਿ ਰਸਤਾ ਖੋਲ੍ਹਿਆ ਜਾਵੇ। ਅਸੀਂ ਪ੍ਰਸ਼ਾਸਨ ਸਾਹਮਣੇ ਆਪਣੀ ਗੱਲ ਰੱਖੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਅਦਾਲਤ ਵਿੱਚ ਨਹੀਂ ਲੈ ਕੇ ਗਏ ਹਾਂ। ਸਰਕਾਰ ਨੇ ਅਜਿਹਾ ਹੀ ਕੀਤਾ ਹੈ। ਅਸੀਂ ਪ੍ਰਸ਼ਾਸਨ ਅੱਗੇ ਮੰਗ ਰੱਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਚਾਹੁੰਦਾ ਹੈ ਕਿ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਨਾ ਜਾਣ ਪਰ ਉਹ ਬਿਨਾਂ ਟਰੈਕਟਰ ਟਰਾਲੀ ਤੋਂ ਦਿੱਲੀ ਜਾਣਗੇ। ਹਾਲਾਂਕਿ ਜਗਜੀਤ ਸਿੰਘ ਡੱਲੇਵਾਲ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।The meeting was held

ਇਥੇ ਦੱਸ ਦੇਈਏ ਕਿ ਇਸ ਦੇ ਪਹਿਲਾਂ 21 ਤਾਰੀਖ਼ ਨੂੰ ਵੀ ਇਸ ਮਾਮਲੇ ਨੂੰ ਲੈ ਕੇ ਮੀਟਿੰਗ ਹੋਈ ਸੀ। ਮੀਟਿੰਗ ਤੋਂ ਪਹਿਲਾਂ 31 ਅਗਸਤ ਨੂੰ ਸੰਘਰਸ਼ ਦੀ ਬਣਾਈ ਰਣਨੀਤੀ ਕਿਸਾਨ ਨੇਤਾ ਸਰਬਜੀਤ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਪਟਿਆਲਾ ਵਿਚ ਸਥਿਤ ਗੁਰਦੁਆਰਾ ਦੁਖ਼ ਨਿਵਾਰਣ ਸਾਹਿਬ ਪਹੁੰਚੇ ਸਨ,ਜਿੱਥੇ ਕਿਸਾਨਾਂ ਦੀ ਹੋਰ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ।

also read :- ਵਿਨੇਸ਼ ਫੋਗਾਟ ਨੇ ਹੁੱਡਾ ਪਰਿਵਾਰ ਨਾਲ ਕੀਤੀ ਮੁਲਾਕਾਤ, ਲੜ ਸਕਦੀ ਹੈ ਵਿਧਾਨ ਸਭਾ ਚੋਣਾਂ

ਇਸ ਦੌਰਾਨ 31 ਅਗਸਤ ਨੂੰ ਸ਼ੰਭੂ ਬਾਰਡਰ ਸਮੇਤ 3 ਥਾਵਾਂ ‘ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੀ ਰਣਨੀਤੀ ਬਣਾਈ ਗਈ ਹੈ। ਕਿਸਾਨਾਂ ਦਾ ਸਪੱਸ਼ਟ ਕਹਿਣਾ ਹੈ ਕਿ ਉਹ ਵੀ ਚਾਹੁੰਦੇ ਹਨ ਕਿ ਇਹ ਰਸਤਾ ਸਾਰਿਆਂ ਲਈ ਲਈ ਖੋਲ੍ਹਿਆ ਜਾਵੇ। ਰਸਤਾ ਹਰਿਆਣਾ ਸਰਕਾਰ ਨੇ ਬੰਦ ਕਰ ਦਿੱਤਾ ਹੈ। ਇਸ ਕਾਰਨ ਹਰ ਵਰਗ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੀ ਪਹਿਲ ਕੇਂਦਰ ਨੂੰ ਕਰਨੀ ਚਾਹੀਦੀ ਹੈ, ਪ੍ਰਸ਼ਾਸਨ ਨੂੰ ਨਹੀਂ। ਉਥੇ ਹੀ ਇਸ ਮਾਮਲੇ ਦੀ ਸੁਣਵਾਈ ਹੁਣ 2 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਹੋਣੀ ਹੈ। ਇਸੇ ਸੰਦਰਭ ਵਿੱਚ ਇਹ ਮੀਟਿੰਗ ਹੋ ਰਹੀ ਹੈ।The meeting was held