drug free punjab - Nirpakh Post

ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਪਹੁੰਚੇਗੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’
ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਵਿੱਚੋਂ ਲੰਘੇਗੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’

ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਇਨ੍ਹੀਂ ਦਿਨੀਂ ਸੂਬੇ ਦੇ ਵੱਖ-ਵੱਖ ਹਲਕਿਆਂ ਵਿੱਚੋਂ ਲੰਘ ਰਹੀ ਹੈ। ਇਸ ਯਾਤਰਾ ਤਹਿਤ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨ ਦੀ ਯੋਜਨਾ ਬਣਾਈ ਗਈ ਹੈ। ਭਾਜਪਾ ਵੱਲੋਂ 18 ਤੋਂ 30 ਸਤੰਬਰ ਤੱਕ ਚਾਰ ਵੱਖ-ਵੱਖ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ।

ਇਨ੍ਹਾਂ ਵਿੱਚੋਂ ਚੌਥੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 21 ਸਤੰਬਰ ਨੂੰ ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਈ। ਇਸ ਯਾਤਰਾ ਦੇ ਰੂਟ ਵਿੱਚ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਸਮੇਤ ਕਈ ਵਿਧਾਨ ਸਭਾ ਹਲਕੇ ਸ਼ਾਮਲ ਕੀਤੇ ਗਏ ਹਨ। ਰੂਟ ਮੁਤਾਬਕ ਯਾਤਰਾ ਤਲਵੰਡੀ ਸਾਬੋ ਤੋਂ ਅੱਗੇ ਮੌੜ, ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਦਿਹਾਤੀ ਅਤੇ ਬਠਿੰਡਾ ਸ਼ਹਿਰੀ ਤੋਂ ਹੁੰਦੀ ਹੋਈ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿੱਚੋਂ ਲੰਘੇਗੀ।

3 ਹਲਕੇ ਵੀ ਯਾਤਰਾ ਦੇ ਰੂਟ ਵਿੱਚ ਸ਼ਾਮਲ

ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਲੋਕਾਂ ਲਈ ਇਹ ਯਾਤਰਾ ਇਸ ਕਰਕੇ ਵੀ ਮਹੱਤਵਪੂਰਨ ਹੈ ਕਿਉਂਕਿ ਇਹ ਤਿੰਨੇ ਵਿਧਾਨ ਸਭਾ ਹਲਕੇ ਭਾਜਪਾ ਵੱਲੋਂ ਜਾਰੀ ਕੀਤੇ ਗਏ ਯਾਤਰਾ ਰੂਟ ਵਿੱਚ ਸ਼ਾਮਲ ਹਨ। ਇਨ੍ਹਾਂ ਹਲਕਿਆਂ ਤੋਂ ਬਾਅਦ ਯਾਤਰਾ ਭਦੌੜ, ਬਰਨਾਲਾ, ਮਹਿਲ ਕਲਾਂ, ਧੂਰੀ, ਸੰਗਰੂਰ, ਸੁਨਾਮ, ਦਿੜ੍ਹਬਾ, ਲਹਿਰਾ, ਸ਼ੁਤਰਾਣਾ ਅਤੇ ਹੋਰ ਇਲਾਕਿਆਂ ਵਿੱਚੋਂ ਹੁੰਦੀ ਹੋਈ ਅੱਗੇ ਵਧੇਗੀ।

ਭਾਜਪਾ ਨੇ ਇਸ ਮੁਹਿੰਮ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਨਾਲ ਜੋੜਿਆ ਹੈ। ਪਾਰਟੀ ਵੱਲੋਂ ਯਾਤਰਾ ਲਈ ‘ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ’ ਦਾ ਨਾਅਰਾ ਵੀ ਦਿੱਤਾ ਗਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਯਾਤਰਾ ਰਾਹੀਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਜਾਗਰੂਕਤਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨ ਦੀ ਯੋਜਨਾ

ਰਿਪੋਰਟਾਂ ਮੁਤਾਬਕ ਭਾਜਪਾ ਦੀਆਂ ਚਾਰ ਯਾਤਰਾਵਾਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘਣਗੀਆਂ ਅਤੇ ਲਗਭਗ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਦੀ ਯੋਜਨਾ ਹੈ। ਯਾਤਰਾਵਾਂ ਦੀ ਸ਼ੁਰੂਆਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤੀ ਗਈ ਹੈ ਅਤੇ ਇਨ੍ਹਾਂ ਦਾ ਸਮਾਪਤੀ ਸਮਾਗਮ 30 ਸਤੰਬਰ ਨੂੰ ਜਲੰਧਰ ਵਿੱਚ ਹੋਣਾ ਤੈਅ ਕੀਤਾ ਗਿਆ ਹੈ।

ਭਾਜਪਾ ਵੱਲੋਂ ਯਾਤਰਾ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਨਕ ਪੱਧਰ ’ਤੇ ਪ੍ਰੋਗਰਾਮ ਅਤੇ ਇਕੱਠ ਵੀ ਕੀਤੇ ਜਾ ਰਹੇ ਹਨ। ਹਾਲ ਹੀ ਵਿੱਚ ਇਹ ਯਾਤਰਾ ਮੁਹਾਲੀ ਸਮੇਤ ਕਈ ਇਲਾਕਿਆਂ ਵਿੱਚ ਪਹੁੰਚੀ, ਜਿੱਥੇ ਪਾਰਟੀ ਆਗੂਆਂ ਵੱਲੋਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ।

ਯਾਤਰਾ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਵੀ

‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਬਿਆਨਬਾਜ਼ੀ ਵੀ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਭਾਜਪਾ ਦੀ ਇਸ ਮੁਹਿੰਮ ’ਤੇ ਸਵਾਲ ਚੁੱਕੇ ਹਨ ਅਤੇ ਇਸ ਨੂੰ ਸਿਆਸੀ ਮੁਹਿੰਮ ਦੱਸਿਆ ਹੈ। ਇਹ AAP ਦਾ ਸਿਆਸੀ ਦਾਅਵਾ ਹੈ; ਭਾਜਪਾ ਇਸ ਯਾਤਰਾ ਨੂੰ ਨਸ਼ਿਆਂ ਖ਼ਿਲਾਫ਼ ਆਪਣੀ ਮੁਹਿੰਮ ਵਜੋਂ ਪੇਸ਼ ਕਰ ਰਹੀ ਹੈ।

ਫਿਲਹਾਲ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘ ਰਹੀ ਹੈ ਅਤੇ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵੀ ਇਸ ਦੇ ਰੂਟ ਵਿੱਚ ਸ਼ਾਮਲ ਹਨ। ਯਾਤਰਾ ਦੇ ਅਗਲੇ ਪੜਾਅ ਦੌਰਾਨ ਹੋਣ ਵਾਲੇ ਪ੍ਰੋਗਰਾਮਾਂ ਅਤੇ ਸਥਾਨਕ ਗਤੀਵਿਧੀਆਂ ’ਤੇ ਲੋਕਾਂ ਦੀ ਨਜ਼ਰ ਰਹੇਗੀ।

ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਤੋਂ ਮਹੱਲਾ ਵਾਸੀ ਖੁਸ਼ ਵੰਡੇ ਲੱਡੂ ਪੁਲਿਸ ਤੇ ਬਰਸਾਏ ਫੁੱਲ
ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਅੱਜ ਵੱਡਾ ਐਕਸ਼ਨ ਕਰਦੇ ਹੋਏ ਤਿੰਨ ਨਸ਼ਾ ਤਸਕਰਾਂ ਦੋ ਘਰ ਸੀਲ ਅਤੇ ਦੋ ਤੇ ਪੀਲਾ ਪੰਜਾਬ ਚਲਾਇਆ ਗਿਆ ਪੁਲਿਸ ਦੀ ਇਸ ਕਾਰਵਾਈ ਤੋਂ ਖੁਸ਼ ਹੋਏ ਮਹੱਲਾ ਵਾਸੀਆਂ ਨੇ ਜਿੱਥੇ ਲੱਡੂ ਵੰਡੇ ਉਥੇ ਹੀ ਪੁਲਿਸ ਫੋਰਸ ਤੇ ਫੁੱਲ ਵਰਸਾਏ ਗਏ ਉਹਨਾਂ ਕਿਹਾ ਕਿ ਇਹਨਾਂ ਨਸ਼ਾ ਤਸਕਰਾਂ ਕਾਰਨ ਉਹਨਾਂ ਦੇ ਘਰ ਖਰਾਬ ਹੋ ਰਹੇ ਸਨ ਅਤੇ ਇਹਨਾਂ ਵੱਲੋਂ ਆਏ ਦਿਨ ਇੱਥੇ ਗੁੰਡਾਗਰਦੀ ਦਾ ਨਾਚ ਕੀਤਾ ਜਾਂਦਾ ਸੀ ਪਰ ਪੁਲਿਸ ਦੀ ਇਸ ਕਾਰਵਾਈ ਨਾਲ ਹੁਣ ਇਹਨਾਂ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਵੇਗੀ

ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਅਮਨੀਤ ਕੋਂਡਲ ਨੇ ਕਿਹਾ ਕਿ ਉਹਨਾਂ ਨੂੰ ਸਿਵਲ ਪ੍ਰਸ਼ਾਸਨ ਵੱਲੋਂ ਸੂਚਨਾ ਮਿਲੀ ਸੀ ਕਿ ਬੇਅੰਤ ਸਿੰਘ ਨਗਰ ਵਿੱਚ ਨਸ਼ਾ ਤਸਕਰੀ ਦੇ ਕਾਰੋਬਾਰ ਕੁਝ ਲੋਕਾਂ ਵੱਲੋਂ ਨਜਾਇਜ਼ ਉਸਾਰੀ ਕੀਤੀ ਗਈ ਹੈ ਜਿਸ ਤੇ ਕਾਰਵਾਈ ਕਰਦੇ ਹੋਏ ਦੋ ਘਰ ਸੀਲ ਕੀਤੇ ਗਏ ਹਨ ਅਤੇ ਦੋ ਘਰਾਂ ਤੇ ਪੀਲਾ ਪੰਜਾ ਚਲਾਇਆ ਗਿਆ ਹੈ ਉਹਨਾਂ ਕਿਹਾ ਕਿ ਨਸ਼ਾ ਤਸਕਰੀ ਦੇ ਨਾਲ ਜੁੜੇ ਹੋਏ ਇਹਨਾਂ ਲੋਕਾਂ ਖਿਲਾਫ ਵੱਖ-ਵੱਖ ਮਾਮਲੇ ਦਰਜ ਹਨ ਅਤੇ ਇਹਨਾਂ ਵੱਲੋਂ ਨਸ਼ਾ ਤਸਕਰੀ ਕਰਕੇ ਇਹ ਨਜਾਇਜ਼ ਉਸਾਰੀਆਂ ਕੀਤੀਆਂ ਗਈਆਂ ਸਨ ਜਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਨੋਟਿਸ ਦਿੱਤੇ ਜਾਣ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।

ਐਸਡੀਐਮ ਬਠਿੰਡਾ ਬਲਕਰਨ ਸਿੰਘ ਨੇ ਦੱਸਿਆ ਕਿ ਜੋ ਘਰ ਢਾਏ ਗਏ ਹਨ ਇਹ ਇਹ ਨਜਾਇਜ਼ ਉਸਾਰੇ ਗਏ ਸਨ ਇਹਨਾਂ ਨੂੰ ਪਹਿਲਾਂ ਨੋਟਿਸ ਦਿੱਤਾ ਗਿਆ ਸੀ ਨੋਟਿਸ ਤੋਂ ਬਾਅਦ ਅੱਜ ਪੁਲਿਸ ਪ੍ਰਸ਼ਾਸਨ ਨੂੰ ਲੈ ਕੇ ਇਹਨਾਂ ਲੋਕਾਂ ਦੇ ਘਰਾਂ ਤੇ ਪੀਲਾ ਪੰਜਾ ਚਲਾਇਆ ਗਿਆ ਹੈ ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਵੀ ਇਹ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ ਜਿਨਾਂ ਲੋਕਾਂ ਵੱਲੋਂ ਨਾਜਾਇਜ਼ ਉਸਾਰੀਆਂ ਕੀਤੀਆਂ ਗਈਆਂ ਹਨ।

Read Also : ਨਹੀਂ ਰਹੀ ਗਾਇਕ ਰੰਮੀ ਰੰਧਾਵਾ ਦੀ ਨਿੱਕੀ ਧੀ , ਕਿਹਾ ਦੁਨੀਆ ਨੂੰ ਅਲਵਿਦਾ

ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਕਾਰਵਾਈ ਤੋਂ ਖੁਸ਼ ਹੋ ਕੇ ਮਹੱਲਾ ਵਾਸੀ ਰੇਖਾ ਰਾਣੀ ਵੱਲੋਂ ਲੱਡੂ ਵੰਡੇ ਗਏ ਅਤੇ ਪੁਲਿਸ ਫੋਰਸ ਤੇ ਫੁੱਲ ਬਰਸਾਏ ਗਏ ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਰੇਖਾ ਰਾਣੀ ਨੇ ਕਿਹਾ ਕਿ ਇਹ ਕਾਰਵਾਈ ਲੇਟ ਹੋਈ ਹੈ ਕਿਉਂਕਿ ਨਸ਼ਾ ਤਸਕਰਾਂ ਵੱਲੋਂ ਲਗਾਤਾਰ ਮਹੱਲਾ ਵਾਸੀਆਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਇਹਨਾਂ ਦੀਆਂ ਨਜਾਇਜ਼ ਕਾਰਵਾਈਆਂ ਦੇ ਚਲਦੇ ਕਈ ਵਾਰ ਉਹਨਾਂ ਦੇ ਘਰਾਂ ਉੱਪਰ ਹਮਲੇ ਹੋਏ ਸਨ ਪਰ ਪੁਲਿਸ ਵੱਲੋਂ ਅੱਜ ਜੋ ਐਕਸ਼ਨ ਕੀਤਾ ਗਿਆ ਹੈ ਉਸ ਦੀ ਉਹ ਸ਼ਲਾਗਾ ਕਰਦੇ ਹਨ ਅਤੇ ਆਉਂਦੇ ਦਿਨਾਂ ਵਿੱਚ ਵੀ ਇਹ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇ ਇਸ ਦੀ ਉਮੀਦ ਕਰਦੇ ਹਨ

ਅੱਜ ਫਿਰ ਪੰਜਾਬ ਦੇ ਪਿੰਡਾਂ 'ਚ ਹੋਵੇਗੀ ਪੁਲਿਸ-ਪੁਲਿਸ ! ਨ/ਸ਼ਾ ਤਸਕਰਾਂ ਦੀ ਹੁਣ ਨਹੀਂ ਖੈਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਨੂੰ ਲਗਾਤਾਰ ਛੇਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 501 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 53 ਐੱਫ਼. ਆਈ. ਆਰ. ਦਰਜ ਕਰਕੇ 75 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਸਿਰਫ਼ 6 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 622 ਹੋ ਗਈ ਹੈ।

Read Also : ਚਿੱਟੇ ਦਿਨ ਲੁਟੇਰੇ ਕਰ ਗਏ ਕਾਰਨਾਮਾ ! ਚੈਨ ਦੀ ਨੀਂਦ ਸੌਂ ਰਿਹਾ ਪ੍ਰਸ਼ਾਸਨ...

ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ
Another step of Punjab Govt
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰਨ ਲਈ ਹੁਣ ਨਵੀਂ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਕੰਜਾ ਕੱਸਿਆ ਜਾਵੇਗਾ। ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਟੀਚਾ ਪੰਜਾਬ ਵਿੱਚ ਨਸ਼ਿਆਂ ਨੂੰ ਖ਼ਤਮ ਕਰਨਾ ਹੋਵੇਗਾAnother step of Punjab Govt

aslo read :- ਮਸ਼ਹੂਰ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਹੋਇਆ ਦਿਹਾਂਤ

ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ‘ਚ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਕੱਲ੍ਹ ਸਵੇਰੇ 11 ਵਜੇ ਉਦਘਾਟਨ ਕਰਨਗੇ। ਪੰਜਾਬ ਸਰਕਾਰ ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਵਟਸਐਪ ਨੰਬਰ ਵੀ ਜਾਰੀ ਕਰਨਗੇ, ਜਿਸ ਰਾਹੀਂ ਪੰਜਾਬ ਦੇ ਲੋਕ ਵਟਸਐਪ ‘ਤੇ ਨਸ਼ਾ ਤਸਕਰੀ ਦੀ ਜਾਣਕਾਰੀ ਦੇ ਸਕਣਗੇ। ਇਸ ਤੋਂ ਇਲਾਵਾ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ‘ਚ ਬਣਾਈ ਗਈ ਅਤਿ ਆਧੁਨਿਕ ਕੰਪਿਊਟਰ ਲੈਬ ਨਾਲ ਪੰਜਾਬ ‘ਚ ਨਸ਼ਾ ਤਸਕਰਾਂ ’ਤੇ  ਤਿੱਖੀ ਨਜ਼ਰ ਰੱਖੀ ਜਾਵੇਗੀ।Another step of Punjab Govt