rainy day - Nirpakh Post

ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦੀ ਨਵੀਂ ਅਪਡੇਟ
ਪੰਜਾਬ 'ਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਬਦਲੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਅਗਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਕਈ ਹਿੱਸਿਆਂ 'ਚ ਮੀਂਹ ਦੀ ਗਤੀਵਿਧੀ ਤੇਜ਼ ਰਹੇਗੀ। ਕੁਝ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਲੈ ਕੇ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਅਸਮਾਨੀ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਹਾਲਾਤ ਨੂੰ ਦੇਖਦਿਆਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਹਿੱਸਿਆਂ ਲਈ ਮੌਸਮ ਦੀ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਸੰਗਰੂਰ, ਪਟਿਆਲਾ, ਬਠਿੰਡਾ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਅੱਜ ਸ਼ਾਮ ਤੱਕ ਦਰਮਿਆਨੀ ਮੀਂਹ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ।

1 ਅਗਸਤ ਨੂੰ ਮੀਂਹ ਦੀ ਗਤੀਵਿਧੀ ਜਾਰੀ ਰਹਿਣ ਦੀ ਉਮੀਦ ਹੈ, ਹਾਲਾਂਕਿ ਕਈ ਥਾਵਾਂ 'ਤੇ ਇਹ ਥੋੜ੍ਹੀ ਘੱਟ ਹੋ ਸਕਦੀ ਹੈ। ਕਿਸੇ-ਕਿਸੇ ਹਿੱਸੇ ਵਿੱਚ ਰੁਕ-ਰੁਕ ਕੇ ਬੂੰਦਾਬਾਂਦੀ ਹੋ ਸਕਦੀ ਹੈ। ਵਿਭਾਗ ਦੀ ਜਾਣਕਾਰੀ ਅਨੁਸਾਰ 2 ਅਗਸਤ ਨੂੰ ਅੰਮ੍ਰਿਤਸਰ, ਤਰਨ ਤਾਰਨ, ਮੋਗਾ, ਫਿਰੋਜ਼ਪੁਰ, ਮੁਕਤਸਰ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਉੱਥੇ 3 ਅਗਸਤ ਨੂੰ ਮੀਂਹ ਦੀ ਸੰਭਾਵਨਾ ਘੱਟ ਰਹੇਗੀ। ਕਈ ਜ਼ਿਲ੍ਹਿਆਂ 'ਚ 25 ਤੋਂ 50 ਫੀਸਦੀ ਹੀ ਮੀਂਹ ਹੋਣ ਦੀ ਉਮੀਦ ਹੈ। 4 ਅਗਸਤ ਨੂੰ ਉੱਤਰੀ ਅਤੇ ਪੂਰਬੀ ਪੰਜਾਬ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਹੋ ਸਕਦਾ ਹੈ ਜੋ ਕਿ 75 ਤੋਂ 100 ਫੀਸਦੀ ਤੱਕ ਦਰਜ ਕੀਤਾ ਜਾ ਸਕਦਾ ਹੈ।

ਪੰਜਾਬ 'ਚ ਅਗਲੇ 24 ਘੰਟੇ ਇਨ੍ਹਾਂ ਜ਼ਿਲ੍ਹਿਆਂ ਲਈ ਭਾਰੀ
ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ 'ਚ ਆਉਣ ਵਾਲੇ ਘੰਟਿਆਂ 'ਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੀਂਹ ਨਾਲ ਅਸਮਾਨੀ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

Warning of lightning and strong winds with rain

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ 'ਚ 28 ਜੁਲਾਈ ਤੋਂ 1 ਅਗਸਤ ਤੱਕ ਮੀਂਹ ਦੀ ਸੰਭਾਵਨਾ ਜਤਾਈ ਹੈ। ਅੱਜ ਵਿਭਾਗ ਨੇ ਸੰਗਰੂਰ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਲਈ ਤੇਜ਼ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ ਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਮੀਂਹ (25-50%) ਪੈਣ ਦੀ ਸੰਭਾਵਨਾ ਹੈ। 29 ਜੁਲਾਈ ਨੂੰ ਜ਼ਿਆਦਾਤਰ ਥਾਵਾਂ ’ਤੇ ਹਲਕਾ ਮੀਂਹ ਪਵੇਗਾ। 30 ਜੁਲਾਈ ਨੂੰ ਨਵਾਂਸ਼ਹਿਰ, ਰੂਪਨਗਰ, ਹੁਸ਼ਿਆਰਪੁਰ ਆਦਿ ਵਿੱਚ ਫਿਰ ਕੁਝ ਹਿੱਸਿਆਂ 'ਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

31 ਜੁਲਾਈ ਨੂੰ ਹੋਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ ਆਦਿ ਜ਼ਿਲ੍ਹਿਆਂ ਵਿੱਚ ਵੀ ਦਰਮਿਆਨਾ ਮੀਂਹ ਪੈ ਸਕਦਾ ਹੈ। 1 ਅਗਸਤ 2025 ਨੂੰ ਹੋਸ਼ਿਆਰਪੁਰ, ਪਠਾਨਕੋਟ, ਰੂਪਨਗਰ ਆਦਿ ਵਿੱਚ 50 ਫੀਸਦੀ ਤੋਂ ਵੱਧ ਥਾਵਾਂ ’ਤੇ ਮੀਂਹ ਹੋਣ ਦੀ ਪੂਰੀ ਸੰਭਾਵਨਾ ਹੈ, ਜਦਕਿ ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਬਠਿੰਡਾ ਜ਼ਿਲੇ ਸੁੱਕੇ ਰਹਿਣਗੇ।

ਅਗਲੇ 5 ਘੰਟੇ ਸਾਵਧਾਨ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ.
ਪੰਜਾਬ ਵਿਚ ਮੀਂਹ ਦਾ ਦੌਰ ਮੁੜ ਸ਼ੁਰੂ ਹੋਣ ਜਾ ਰਿਹਾ ਹੈ। ਅੱਜ ਸ਼ਾਮ ਮੌਸਮ ਇਕ ਵਾਰ ਫਿਰ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ।  ਅੱਜ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਸਰਹੱਦੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਬਾਰਿਸ਼ ਦਾ ਪ੍ਰਭਾਵ ਹੁਣ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ ਵਿੱਚ ਵੀ ਦਿਖਾਈ ਦੇ ਰਿਹਾ ਹੈ। ਖਾਸ ਕਰਕੇ ਉਨ੍ਹਾਂ ਖੇਤਰਾਂ ਵਿੱਚ ਜੋ ਪਹਾੜੀ ਰਾਜਾਂ ਨਾਲ ਲੱਗਦੇ ਹਨ। ਗੁਰਦਾਸਪੁਰ ਵਿੱਚ ਬੁੱਧਵਾਰ ਸ਼ਾਮ ਤੱਕ 57.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਕਿ ਪੂਰੇ ਰਾਜ ਵਿੱਚ ਸਭ ਤੋਂ ਵੱਧ ਸੀ। ਇਸ ਤੋਂ ਇਲਾਵਾ, ਲੁਧਿਆਣਾ ਵਿੱਚ 30.6 ਮਿਲੀਮੀਟਰ, ਫਿਰੋਜ਼ਪੁਰ ਵਿੱਚ 16 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 4.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਮੌਸਮ ਵਿਭਾਗ ਨੇ ਲਹਿਰਾ, ਸੁਨਾਮ, ਸੰਗਰੂਰ, ਬਰਨਾਲਾ, ਧੂਰੀ, ਫਿਰੋਜ਼ਪੁਰ, ਜ਼ੀਰਾ, ਪੱਟੀ, ਤਰਨਤਾਰਨ ਅਤੇ ਅੰਮ੍ਰਿਤਸਰ ਆਦਿ ਖੇਤਰਾਂ ਵਿੱਚ ਦਰਮਿਆਨੀ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਦਿੱਤੀ ਹੈ। ਜਦਕਿ ਬੁਢਲਾਡਾ, ਮਲੇਰਕੋਟਲਾ, ਮੂਨਕ, ਪਾਤੜਾਂ, ਮੁਕਤਸਰ ਸਾਹਿਬ, ਜਲਾਲਾਬਾਦ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ ਅਤੇ ਅਜਨਾਲਾ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹਰਿਆਣਾ ਵਿਚ ਅੱਜ ਮੌਸਮ ਵਿਭਾਗ ਨੇ ਪੰਚਕੂਲਾ, ਅੰਬਾਲਾ ਅਤੇ ਯਮੁਨਾਨਗਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 10 ਜ਼ਿਲ੍ਹਿਆਂ ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ, ਰੋਹਤਕ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ, ਰੇਵਾੜੀ ਵਿੱਚ 0 ਤੋਂ 25 ਪ੍ਰਤੀਸ਼ਤ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 8 ਜ਼ਿਲ੍ਹਿਆਂ ਕੁਰੂਕਸ਼ੇਤਰ, ਕੈਥਲ, ਕਰਨਾਲ, ਪਾਣੀਪਤ, ਸੋਨੀਪਤ, ਗੁਰੂਗ੍ਰਾਮ, ਫਰੀਦਾਬਾਦ, ਮੇਵਾਤ, ਪਲਵਲ ਵਿੱਚ 25 ਤੋਂ 50 ਪ੍ਰਤੀਸ਼ਤ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੈਥਲ ਵਿੱਚ 75 ਤੋਂ 100 ਪ੍ਰਤੀਸ਼ਤ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Be careful for the next 5 hours!

ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ, 8 ਜ਼ਿਲ੍ਹੇ ਰਹਿਣ ਸਾਵਧਾਨ
ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲੀ ਹੈ। ਜਲੰਧਰ ਸਮੇਤ ਕਈ ਇਲਾਕਿਆਂ ਵਿਚ ਪਈ ਬਾਰਿਸ਼ ਨਾਲ ਤਾਪਮਾਨ ਵਿਚ ਕਾਫ਼ੀ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਇਸ ਪੂਰੇ ਹਫ਼ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।  ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਸੂਬੇ ਭਰ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਰਹੇਗੀ। ਪਠਾਨਕੋਟ,ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ,ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪਟਿਆਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ ਤੇ ਕਪੂਰਥਲਾ ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉਥੇ ਹੀ 24 ਤਾਰੀਖ਼ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਭਾਰੀ ਬਾਰਿਸ਼ ਪਵੇਗੀ। ਫਿਰ 27 ਅਤੇ 28 ਤਾਰੀਖ਼ ਨੂੰ ਵੀ ਪੰਜਾਬ ਵਿਚ ਭਾਰੀ ਬਾਰਿਸ਼ ਪਵੇਗੀ।

ਵੱਡੀ ਖ਼ਬਰ: ਪਠਾਨਕੋਟ ਦਾ ਕਈ ਪਿੰਡਾਂ ਨਾਲੋਂ ਸੰਪਰਕ ਟੁੱਟਿਆ
ਚੱਕੀ ਦਰਿਆ 'ਚ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਪਿੰਡਾਂ ਨੂੰ ਪਠਾਨਕੋਟ ਨਾਲ ਜੋੜਨ ਵਾਲਾ ਮੁੱਖ ਰਸਤਾ ਪੂਰੀ ਤਰ੍ਹਾਂ ਰੁੜ ਗਿਆ ਹੈ। ਇਸ ਕਾਰਨ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਰਸਤੇ ਰਾਹੀਂ ਪਠਾਨਕੋਟ ਸ਼ਹਿਰ ਅਤੇ ਨੇੜਲੇ ਹਸਪਤਾਲ, ਸਕੂਲ ਤੇ ਮਾਰਕੀਟਾਂ ਤੱਕ ਪਹੁੰਚਣ ਇਹ ਵੱਡੀ ਸਹੂਲਤ ਸੀ ਪਰ ਰਸਤਾ ਹੀ ਰੁੜ ਗਿਆ ਹੈ ਅਤੇ ਵੱਡੀ ਮੁਸ਼ਕਿਲ ਪੈਦਾ ਹੋ ਗਈ ਹੈ। ਖਾਸ ਕਰਕੇ ਬਜ਼ੁਰਗ, ਬੀਮਾਰ ਅਤੇ ਵਿਦਿਆਰਥੀਆਂ ਨੂੰ ਸਭ ਤੋਂ ਵੱਧ ਪਰੇਸ਼ਾਨੀ ਆ ਰਹੀ ਹੈ।

ਪਿੰਡ ਵਾਸੀਆਂ ਨੇ ਦੱਸਿਆ ਕਿ ਹਰ ਸੀਜ਼ਨ 'ਚ ਇਹ ਰਸਤਾ ਰੁੜ ਜਾਂਦਾ ਹੈ। ਉਹ ਕਈ ਦਿਨਾਂ ਤੋਂ ਪ੍ਰਸ਼ਾਸਨ ਨੂੰ ਨਵਾਂ ਰਸਤਾ ਬਣਾਉਣ ਜਾਂ ਆਸਥਾਈ ਪੁਲ ਬਣਵਾਉਣ ਦੀ ਮੰਗ ਕਰ ਰਹੇ ਹਨ। ਮਾਜਰੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਕ ਪੁਲ ਦਾ ਪੱਕਾ ਕੰਮ ਕਰਾਇਆ ਜਾਵੇ ਤਾਂ ਕਿ ਆਉਣ ਵਾਲੇ ਸੀਜ਼ਨ ਨੂੰ ਲੈ ਕੇ ਹੋਰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਨੂੰ ਰੋਜ਼ਾਨਾ ਸ਼ਹਿਰ ਜਾਂਦਿਆਂ 30-35 ਕਿਲੋਮੀਟਰ ਦਾ ਰਸਤਾ ਤੈਅ ਕਰਨਾ ਪੈ ਰਿਹਾ ਹੈ, ਇੱਥੋਂ ਤੱਕ ਕੇ ਘਰ ਦਾ ਜ਼ਰੂਰੀ ਸਾਮਾਨ ਵੀ ਲੈਣ ਦੀ ਔਖ ਹੋ ਰਹੀ ਹੈ।

Pathankot lost contact with many villages

ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗੀ ਸਾਉਣ ਮਹੀਨੇ ਦੀ ਝੜੀ
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੌਸਮ ਨੇ ਅਚਾਨਕ ਰੂਖ ਬਦਲਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ ਅੱਜ ਰਾਤ ਪੰਜਾਬ ਦੇ ਮੱਧ ਅਤੇ ਉੱਤਰੀ ਹਿੱਸਿਆਂ 'ਚ ਦਰਮਿਆਨੀ ਮੀਂਹ ਨਾਲ ਅਸਮਾਨੀ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦੇ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਪੰਜਾਬ ਲਈ ਅਗਲੇ ਪੰਜ ਦਿਨਾਂ ਦੀ ਮੌਸਮ ਰਿਪੋਰਟ ਜਾਰੀ ਕਰਦਿਆਂ ਕਈ ਜ਼ਿਲ੍ਹਿਆਂ ਲਈ ਮੀਂਹ ਦੀ ਭਾਰੀ ਚਿਤਾਵਨੀ ਦਿੱਤੀ ਹੈ। ਯਾਨੀ ਕਿ ਅਗਲੇ ਪੰਜ ਦਿਨ ਸਾਉਣ ਦੇ ਮਹੀਨੇ ਦੀ ਝੜੀ ਲੱਗੇਗੀ। ਇਸ ਦੇ ਨਾਲ ਹੀ ਅੱਜ ਰਾਤ ਤੋਂ 25 ਜੁਲਾਈ ਤੱਕ ਵੱਖ-ਵੱਖ ਜ਼ਿਲ੍ਹਿਆਂ ਲਈ ਵੱਖ-ਵੱਖ ਦਰਜੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਤਰਨ ਤਾਰਨ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਅੱਜ ਮੌਸਮ ਵਿੱਚ ਤਬਦੀਲੀ ਦੇ ਆਸਾਰ ਹਨ। ਇਨ੍ਹਾਂ ਇਲਾਕਿਆਂ ਵਿੱਚ ਦਰਮਿਆਨੀ ਮੀਂਹ ਪੈ ਸਕਦੀ ਹੈ, ਜਿਸ ਨਾਲ ਕੁਝ ਥਾਵਾਂ 'ਤੇ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਵਗਣ ਦੀ ਸੰਭਾਵਨਾ ਵੀ ਹੈ।

22 ਜੁਲਾਈ ਨੂੰ ਰੂਪਨਗਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਲਈ ਹਲਕੀ ਚਿਤਾਵਨੀ ਜਾਰੀ ਹੈ, ਜਦਕਿ ਬਾਕੀ ਪੰਜਾਬ ਲਈ ਕੋਈ ਚਿਤਾਵਨੀ ਨਹੀਂ ਹੈ। 23 ਅਤੇ 24 ਜੁਲਾਈ ਨੂੰ ਵੀ ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ ਅਤੇ ਹੋਰ ਉੱਤਰੀ ਜ਼ਿਲ੍ਹਿਆਂ 'ਚ ਮੀਂਹ ਹੋਣ ਦੀ ਸੰਭਾਵਨਾ ਜਤਾਈ ਗਈ ਹੈ। 25 ਜੁਲਾਈ 2025 ਨੂੰ ਪੂਰੇ ਪੰਜਾਬ ਵਿੱਚ ਮੌਸਮ ਸਧਾਰਨ ਰਹਿਣ ਦੀ ਉਮੀਦ ਹੈ।

Rains of the month of Sawan will begin in Punjab from today

ਪੰਜਾਬ ਵਿਚ ਭਾਰੀ ਬਾਰਸ਼, 5 ਜ਼ਿਲ੍ਹਿਆਂ ਲਈ ਅਲਰਟ
Heavy rains in Punjab
ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਮਾਨਸੂਨ ਦੀ ਬਾਰਿਸ਼ ਜ਼ੋਰਾਂ ਉਤੇ ਹੈ। ਅੱਜ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ-ਐਨਸੀਆਰ ਦੇ ਵੱਡੀ ਗਿਣਤੀ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ ਅਗਲੇ 24 ਘੰਟੇ ਇਹ ਸਿਲਸਲਾ ਜਾਰੀ ਰਹੇਗੀ।

ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਹਿਗੜ੍ਹ ਸਾਹਿਬ, ਰੂਪਨਗਰ ਅਤੇ SAS ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸੂਬੇ ਭਰ ਵਿੱਚ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਸੂਬੇ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਵਿਭਾਗ ਮੁਤਾਬਕ ਅੱਜ ਯਾਨੀ 29 ਅਗਸਤ ਨੂੰ ਸੌਰਾਸ਼ਟਰ ਅਤੇ ਕੱਛ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ।

IMD ਨੇ ਇਸ ਸਬੰਧੀ ਰੈੱਡ ਅਲਰਟ (Weather Update) ਜਾਰੀ ਕੀਤਾ ਹੈ। ਇਸ ਤੋਂ ਇਲਾਵਾ, ਓਡੀਸ਼ਾ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਮੀਂਹ (ਲਗਭਗ 12 ਸੈਂਟੀਮੀਟਰ) ਦੀ ਸੰਭਾਵਨਾ ਹੈ। ਭਾਰੀ ਮੀਂਹ ਨੂੰ ਲੈ ਕੇ ਓਡੀਸ਼ਾ ਅਤੇ ਕਰਨਾਟਕ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਭਰ ਪਏ ਮੀਂਹ ਕਾਰਨ ਦਿੱਲੀ-ਐਨਸੀਆਰ ਵਿੱਚ ਕਈ ਥਾਵਾਂ ’ਤੇ ਸੜਕਾਂ ’ਤੇ ਪਾਣੀ ਭਰ ਗਿਆ। ਇਸ ਕਾਰਨ ਆਵਾਜਾਈ ’ਤੇ ਅਸਰ ਦੇਖਣ ਨੂੰ ਮਿਲਿਆ।Heavy rains in Punjab

also read :- ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ।

ਆਈਐਮਡੀ ਦੇ ਅਨੁਸਾਰ, ਅੱਜ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਝਾਰਖੰਡ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੀ. ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਕੇਰਲਾ ਅਤੇ ਮਾਹੇ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਉੱਤਰੀ ਅੰਦਰੂਨੀ ਕਰਨਾਟਕ ਦੇ ਵੱਖ-ਵੱਖ ਸਥਾਨਾਂ ‘ਤੇ ਭਾਰੀ ਮੀਂਹ (ਲਗਭਗ 7 ਸੈਂਟੀਮੀਟਰ) ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼ ‘ਚ ਵੱਖ-ਵੱਖ ਥਾਵਾਂ ‘ਤੇ ਗੜ੍ਹੇਮਾਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਅਨੁਸਾਰ ਅੱਜ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਦੋਂ ਕਿ ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।Heavy rains in Punjab