CHANDIGHR - Nirpakh Post
ਪੰਜਾਬ ਸਣੇ ਉੱਤਰ ਭਾਰਤ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ
Strong tremors feltਪੰਜਾਬ, ਚੰਡੀਗੜ੍ਹ, ਹਿਮਾਚਲ, ਹਰਿਆਣਾ, ਦਿੱਲੀ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 1.34 ਮਿੰਟ ’ਤੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਲੋਕ ਘਰਾਂ ਵਿਚੋਂ ਬਾਹਰ ਆ ਗਏ। ਭਾਰਤ ਦੇ ਕਈ ਹਿੱਸਿਆਂ ਤੋਂ ਇਲਾਵਾ ਚੀਨ ਅਤੇ ਪਾਕਿਸਤਾਨ ਵਿਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਡੋਡਾ ਜੰਮੂ ਕਸ਼ਮੀਰ ਦੱਸਿਆ ਜਾ ਰਿਹਾ ਹੈ। ਜਦਕਿ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਫਿਲਹਾਲ ਅਜੇ ਤਕ ਕਿਸੇ ਪਾਸਿਓਂ ਭੂਚਾਲ ਕਾਰਣ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। Strong tremors felt
ALSO READ :- ਚੱਕਰਵਾਤ ਬਿਪਰਜੋਏ: ਪਾਕਿਸਤਾਨ ਦੇ ਤੱਟੀ ਖੇਤਰਾਂ ਤੋਂ ਨਿਕਾਸੀ ਸ਼ੁਰੂ
ਇਸ ਤੋਂ ਪਹਿਲਾਂ ਜਲੰਧਰ ਵਿਖੇ 28 ਮਈ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਹ ਝਟਕੇ ਸਵੇਰੇ ਲਗਭਗ 11.23 ’ਤੇ ਮਹਿਸੂਸ ਕੀਤੇ ਗਏ ਹਨ। ਜਲੰਧਰ ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸਿਆਂ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਹੋਏ ਸਨ। ਉਸ ਸਮੇਂ ਭੂਚਾਲ ਦਾ ਕੇਂਦਰ ਹਿੰਦੂ ਕੁਸ਼ ਖੇਤਰ ਅਫਗਾਨਿਸਤਾਨ ਦੱਸਿਆ ਗਿਆ ਸੀ। ਜਿੱਥੇ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 5.2 ਰਿਕਾਰਡ ਕੀਤੀ ਗਈ ਸੀ। Strong tremors felt
11 cases of covid confirmed ਸ਼ਹਿਰ ‘ਚ ਬੁੱਧਵਾਰ ਕੋਵਿਡ ਦੇ 11 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਹ ਹੁਣ ਤੱਕ ਦਾ ਸਭ ਤੋਂ ਵੱਡਾ ਨੰਬਰ ਹੈ, ਜਦੋਂ ਇਕ ਦਿਨ ‘ਚ 11 ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਸ਼ਹਿਰ ‘ਚ ਸਰਗਰਮ ਮਰੀਜ਼ਾਂ ਦੀ ਗਿਣਤੀ 44 ਤੱਕ ਪਹੁੰਚ ਗਈ ਹੈ। ਮਰੀਜ਼ਾਂ ‘ਚ 6 ਔਰਤਾਂ, ਜਦੋਂਕਿ 5 ਮਰਦ ਸ਼ਾਮਲ ਹਨ। ਸੈਕਟਰ-16, 20, 32, 49, 61, ਹੱਲੋਮਾਜਰਾ, ਇੰਡਸਟ੍ਰੀਅਲ ਏਰੀਆ, ਮਲੋਆ ਤੋਂ ਇਕ-ਇਕ, ਜਦੋਂ ਕਿ ਪੀ. ਜੀ. ਆਈ. ਕੈਂਪਸ ਤੋਂ 3 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਨਵੇਂ ਮਰੀਜ਼ਾਂ ਦੇ ਨਾਲ ਹੀ 3 ਮਰੀਜ਼ ਠੀਕ ਹੋ ਕੇ ਡਿਸਚਾਰਜ ਵੀ ਹੋਏ ਹਨ। ਸਰਗਰਮ ਮਰੀਜ਼ਾਂ ‘ਚ 5 ਮਰੀਜ਼ ਪੀ. ਜੀ. ਆਈ. ‘ਚ ਅਤੇ 2 ਜੀ. ਐੱਮ. ਐੱਸ. ਐੱਚ. ‘ਚ ਦਾਖ਼ਲ ਹਨ, ਜਦੋਂ ਕਿ ਬਾਕੀ ਹੋਮ ਆਈਸੋਲੇਸ਼ਨ ’ਤੇ ਹਨ11 cases of covid confirmed
ਸ਼ਹਿਰ ‘ਚ ਇਕ ਵਾਰ ਫਿਰ ਕੋਵਿਡ ਦੇ ਮਾਮਲੇ ਵੱਧ ਰਹੇ ਹਨ। ਅਜਿਹੇ ‘ਚ ਇਕ ਦਿਨ ਪਹਿਲਾਂ ਸਿਹਤ ਵਿਭਾਗ ਨੇ ਹੈਲਥ ਐਡਵਾਈਜ਼ਰੀ ਜਾਰੀ ਕੀਤੀ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਮੰਗਲਵਾਰ ਸਿਹਤ ਵਿਭਾਗ ‘ਚ ਇਕ ਰੀਵਿਊ ਮੀਟਿੰਗ ਵੀ ਕੀਤੀ ਸੀ, ਜਿਸ ‘ਚ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ ਹੈ। ਵਿਭਾਗ ਮੁਤਾਬਕ ਚੀਜ਼ਾਂ ਹਾਲੇ ਕੰਟਰੋਲ ‘ਚ ਹਨ। ਸਾਡੇ ਕੋਲ ਬੈੱਡ ਫੈਸੀਲਿਟੀ, ਆਕਸੀਜਨ, ਦਵਾਈਆਂ ਦਾ ਚੰਗਾ ਸਟਾਕ ਹੈ। ਇਹ ਰੀਵਿਊ ਮੀਟਿੰਗ ਸਾਵਧਾਨੀ ਵਜੋਂ ਲਈ ਗਈ ਹੈ। ਜਿੱਥੋਂ ਤੱਕ ਕੇਸ ਵੱਧਣ ਦਾ ਸਵਾਲ ਹੈ ਤਾਂ ਅਜੇ ਇਸ ਸਬੰਧੀ ਕੁੱਝ ਨਹੀਂ ਕਿਹਾ ਜਾ ਸਕਦਾ। ਪਿਛਲੀ ਵਾਰ ਵੀ ਕੁੱਝ ਮਾਮਲੇ ਵਧੇ ਸਨ ਪਰ ਉਹ ਕੁੱਝ ਦਿਨਾਂ ‘ਚ ਹੀ ਠੀਕ ਹੋ ਗਏ ਸਨ।11 cases of covid confirmed