dgp punjab - Nirpakh Post
ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ
- 15 ਮਾਰਚ ਤੋਂ ਹੁਣ ਤੱਕ 15 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕੀਤੇ ਕਾਬੂ; 603 ਕਿਲੋ ਹੈਰੋਇਨ, 249 ਕਿਲੋ ਅਫੀਮ,  10.8 ਕਰੋੜ ਦੀ ਡਰੱਗ ਮਨੀ ਜ਼ਬਤ
- ਅਤਿ-ਆਧੁਨਿਕ ਫੋਰੈਂਸਿਕ ਉਪਕਰਣ, ਡਾਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟ੍ਰੈਕਸ਼ਨ ਅਤੇ ਡਿਕ੍ਰਿਪਸ਼ਨ ਸਮਰੱਥਾਵਾਂ ਨਾਲ ਲੈਸ ਹੈ ਇਹ ਨਵੀਂ ਸਹੂਲਤ : ਡੀਜੀਪੀ ਗੌਰਵ ਯਾਦਵ
ਪਟਿਆਲਾ, 3 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ ਅਤੇ ਏ.ਐਨ.ਟੀ.ਐਫ. ਦੇ ਏ.ਡੀ.ਜੀ.ਪੀ. ਨਿਲਾਭ ਕਿਸ਼ੋਰ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ 1 ਕਰੋੜ ਰੁਪਏ ਦੀ ਲਾਗਤ ਨਾਲ 6,800 ਵਰਗ ਫੁੱਟ ਵਿੱਚ ਉਸਾਰੀ ਇਹ ਇੱਕ ਅਤਿ-ਆਧੁਨਿਕ, ਦੋ ਮੰਜ਼ਿਲਾ ਇਮਾਰਤ’ ਹੈ, ਜੋ ਨਸ਼ਾ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਕਨੀਕੀ ਸਾਜੋ-ਸਮਾਨ ਨਾਲ ਲੈਸ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਹੂਲਤ ਨਵੀਨਤਮ ਫੌਰੈਂਸਿਕ ਸਾਜੋ-ਸਾਮਾਨ, ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡਾਟਾ ਇਨਕ੍ਰਿਪਸ਼ਨ ਅਤੇ ਡਕ੍ਰਿਪਸ਼ਨ ਅਤੇ ਕ੍ਰਿਪਟੋ ਕਰੰਸੀ  ਜਾਂਚ-ਪੜਤਾਲ ਕਰਨ ਵਾਲੇ ਉਪਕਰਣਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਕਾਰਗਰ ਬਣਾਉਣ ਲਈ ਕੁਸ਼ਲ ਤਕਨੀਕੀ ਮਾਹਰਾਂ ਦੀ  ਸਮਰਪਿਤ ਟੀਮ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਕਿਸਮ ਦਾ ਅਪਰਾਧਿਕ ਨੈਟਵਰਕ ਪੰਜਾਬ ਵਿੱਚ ਸਿਰ ਚੁੱਕਣ ਦੀ ਜੁਅੱਰਤ ਨਾ ਕਰ ਸਕੇ।
ਡੀਜੀਪੀ ਨੇ ਕਿਹਾ, ‘‘ਰੈਪਿਡ ਰਿਸਪਾਂਸ ਅਤੇ ਕਾਰਜਸ਼ੀਲ ਗਤੀਸ਼ੀਲਤਾ ਨੂੰ ਵਧਾਉਣ ਲਈ, ਯੂਨਿਟ ਨੂੰ ਨਵੇਂ ਵਾਹਨ ਵੀ ਉਪਲਬਧ ਕਰਵਾਏ ਜਾ ਰਹੇ ਹਨ ਤਾਂ ਜੋ ਮੁਸਤੈਦ ਤੇ ਪ੍ਰਭਾਵੀ ਢੰਗ ਨਾਲ ਫੈਸਲਾਕੁੰਨ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕੇ।
ਏਐਨਟੀਐਫ ਦੀ ਬਿਲਡਿੰਗ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ  ‘ਯੁੱਧ ਨਸ਼ਿਆਂ ਵਿਰੁੱਧ’  ਮੁਹਿੰਮ ਨੂੰ ਵੱਡੀ ਸਫਲਤਾ ਦੱਸਦੇ ਹੋਏ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਇਹ ਮੁਹਿੰਮ ਸੂਬੇ ਵਿੱਚ ਜਾਰੀ ਰਹੇਗੀ।
ਪੰਜਾਬ ਪੁਲਿਸ ਨੇ ਵਿਆਪਕ ਪਹੁੰਚ ਅਪਣਾਈ ਹੈ ਜਿਸਦੇ ਉਦੇਸ਼ ਨਾ ਕੇਵਲ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਹੈ ਸਗੋਂ  ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਵੱਡੀ ਮੱਛੀਆਂ ’ਤੇ ਨਕੇਲ ਕੱਸਣਾ ਵੀ ਹੈ। ਉਨ੍ਹਾਂ ਕਿਹਾ,‘‘ ਅਸੀਂ ਤਸਕਰਾਂ ਵਿਰੁੱਧ  ਸਖਤ ਰਵੱਈਆ ਅਪਣਾਇਆ ਹੈ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵਿਸੇਸ਼ ਧਿਆਨ  ਦਿੱਤਾ ਜਾ ਰਿਹਾ ਹੈ।
ਏਐਨਟੀਐਫ ਨੂੰ ਨਸ਼ਿਆਂ ਵਿਰੋਧੀ ਮੁਹਿੰਮ ਦਾ ਧੁਰਾ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਜ਼ਿਲਿ੍ਹਆਂ ਵਿਚ ਇਨਫੋਰਸਮੈਂਟ ਗਤੀਵਿਧੀਆਂ ਦੀ ਨਿਗਾਹਸਾਨੀ ਤੋਂ ਇਲਾਵਾ, ਇਹ ਇਕਾਈ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਾ ਛੁਡਾਊ ਰਣਨੀਤੀਆਂ ਨੂੰ ਲਾਗੂ ਕਰਨ ਵਿਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਵਿੱਚ ਤਕਨੀਕੀ ਆਧੁਨਿਕੀਕਰਨ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ, ਜਦ ਕਿ ਇਸ ਸਾਲ ਇਸ ਗਰਾਂਟ ਨੂੰ ਵਧਾ ਕੇ 13.5 ਕਰੋੜ ਰੁਪਏ ਕਰ ਦਿੱਤਾ ਗਿਆ , ਜੋ ਕਿ ਏ.ਐਨ.ਟੀ.ਐਫ. ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ ’ਤੇ ਜਲੰਧਰ ਰੇਂਜ ਵਿੱਚ, ਏ.ਐਨ.ਟੀ.ਐਫ ਦਾ ਦਫਤਰ ਨਿਰਮਾਣ ਅਧੀਨ ਹੈ  ਅਤੇ ਬਹੁਤ ਜਲਦੀ ਸਾਰੀਆਂ ਰੇਂਜਜ਼ ਵਿੱਚ ਅਜਿਹੇ ਏ.ਐਨ.ਟੀ.ਐਫ. ਦਫਤਰ ਹੋਣਗੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ‘ਸੇਫ਼ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਇੱਕ ਮਹੱਤਵਪੂਰਨ ਪਹਿਲ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਨਸ਼ਾ ਤਸਕਰਾਂ ਤੇ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਜਿਸ ਕਰਕੇ ਲੋਕਾਂ ਵੱਲੋਂ ਇਸਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਉਹ ਇਸ ’ਤੇ ਆਪਣੇ ਸੁਝਾਅ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਪ੍ਰਾਪਤ ਹੋਏ 7635 ਮਾਮਲਿਆਂ ਵਿੱਚੋਂ 1596 ਵਿੱਚ ਐਫਆਈਆਰਜ਼ ਦਰਜ ਕਰਦਿਆਂ 1814 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 8,960 ਐਫਆਈਆਰਜ਼ ਦਰਜ ਕਰਕੇ 15,272 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 603 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 262 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੇਨ, 26.28 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.81 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ  ਇਸ ਦੇ ਨਾਲ ਹੀ 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ।
ਡੀਜੀਪੀ ਗੌਰਵ ਯਾਦਵ ਨੇ ਆਪਣੀ ਰਣਨੀਤੀ ਦੇ ਵਿਸ਼ੇਸ਼ ਪੱਖ ਨੂੰ ਉਭਾਰਦਿਆਂ ਕਿਹਾ ਕਿ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ 1121 ਨਸ਼ਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਨੂੰ ਨਸ਼ੇ ਦੀ ਥੋੜ੍ਹੀ ਜਿਹੀ ਮਾਤਰਾ ਨਾਲ ਕਾਬੂ ਕੀਤਾ ਗਿਆ ਸੀ , ਨੂੰ ਅਪਰਾਧੀਆਂ ਵਾਂਗ ਨਹੀਂ ਸਗੋਂ ਉਨ੍ਹਾਂ ਪੀੜਤ ਮੰਨਦਿਆਂ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ, ਪੁਲਿਸ ਨੇ ਡੀ-ਅਡਿਕਸ਼ ਸੈਟਰਾਂ ਵਿਚ 5,786 ਨਸ਼ਾ ਛੁਡਾਊ ਇਲਾਜ ਲਈ ਦਾਖਲ ਕਰਵਾਇਆ ਹੈ ਅਤੇ 6483 ਨਸ਼ਾ ਪੀੜਤਾਂ ਨੂੰ ਓਟ ਕਲੀਨਿਕਾਂ ਵਿਚ ਸੇਵਾਵਾਂ ਹਾਸਲ ਕਰਨ ਲਈ ਰਾਜ਼ੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸਫਲਤਾ ਦਾ ਸਿਹਰਾ ਲੋਕਾਂ ਦੇ ਸਿਰ ਹੈ ਕਿਉਂਕਿ  19,559 ਪਿੰਡ ਦੀ ਰੱਖਿਆ ਕਮੇਟੀਆਂ ਨੇ ਬੜੀ ਸਰਗਰਮੀ ਨਾਲ ਸਬੰਧਤ ਅਥਾਰਟੀਆਂ ਦਾ ਸਾਥ ਦਿੱਤਾ ਹੈ। ਡੀਜੀਪੀ ਨੇ  ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਲੋਕਪੱਖੀ ਮੁਹਿੰਮ ਨੂੰ ਸਮਰਥਨ ਜਾਰੀ ਰੱਖਣ ਅਤੇ ਉਨ੍ਹਾਂ ਨੂੰ ਸੇਫ ਪੰਜਾਬ ਚੈਟਬੋਟ: 9779100200 ’ਤੇ  ਗੁਪਤ ਰੂਪ ਵਿੱਚ ਨਸ਼ਿਆਂ ਸੰਬੰਧੀ ਜਾਣਕਾਰੀ ਦੇਣ ਲਈ ਅਪੀਲ ਕੀਤੀ ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਮਾਨਤ ’ਤੇ ਬਾਹਰ ਆਏ ਵੱਡੇ ਨਸ਼ਾ ਤਸਕਰਾਂ ਦੀ ਗਤੀਵਿਧੀਆਂ ਦੀ ਨਜ਼ਰਸਾਨੀ ਅਤੇ ਟਰੈਕ ਕਰਨ ਲਈ ਜੀਪੀਐਸ ਐਂਕਲੈਟਾਂ ਦੀ ਵਰਤੋਂ ਨੂੰ ਪੜਚੋਲਿਆ ਜਾ ਰਿਹਾ ਹੈ। ਡੀਜੀਪੀ ਨੇ ਕਿਹਾ,‘‘ ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਨਕਲੇਟਸ ਰਾਹੀਂ ਜ਼ਮਾਨਤ ’ਤੇ ਰਿਹਾ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਪੜਚੋਲ ਕਰ ਰਹੇ ਹਾਂ’’।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਏਆਈ ਅਧਾਰਤ ਡੇਟਾਬੇਸ ਵੀ ਵਿਕਸਤ ਕਰ ਰਹੀ ਹੈ ਤਾਂ ਜੋ ਐਨਡੀਪੀਐਸ ਐਕਟ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਅਗਲੇਰੇ-ਪਿਛਲੇਰੇ ਸਬੰਧ ਦੀ ਹੋਰ ਡੂੰਘਾਈ ਨਾਲ ਪੜਤਾਲਿਆ ਜਾ ਸਕੇ।
ਨਸ਼ੇ ਦੀ ਸਭ ਤੋਂ ਵੱਡੀ ਖੇਪ , ਕੱਪੜੇ ਧੋਣ ਵਾਲੀ ਮਸ਼ੀਨ 'ਚ ਲੁਕਾਈ ਹੋਈ ਸੀ 400 ਕਰੌੜ ਦੀ 85 ਕਿਲੋ ਹੈਰੋਇਨ
2025 ਦੀ ਸਭ ਤੋਂ ਵੱਡੀ ਨਾਰਕੋ ਤਸਕਰੀ ਕਾਰਵਾਈ ਵਿੱਚ, ਤਰਨਤਾਰਨ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ 85 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਇਹ ਨੈੱਟਵਰਕ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੀ ਸੁਰੱਖਿਆ ਹੇਠ ਚੱਲ ਰਿਹਾ ਸੀ ਅਤੇ ਇਸਨੂੰ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਦੁਆਰਾ ਚਲਾਇਆ ਜਾ ਰਿਹਾ ਸੀ।
ਭਾਰਤ ਵਿੱਚ ਸਥਿਤ ਇਸ ਨੈੱਟਵਰਕ ਦੇ ਮੁੱਖ ਸੰਚਾਲਕ ਅਮਰਜੋਤ ਸਿੰਘ ਉਰਫ਼ ਜੋਤਾ ਸੰਧੂ, ਪਿੰਡ ਭਿੱਟੇਵੱਡ, ਅੰਮ੍ਰਿਤਸਰ (ਦਿਹਾਤੀ) ਦੇ ਰਹਿਣ ਵਾਲੇ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ, ਅਮਰਜੋਤ ਸਰਹੱਦ ਪਾਰੋਂ ਤਸਕਰਾਂ ਤੋਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦਾ ਸੀ। ਉਸਦੀ ਰਿਹਾਇਸ਼ ਨੂੰ ਇਸ ਨੈੱਟਵਰਕ ਲਈ ਮੁੱਖ ਛੁਪਣਗਾਹ ਵਜੋਂ ਵਰਤਿਆ ਜਾ ਰਿਹਾ ਸੀ।
ਪੁਲਿਸ ਨੇ ਉਸਦੇ ਟਿਕਾਣੇ ਤੋਂ 85 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ। ਇਸ ਸਬੰਧ ਵਿੱਚ, ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਤਰਨਤਾਰਨ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇਹ ਨੈੱਟਵਰਕ ਪਾਕਿਸਤਾਨ ਤੋਂ ਚਲਾਇਆ ਜਾ ਰਿਹਾ ਸੀ ਅਤੇ ਇਸ ਵਿੱਚ ਆਈਐਸਆਈ ਦੇ ਸ਼ਾਮਲ ਹੋਣ ਦੇ ਸੰਕੇਤ ਹਨ। ਯੂਕੇ-ਅਧਾਰਤ ਲਾਲੀ ਨਾਮ ਦਾ ਇੱਕ ਤਸਕਰ ਪੂਰੇ ਨੈੱਟਵਰਕ ਨੂੰ ਕੰਟਰੋਲ ਕਰ ਰਿਹਾ ਸੀ, ਜਦੋਂ ਕਿ ਅਮਰਜੋਤ ਵਰਗੇ ਸਥਾਨਕ ਏਜੰਟ ਜ਼ਮੀਨੀ ਪੱਧਰ 'ਤੇ ਡਿਲੀਵਰੀ ਅਤੇ ਸਪਲਾਈ ਨੂੰ ਸੰਭਾਲਦੇ ਸਨ।
ਪੁਲਿਸ ਨੇ ਕਿਹਾ ਕਿ ਉਹ ਨੈੱਟਵਰਕ ਦੇ ਪਿਛਲੇ ਅਤੇ ਅੱਗੇ ਵਾਲੇ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਹੋਰ ਗ੍ਰਿਫ਼ਤਾਰੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸੰਭਵ ਹੈ।
https://twitter.com/DGPPunjabPolice/status/1923252531972514225
ਤਰਨਤਾਰਨ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਕਾਰਵਾਈ ਨੂੰ ਵੱਡੀ ਸਫਲਤਾ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਸਰਹੱਦੀ ਖੇਤਰਾਂ ਵਿੱਚ ਡਰੋਨ, ਸੁਰੰਗਾਂ ਅਤੇ ਹੋਰ ਸਾਧਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।
Read Also : ' ਕਿਸਾਨ ਬਣਨਾ ਆਸਾਨ ਨਹੀਂ ਹੈ.' ਦੇਖੋ ਕਿਵੇਂ ਮੀਂਹ 'ਚ ਰੁੜ੍ਹਦੀ ਫ਼ਸਲ ਨੂੰ ਬਚਾਉਣ ਲਈ ਕਿਸਾਨ ਕਰ ਰਿਹਾ ਸੰਘਰਸ਼
ਐਸਐਸਪੀ ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਸੁਰਾਗਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਨਸ਼ਿਆਂ ਵਿਰੁੱਧ ਸਾਡੀ ਕਾਰਵਾਈ ਜ਼ੀਰੋ ਟਾਲਰੈਂਸ 'ਤੇ ਅਧਾਰਤ ਹੈ।
Barnala ’ਚ ਦਿਨ-ਦਿਹਾੜੇ ਪੁਲਿਸ 'ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ
ਪੰਜਾਬ ਦੇ ਬਰਨਾਲਾ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਬਰਨਾਲਾ-ਮੋਗਾ ਹਾਈਵੇਅ 'ਤੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਵਿੱਚ, ਸੁੱਖਾ ਦੁੱਨੇਕੇ ਗੈਂਗ ਦੇ ਮੈਂਬਰ ਲਵਪ੍ਰੀਤ ਸਿੰਘ ਉਰਫ਼ ਜਾਡੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਟੱਲੇਵਾਲ ਥਾਣੇ ਦੇ ਐਸਐਚਓ ਜਗਜੀਤ ਸਿੰਘ ਦੀ ਅਗਵਾਈ ਹੇਠ ਇੱਕ ਪੁਲਿਸ ਟੀਮ ਨੇ ਸੋਮਵਾਰ ਨੂੰ ਪਿੰਡ ਵਿਧਾਤਾ ਲਿੰਕ ਸੜਕ 'ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ, ਇੱਕ ਗੈਰ-ਰਜਿਸਟਰਡ ਪਲਟੀਨਾ ਬਾਈਕ 'ਤੇ ਆ ਰਹੇ ਇੱਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।
ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਮੁਲਜ਼ਮਾਂ ਨੇ ਪੁਲਿਸ 'ਤੇ ਦੋ ਗੋਲੀਆਂ ਚਲਾਈਆਂ। ਇੱਕ ਗੋਲੀ ਸਰਕਾਰੀ ਗੱਡੀ ਨੂੰ ਲੱਗੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ। ਜ਼ਖਮੀ ਦੋਸ਼ੀ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ।
Read Also : ਅਚਾਨਕ ਪੰਜਾਬ ਦੇ ਆਦਮਪੁਰ ਏਅਰਬੇਸ 'ਤੇ ਪਹੁੰਚੇ PM ਮੋਦੀ , ਜਵਾਨਾਂ 'ਚ ਭਰਿਆ ਜੋਸ਼
ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਮਹਿਲ ਖੁਰਦ ਦਾ ਰਹਿਣ ਵਾਲਾ ਹੈ। ਉਸ ਵਿਰੁੱਧ ਕਤਲ ਅਤੇ ਲੁੱਟ ਦੇ ਮਾਮਲੇ ਦਰਜ ਹਨ। ਉਹ ਮੋਗਾ ਦੇ ਇੱਕ ਮਾਮਲੇ ਵਿੱਚ ਫਰਾਰ ਸੀ। ਪੁਲਿਸ ਨੂੰ ਮਿਲੀ ਜਾਣਕਾਰੀ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਗਈ ਅਤੇ ਉਸਨੂੰ ਫੜ ਲਿਆ ਗਿਆ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।
SP ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯਤਨ ਤੇਜ਼ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਲੁਧਿਆਣਾ, 27 ਅਪ੍ਰੈਲ, 2025 :ਸੁਖਦੀਪ ਸਿੰਘ ਗਿੱਲ
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਐਤਵਾਰ ਨੂੰ ਪੁਲਿਸ ਲਾਈਨਜ਼ ਵਿਖੇ ਇੱਕ ਅਪਰਾਧ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨੂੰ ਖਤਮ ਕਰਨ, ਭਗੌੜੇ ਅਪਰਾਧੀਆਂ (ਪੀ.ਓ) ਨੂੰ ਫੜਨ ਅਤੇ ਕੋਰ ਪੁਲਿਸਿੰਗ ਨੂੰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯਤਨ ਤੇਜ਼ ਕਰਨ, ਗੰਭੀਰ ਅਪਰਾਧਾਂ ਵਿੱਚ ਪੀ.ਓ ਦੀ ਤੇਜ਼ੀ ਨਾਲ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਉਣ ਖਾਸ ਕਰਕੇ ਐਨ.ਡੀ.ਪੀ.ਐਸ ਐਕਟ ਅਧੀਨ ਅਤੇ ਸਮੁੱਚੀ ਪੁਲਿਸ ਜਵਾਬਦੇਹੀ ਨੂੰ ਵਧਾਉਣ, ਮਾੜੀ ਕਾਰਗੁਜ਼ਾਰੀ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦੇ ਹੋਏ ਨਿਰਦੇਸ਼ ਦਿੱਤੇ।
ਸੀ.ਪੀ ਨੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓ) ਨੂੰ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਤਰਜੀਹ ਦੇਣ, ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਵਧਾਉਣ ਲਈ ਪੁਲਿਸ ਸਟੇਸ਼ਨਾਂ ਵਿੱਚ ਸ਼ਿਕਾਇਤ ਨਿਵਾਰਣ ਨੂੰ ਵੱਧ ਤੋਂ ਵੱਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਹਫਤਾਵਾਰੀ ਸਮੀਖਿਆ ਮੀਟਿੰਗਾਂ ਰਾਹੀਂ ਪ੍ਰਗਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਦੇ ਹਨ।  ਉਨ੍ਹਾਂ ਨੇ ਪੁਲਿਸ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਦ੍ਰਿਸ਼ਮਾਨ ਬਣਾਉਣ ਲਈ ਖਾਸ ਕਰਕੇ ਸ਼ਾਪਿੰਗ ਮਾਲਾਂ ਅਤੇ ਬਾਜ਼ਾਰਾਂ ਵਰਗੇ ਜ਼ਿਆਦਾ ਭੀੜ-ਭਾੜ ਵਾਲੇ ਖੇਤਰਾਂ ਵਿੱਚ ਸੁਰੱਖਿਆ ਵਧਾਉਣ ਅਤੇ 24 ਘੰਟੇ ਗਸ਼ਤ ਕਰਨ ਦੇ ਆਦੇਸ਼ ਦਿੱਤੇ।
ਸਵਪਨ ਸ਼ਰਮਾ ਨੇ ਐਸ.ਐਚ.ਓਜ਼ ਨੂੰ ਪੁਲਿਸ ਥਾਣਿਆਂ ਵਿੱਚ ਜਾਇਦਾਦਾਂ ਦੇ ਕੇਸਾਂ ਨੂੰ ਸਹੀ ਕਾਨੂੰਨੀ ਪ੍ਰਕਿਰਿਆਵਾਂ ਰਾਹੀਂ ਇਕੱਤਰ ਕਰਨ ਅਤੇ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਹਰੇਕ ਨਾਗਰਿਕ ਦੀ ਸ਼ਿਕਾਇਤ ਦਰਜ ਕਰਨ, ਗੈਰ-ਪਾਲਣਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਵੀ ਆਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਲੰਬਿਤ ਮਾਮਲਿਆਂ ਨੂੰ ਨਤੀਜਾ-ਮੁਖੀ ਢੰਗ ਨਾਲ ਹੱਲ ਕਰਨ ਦੀ ਅਪੀਲ ਕੀਤੀ।
Read Also : ਸਿੱਖਾਂ ਲਈ ਵੱਡੀ ਖੁਸ਼ਖ਼ਬਰੀ! ਸਿੱਖ ਮਾਰਸ਼ਲ ਆਰਟ ਗਤਕਾ ਨੂੰ ਮਿਲੀ ਉਲੰਪਿਕ 'ਚ ਮਾਨਤਾ
ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਸੀ.ਪੀ ਸ਼ਰਮਾ ਨੇ ਕਮਜ਼ੋਰ ਪ੍ਰਦਰਸ਼ਨ ਕਰਨ ਵਾਲੇ ਪੁਲਿਸ ਕਰਮਚਾਰੀਆਂ ਨੂੰ ਸਖ਼ਤ ਚੇਤਾਵਨੀ ਵੀ ਜਾਰੀ ਕੀਤੀ, ਇਹ ਕਹਿੰਦੇ ਹੋਏ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਵਾਲੇ, ਸ਼ਿਕਾਇਤ ਦਰਜ ਕਰਨ ਨੂੰ ਅਣਗੌਲਿਆ ਕਰਨ ਵਾਲੇ ਜਾਂ ਪੀ.ਓ ਨੂੰ ਫੜਨ ਵਿੱਚ ਢਿੱਲ ਦਿਖਾਉਣ ਵਾਲੇ ਅਧਿਕਾਰੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਿਯਮਤ ਪ੍ਰਦਰਸ਼ਨ ਸਮੀਖਿਆ ਵਿੱਚ ਕਮੀਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਜਨਤਕ ਸੁਰੱਖਿਆ ਜਾਂ ਪੁਲਿਸ ਕੁਸ਼ਲਤਾ ਨੂੰ ਕਮਜ਼ੋਰ ਕਰਨ ਵਾਲਿਆਂ ਪ੍ਰਤੀ ਕੋਈ ਨਰਮੀ ਨਹੀਂ ਦਿਖਾਈ ਜਾਵੇਗੀ।
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਤੋਂ ਤਲਬ ਕੀਤੀ ਗਈ ਰਿਪੋਰਟ ਦੇ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਵਿਧਾਨ ਸਭਾ ਦੇ ਸਪੀਕਰ ਨੇ ਹੁਣ ਡੀ.ਜੀ.ਪੀ. ਤੋਂ ਇਕ ਏ.ਐੱਸ.ਆਈ. ਦੇ ਗੈਂਗਸਟਰ ਨਾਲ ਸਬੰਧਾਂ ਦੀ ਰਿਪੋਰਟ ਲੈਣ ਦੀ ਬਜਾਏ ਸੂਬੇ ਦੇ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਸਾਰੇ ਵਿਭਾਗਾਂ ਵਿਚ ਮੌਜੂਦ ਕਾਲੀਆਂ ਭੇਡਾਂ ਅਤੇ ਉਨ੍ਹਾਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ ਰਿਪੋਰਟ ਮੰਗੀ ਹੈ।
ਡੀ.ਜੀ.ਪੀ. ਤੋਂ ਮੰਗੀ ਗਈ ਰਿਪੋਟ ਬਾਰੇ ਪੁੱਛਣ ‘ਤੇ ਸਪੀਕਰ ਸੰਧਵਾਂ ਨੇ ਕਿਹਾ ਕਿ ਉਕਤ ਰਿਪੋਰਟ ਇਸ ਲਈ ਨਹੀਂ ਆਈ ਕਿਉਂਕਿ ਉਨ੍ਹਾਂ ਨੇ ਖੁਦ ਹੀ ਡੀ.ਜੀ.ਪੀ. ਨੂੰ ਰਿਪੋਰਟ ਲਈ ਮਨ੍ਹਾਂ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਦੇ ASI ਬੋਹੜ ਸਿੰਘ ‘ਤੇ ਗੈਂਗਸਟਰ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਇਹ ਮਾਮਲਾ ਸਦਨ ਵਿਚ ਚੁੱਕਿਆ ਗਿਆ ਸੀ। ਇਸ ‘ਤੇ ਤੁਰੰਤ ਐਕਸ਼ਨ ਲੈਂਦਿਆਂ ASI ਬੋਹੜ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੀ.ਜੀ.ਪੀ. ਗੌਰਵ ਯਾਦਵ ਨੂੰ ਤਲਬ ਕੀਤਾ ਸੀ।