Harassment with resident doctor - Nirpakh Post
Harassment with resident doctor
ਕੋਲਕਾਤਾ ਦੇ ਆਰਜੀ ਕਰ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦਾ ਮਾਮਲਾ ਅਜੇ ਖਤਮ ਨਹੀਂ ਹੋਇਆ ਸੀ ਕਿ ਪੰਜਾਬ ਵਿੱਚ ਡਾਕਟਰਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ।ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰੈਜ਼ੀਡੈਂਟ ਮਹਿਲਾ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ ‘ਚ ਜਾ ਰਹੀ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ।
ਰੈਜ਼ੀਡੈਂਟ ਡਾਕਟਰ ਨੇ ਭੱਜ ਕੇ ਆਪਣੀ ਜਾਨ ਬਚਾਈ। ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ ਗਈ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ।ਪੁਲਸ ਨੇ ਦੇਰ ਰਾਤ ਕੇਸ ਦਰਜ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਸ ਨੇੜੇ ਲੱਗੇ ਸਾਰੇ ਸੀਸੀਟੀਵੀ ਸਕੈਨ ਕਰਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
Read Also : ਵਿਧਾਨ ਸਭਾ ਸਪੀਕਰ ਵੱਲੋਂ DGP ਪੰਜਾਬ ਨੂੰ ਤਲਬ ਕਰਨ ਦੇ ਮਾਮਲੇ ‘ਚ ਨਵਾਂ ਮੋੜ
ਕਲਕੱਤਾ ਰੇਪ ਕਤਲਕਾਂਡ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪੱਤਰ ਜਾਰੀ ਕੀਤਾ ਸੀ ਕਿ ਜੇਕਰ ਕਿਸੇ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ 6 ਘੰਟਿਆਂ ਦੇ ਅੰਦਰ ਪੁਲਿਸ ਕੇਸ ਦਰਜ ਕਰੇ।
Harassment with resident doctor