Three bullets hit the NRI

ਘਰ ਅੰਦਰ ਵੜ ਕੇ ਹਮਲਾਵਰਾਂ ਨੇ NRI ਨੂੰ ਮਾਰੀਆਂ ਤਿੰਨ ਗੋਲੀਆਂ

Open hooliganism in Amritsar! ਅੰਮ੍ਰਿਤਸਰ ਦੇ ਪਿੰਡ ਦਰਬੁਰਜੀ ਦੇ ਵਿੱਚ ਦਿਨ ਦਿਹਾੜੇ ਤੜਕਸਾਰ ਇੱਕ ਘਰ ਦੇ ਉੱਪਰ ਦੋ ਨੌਜਵਾਨਾਂ ਦੇ ਵੱਲੋਂ ਚਲਾਈਆਂ ਗਈਆਂ ਗੋਲੀਆਂ। ਜਾਣਕਾਰੀ ਅਨੁਸਾਰ ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਵਾਸੀ ਸੁਖਚੈਨ ਸਿੰਘ ਉਰਫ ਰਿੰਕੂ ਪੁੱਤਰ ਸ਼ਰਮ ਸਿੰਘ ਦੇ ਘਰ ਵਿਚ ਦੋ ਵਿਅਕਤੀ ਦਾਖਲ ਹੋਏ, ਜਿਨ੍ਹਾਂ ਨੇ ਰਿੰਕੂ ਨੂੰ ਤਿੰਨ ਗੋਲੀਆਂ ਮਾਰੀਆਂ […]
Punjab  Breaking News 
Read More...

Advertisement