Today Punjab News

ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਨੇ 54 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਪਿਛਲੇ ਕੁਝ ਮਹੀਨਿਆਂ ਤੋਂ ਇਹ ਯਤਨ ਕਰ ਰਹੀ ਹੈ ਕਿ ਸੂਬੇ ਵਿੱਚੋਂ ਨਸ਼ੇ ਦੀ ਜੜ੍ਹ ਨੂੰ ਖ਼ਤਮ ਕੀਤਾ ਜਾ ਸਕੇ। ਸਰਕਾਰ ਵੱਲੋਂ ਸਭ ਤੋਂ ਪਹਿਲਾਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ...
Punjab  Breaking News 
Read More...

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੋਹਾਲੀ- ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੀਆਂ ਗੱਲਾਂ ਕਰਦੀ ਰਹੀ ਹੈ। ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਉੱਚ ਅਧਿਕਾਰੀਆਂ ਨੂੰ ਅਜਿਹੀਆਂ ਕਾਰਵਾਈਆਂ ਖਿਲਾਫ਼ ਸਖ਼ਤ ਐਕਸ਼ਨ ਲੈਣ ਦੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਪਰ ਹੈਰਾਨੀਜਨਕ...
Punjab  Breaking News 
Read More...

ਬਠਿੰਡਾ ‘ਚ ਮਹਿਲਾ ਕਾਂਸਟੇਬਲ ਤੋਂ 17.71 ਗ੍ਰਾਮ ਨਸ਼ੀਲਾ ਪਦਾਰਥ ਹੋਇਆ ਬਰਾਮਦ, ਪੁਲਿਸ ਨੇ ਕੀਤਾ Thar ਨੂੰ ਜ਼ਬਤ

ਬਠਿੰਡਾ- ਇੱਕ ਪਾਸੇ ਪੰਜਾਬ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਾ ਤਸਕਰੀ ਕਰਨ ਵਾਲਿਆਂ ਅਤੇ ਨਸ਼ਾ ਕਰਨ ਵਾਲਿਆਂ ਦੇ ਖਿਲਾਫ਼ ਸਖ਼ਤ ਐਕਸ਼ਨ ਲੈਂਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕਈ ਖਾਕੀ ਵਰਦੀ ਦੀ ਆੜ ਦੇ ਵਿੱਚ...
Punjab  Breaking News 
Read More...

ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ

ਪਟਿਆਲਾ-   ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ 'ਚੋਂ ਛੁੱਟੀ ਹੋ ਮਿਲ ਗਈ ਹੈ। ਡੱਲੇਵਾਲ ਕਿਸਾਨਾਂ ਦੇ ਕਾਫਲੇ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਡੱਲੇਵਾਲ 'ਚ ਲੱਗੇ ਕਿਸਾਨ ਮੋਰਚੇ ਵਿੱਚ ਸ਼ਿਰਕਤ ਕਰਨ ਲਈ ਇਥੋਂ ਰਵਾਨਾ ਹੋਏ । ਦੱਸ ਦਈਏ...
Punjab  Breaking News  Agriculture 
Read More...

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਪੀਰੀਅਡਾਂ ਦੇ ਸਮੇਂ ਵਿੱਚ ਕੀਤਾ ਗਿਆ ਬਦਲਾਅ

ਚੰਡੀਗੜ੍ਹ- ਸੂਬੇ ਦੇ ਸਕੂਲਾਂ 'ਚ 40 ਮਿੰਟ ਦੇ ਪੀਰੀਅਡ ਦੀ ਮਿਆਦ ਘਟਾਉਣ ਲਈ ਇਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਯੋਜਨਾ ਅਨੁਸਾਰ 20 ਮਿੰਟ ਬਾਅਦ ਵਿਦਿਆਰਥੀਆਂ ਨੂੰ ਪੰਜ ਮਿੰਟ ਦਾ ਆਰਾਮ ਦਿੱਤਾ ਜਾਵੇਗਾ ਤਾਂ ਜੋ ਪੜ੍ਹਾਈ ਉਨ੍ਹਾਂ '...
Punjab  Breaking News  Education 
Read More...

ਮੋਹਾਲੀ ਜ਼ਿਲ੍ਹੇ ’ਚ ਸ਼ਾਮਲ ਕੀਤੇ ਜਾਣਗੇ ਪਟਿਆਲਾ ਜ਼ਿਲ੍ਹੇ ਦੇ 8 ਪਿੰਡ

ਮੋਹਾਲੀ- ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਜਲਦੀ ਹੀ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕੀਤੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਣਯੋਗ ਹੈ ਕਿ ਇਹ ਪਿੰਡ ਰਾਜਪੁਰਾ ਤਹਿਸੀਲ ਦੇ ਅਧੀਨ ਆਉਂਦੇ ਹਨ। ਇਨ੍ਹਾਂ ਪਿੰਡਾਂ ਦੇ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਹੁੰਦੇ...
Punjab  Breaking News 
Read More...

ਪੰਜਾਬ ‘ਚ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਸਬੰਧੀ ਨਵੇਂ ਹੁਕਮ ਹੋਏ ਜਾਰੀ

ਫਰੀਦਕੋਟ- ਸਰਕਾਰ ਕਿਸਾਨਾਂ ਦੇ ਸਬੰਧ ਵਿੱਚ ਕਈ ਤਰ੍ਹਾਂ ਦੇ ਫ਼ੈਸਲੇ ਲੈਂਦੀ ਰਹਿੰਦੀ ਹੈ। ਅਜਿਹਾ ਹੀ ਇੱਕ ਫ਼ੈਸਲਾ ਕਣਕਾਂ ਦੀ ਕਟਾਈ ਦੇ ਸਿਲਸਿਲੇ ਵਿੱਚ ਕੀਤਾ ਗਿਆ ਹੈ। ਇਸ ਵਿੱਚ ਕਿਸਾਨਾਂ ਨੂੰ ਇੱਕ ਵੱਡੀ ਪਾਬੰਦੀ ਦਾ ਸਾਹਮਣਾ ਕਰਨਾ ਪਵੇਗਾ। ਹੋ ਸਕਦਾ ਹੈ...
Punjab  Breaking News  Agriculture 
Read More...

ਸੂਬੇ ਵਿੱਚ ਹਰ ਨਿੱਜੀ ਅਤੇ ਸਰਕਾਰੀ ਸਕੂਲ ਵਿੱਚ ਨਰਸਰੀ ਤੋਂ ਹੀ ਪੜ੍ਹਾਈ ਜਾਵੇ ਪੰਜਾਬੀ- ਜਥੇਦਾਰ ਗੜਗੱਜ

ਅੰਮ੍ਰਿਤਸਰ- ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ। ਜਿਸ ’ਚ ਮਾਂ ਬੋਲੀ ਦੇ ਪਤਨ ਵੱਲ ਜਾਣ ਦੇ ਕਾਰਨ ਅਤੇ ਹਾਨੀਆਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਹਿੰਦੇ ਹੋਏ ਵੀ...
Punjab  Breaking News  Education 
Read More...

ਪੰਜਾਬ ਨਗਰ ਨਿਗਮ ਦੀਆਂ ਚੋਣਾਂ ਚ ਹੋਈ ਗੜਬੜੀ ਲਈ ਸੁਪਰੀਮ ਕੋਰਟ ਨੇ ਜਾਂਚ ਕਮਿਸ਼ਨ ਦਾ ਕੀਤਾ ਐਲਾਨ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜੱਜ ਨਿਰਮਲਜੀਤ ਕੌਰ ਨੂੰ ਪੰਜਾਬ ਨਗਰ ਨਿਗਮ ਚੋਣਾਂ ’ਚ ਗੜਬੜੀ ਦੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਲਈ ਨਿਯੁਕਤ ਕਰਨ ਦਾ ਫ਼ੈਸਲਾ ਲਿਆ ਹੈ। ਕੁਝ ਉਮੀਦਵਾਰਾਂ ਨੇ 2024 ਦੀਆਂ ਨਗਰ...
Punjab  Breaking News 
Read More...

ਪੰਜਾਬ ਵਿਧਾਨ ਸਭਾ ਚ ਗੂੰਜਿਆ ਸੋਲਰ ਪੈਨਲ ਦਾ ਮੁੱਦਾ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਜਿਸ ਚ ਅੱਜ ਵੀ ਮਾਹੌਲ ਗਰਮਾਇਆ ਹੀ ਨਜ਼ਰ ਆ ਰਿਹਾ ਹੈ। ਵਿਧਾਨ ਸਭਾ ਵਿੱਚ ਵੱਖ ਵੱਖ ਮੁੱਦਿਆਂ ਉੱਤੇ ਬਹਿਸ ਲਗਾਤਾਰ ਜਾਰੀ ਹੈ। ਇਸ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਪਿੰਡਾਂ...
Punjab  Breaking News 
Read More...

Advertisement