tomorrow

ਪੰਜਾਬ ਸਰਕਾਰ ਵੱਲੋਂ ਕੱਲ੍ਹ ਦੀ ਛੁੱਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ।Announcing tomorrow’s holiday ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ […]
Punjab  Breaking News 
Read More...

Advertisement