ਸਿਖਿਆ ਵਿਭਾਗ ਵੱਲੋਂ ਸਿੱਖਿਆ ਸਪਤਾਹ ਦੇ ਤਹਿਤ ਕਰਵਾਈਆ ਜਾ ਰਹੀਆਂ ਹਨ ਗਤੀਵਿਧੀਆਂ

ਸਿਖਿਆ ਵਿਭਾਗ ਵੱਲੋਂ ਸਿੱਖਿਆ ਸਪਤਾਹ ਦੇ ਤਹਿਤ ਕਰਵਾਈਆ ਜਾ ਰਹੀਆਂ ਹਨ ਗਤੀਵਿਧੀਆਂ

ਫਾਜਿਲਕਾ 26 ਜੁਲਾਈਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲ ਅੰਦਰ ਸਿੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਸਿੱਖਿਆ ਸਪਤਾਹ ਦੇ ਤਹਿਤ ਕਰਵਾਈਆ ਜਾ ਰਹੀਆ ਗਤੀਵਿਧੀਆ ਤਹਿਤ ਅੱਜ ਪੰਜਵੇ ਦਿਨ ਕੈਰੀਅਰ ਤੇ ਗਈਡੈਂਸ ਦੀ ਕਰਾਈ ਗਤੀਵਿਧੀ ਵਿੱਚ ਇਲਾਕੇ ਦੇ ਡੈਂਟਿਸਟ ਡਾ ਕੁਲਦੀਪ ਨਰੂਲਾ ਸਰਕਾਰੀ ਹਾਈ ਸਕੂਲ ਮੁਰਾਦ ਵਾਲਾ ਦਲ ਸਿੰਘ ਫਾਜਿਲਕਾ ਵਿਖੇ ਉਚੇਚੇ ਤੌਰ […]

ਫਾਜਿਲਕਾ 26 ਜੁਲਾਈ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲ ਅੰਦਰ ਸਿੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਸਿੱਖਿਆ ਸਪਤਾਹ ਦੇ ਤਹਿਤ ਕਰਵਾਈਆ ਜਾ ਰਹੀਆ ਗਤੀਵਿਧੀਆ ਤਹਿਤ ਅੱਜ ਪੰਜਵੇ ਦਿਨ ਕੈਰੀਅਰ ਤੇ ਗਈਡੈਂਸ ਦੀ ਕਰਾਈ ਗਤੀਵਿਧੀ ਵਿੱਚ ਇਲਾਕੇ ਦੇ ਡੈਂਟਿਸਟ ਡਾ ਕੁਲਦੀਪ ਨਰੂਲਾ ਸਰਕਾਰੀ ਹਾਈ ਸਕੂਲ ਮੁਰਾਦ ਵਾਲਾ ਦਲ ਸਿੰਘ ਫਾਜਿਲਕਾ ਵਿਖੇ ਉਚੇਚੇ ਤੌਰ ਤੇ ਪਹੁੰਚੇ।
ਉਨ੍ਹਾਂ ਨੇ ਸਕੂਲ ਦੇ ਨੌਵੀ-ਦਸਵੀ ਵਿਦਿਆਰਥੀਆਂ ਨੂੰ ਜਿਥੇ ਭਵਿੱਖ ਵਿੱਚ ਵਧੀਆ ਰੋਜਗਾਰ ਪ੍ਰਾਪਤ ਕਰਨ ਲਈ ਵੱਖ-ਵੱਖ ਕੋਰਸਸ, ਡਿਗਰੀਆਂ ਕਰਨ ਬਾਰੇ ਵਿਸਥਾਰ ਵਿੱਚ ਦੱਸਿਆ ਉਥੇ ਹੀ ਬਚਪਨ ਤੋਂ ਵੱਡੀ ਉਮਰ ਤੱਕ ਦੰਦਾਂ ਦੀ ਸਾਂਭ ਸੰਭਾਲ ਕਿਵੇ ਕਰਨੀ ਹੈ ਅਤੇ ਦੰਦਾਂ ਦਾ ਇਲਾਜ ਕਦੋ ਅਤੇ ਕਿਵੇ ਕਰਾਉਣਾ ਹੈ ਅਤੇ ਸਾਵਥਾਣੀਆ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ ਕੁਲਦੀਪ ਨਰੂਲਾ ਨੇ ਸਕੂਲ ਵਿਖੇ ਵਿਦਿਆਰਥੀਆ ਲਈ ਕੈਂਪ ਲਾਉਣ ਦਾ ਵੀ ਵਾਅਦਾ ਕੀਤਾ।
ਸਕੂਲ ਦੇ ਮੁੱਖ ਅਧਿਆਪਕ ਸ੍ਰੀ ਅਨੁਰਾਗ ਧੂੜੀਆਂ ਨੇ ਡਾ ਕੁਲਦੀਪ ਨਰੂਲਾ ਦਾ ਸਵਾਗਤ ਦੇ ਨਾਲ-ਨਾਲ ਸਕੂਲ ਦੇ ਵਿਦਿਅਰਥੀਆਂ ਨੂੰ ਵੱਡਮੁੱਲੀ ਜਾਣਕਾਰੀ ਦੇਣ ਤੇ ਯਾਦਗਾਰੀ ਚਿੰਨ ਦੇ ਕੇ ਧੰਨਵਾਦ ਕੀਤਾ। ਇਸ ਸਮੇ ਸਕੂਲ ਦੇ ਸਮੂਹ ਸਟਾਫ ਮੈਂਬਰ ਵੀ ਹਾਜਰ ਸਨ।

Tags:

Related Posts

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ