ਲੋਕਾਂ ਨੂੰ ਵੋਟਾਂ ਬਨਵਾਉਣ ਦੀ ਅਪੀਲ

ਐਸ.ਏ.ਐਸ ਨਗਰ, 6 ਦਸੰਬਰ–   ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਯੋਗਤਾ ਮਿਤੀ 01/01/2024 ਦੇ ਆਧਾਰ ‘ਤੇ ਫ਼ੋਟ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 27/10/2023 ਤੋਂ ਸ਼ੁਰੂ ਹੋਇਆ ਹੈ। ਜਿਸ ਰਾਹੀਂ ਨਵੀਂ ਵੋਟ ਬਣਾਉਣ, ਵੋਟ ਕਟਾਉਣ ਅਤੇ ਵੋਟ ਸਿਫ਼ਟਿੰਗ ਲਈ ਫਾਰਮ ਆਨ—ਲਾਈਨ ਅਤੇ ਬੀ.ਐਲ.ਓਜ਼ ਦੁਆਰਾ ਭਰਵਾਏ ਜਾ […]

ਐਸ.ਏ.ਐਸ ਨਗਰ, 6 ਦਸੰਬਰ

  ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਯੋਗਤਾ ਮਿਤੀ 01/01/2024 ਦੇ ਆਧਾਰ ‘ਤੇ ਫ਼ੋਟ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 27/10/2023 ਤੋਂ ਸ਼ੁਰੂ ਹੋਇਆ ਹੈ। ਜਿਸ ਰਾਹੀਂ ਨਵੀਂ ਵੋਟ ਬਣਾਉਣ, ਵੋਟ ਕਟਾਉਣ ਅਤੇ ਵੋਟ ਸਿਫ਼ਟਿੰਗ ਲਈ ਫਾਰਮ ਆਨ—ਲਾਈਨ ਅਤੇ ਬੀ.ਐਲ.ਓਜ਼ ਦੁਆਰਾ ਭਰਵਾਏ ਜਾ ਰਹੇ ਹਨ।ਫਾਰਮ ਭਰਨ ਦੀ ਆਖਰੀ ਮਿਤੀ 09/12/2023 ਹੈ।ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਕਿ ਜਿਸ ਵੋਟਰ ਦੀ ਉਮਰ 01/01/2024 ਨੂੰ 18+ ਦੀ ਹੋ ਗਈ ਹੈ, ਉਹ ਮਿਤੀ 09/12/2023 ਤੱਕ ਆਪਣੀ ਵੋਟ ਬਣਾਉਣ ਲਈ ਅਪਲਾਈ ਕਰ ਸਕਦਾ ਹੈ।

Tags:

Related Posts

Latest

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ
ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ