Union Budget 2024

ਕੇਂਦਰੀ ਬਜਟ ਤੇ ਬੋਲੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਿਹਾ ” ਪੰਜਾਬ ਨਾਲ ਕੀਤਾ ਜਾ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ “

Finance Minister Harpal Singh Cheema ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਸੰਸਦ ‘ਚ ਬਜਟ ਪੇਸ਼ ਕੀਤਾ ਗਿਆ ਹੈ। ਦੱਸ ਦੇਈਏ ਇਸ ਬਜਟ ਤੋਂ ਪੰਜਾਬ ‘ਚ ਕਾਫ਼ੀ ਨਿਰਾਸ਼ਾ ਜਤਾਈ ਜਾ ਰਹੀ ਹੈ ਕਿਉਂਕਿ ਇਸ ਬਜਟ ‘ਚ ਪੰਜਾਬ ਲਈ ਕੁਝ ਵੀ ਪੇਸ਼ ਨਹੀਂ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ […]
Punjab  National  Breaking News 
Read More...

Advertisement