ਫ਼ਿਰ ਵਧੀਆ ਸੋਨਾ ਚਾਂਦੀ ਦੀਆਂ ਕੀਮਤਾਂ , ਖ਼ਰੀਦਣ ਤੋਂ ਪਹਿਲਾਂ ਚੈੱਕ ਕਰੋ ਰੇਟ

ਫ਼ਿਰ ਵਧੀਆ ਸੋਨਾ ਚਾਂਦੀ ਦੀਆਂ ਕੀਮਤਾਂ , ਖ਼ਰੀਦਣ ਤੋਂ ਪਹਿਲਾਂ ਚੈੱਕ ਕਰੋ ਰੇਟ

Gold and Silver Price ਸ਼ੁੱਕਰਵਾਰ ਯਾਨੀਕਿ ਅੱਜ ਸੋਨੇ ਅਤੇ ਚਾਂਦੀ ਦੇ ਭਾਅ ਵੱਧੇ ਹਨ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਵੀਰਵਾਰ ਨੂੰ ਸੋਨੇ ਦਾ ਭਾਅ 73485 ਰੁਪਏ ਅਤੇ ਚਾਂਦੀ ਦਾ ਰੇਟ 88418 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਬਾਰੇ ਜਾਣੋ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ […]

Gold and Silver Price

ਸ਼ੁੱਕਰਵਾਰ ਯਾਨੀਕਿ ਅੱਜ ਸੋਨੇ ਅਤੇ ਚਾਂਦੀ ਦੇ ਭਾਅ ਵੱਧੇ ਹਨ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਵੀਰਵਾਰ ਨੂੰ ਸੋਨੇ ਦਾ ਭਾਅ 73485 ਰੁਪਏ ਅਤੇ ਚਾਂਦੀ ਦਾ ਰੇਟ 88418 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਬਾਰੇ ਜਾਣੋ।

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਇੰਝ ਪਤਾ ਕਰੋ ਭਾਅ
ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 ‘ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com ‘ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

Read Also : ਬਾਦਲਾਂ ਦੀਆਂ ਬੱਸਾਂ ‘ਤੇ ਪੰਜਾਬ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ ! ਪਰਮਿਟ ਹੋ ਗਏ ਰੱਦ

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

Gold and Silver Price

Related Posts

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ