ਰੋਜ਼ਗਾਰ ਦਫ਼ਤਰ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰਐਮ.ਐਲ ਮੈਮੋਰੀਅਲ ਇੰਸਟੀਚਿਊਟ ਆਫ ਐਜੂਕੇਸ਼ਨ, ਮੂਧਲ ਵਿਖੇ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਮੇਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ, ਕਾਲਜ ਦੇ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੋਣਾਂ ਲਈ ਨਵੇਂ ਵੋਟਰ ਵਜੋਂ ਆਪਣਾ ਨਾਮ ਰਜਿਸਟਰ ਕਰਾਉਣ […]

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰਐਮ.ਐਲ ਮੈਮੋਰੀਅਲ ਇੰਸਟੀਚਿਊਟ ਆਫ ਐਜੂਕੇਸ਼ਨ, ਮੂਧਲ ਵਿਖੇ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਮੇਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ, ਕਾਲਜ ਦੇ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੋਣਾਂ ਲਈ ਨਵੇਂ ਵੋਟਰ ਵਜੋਂ ਆਪਣਾ ਨਾਮ ਰਜਿਸਟਰ ਕਰਾਉਣ ਲਈ ਅਪੀਲ ਕੀਤੀ ਗਈ। ਇਸ ਮੌਕੇ ਸ਼੍ਰੀਮਤੀ ਨੀਲਮ ਮਹੇ, ਡਿਪਟੀ ਡਾਇਰੈਕਟਰ-ਕਮ- ਡੈਡੀਕੇਟਿਡ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ, 018-ਅੰਮ੍ਰਿਤਸਰ ਪੂਰਬੀ, ਪ੍ਰਿੰਸੀਪਲ ਡਾ. ਮੋਨਾ, ਸ਼੍ਰੀ ਨਰੇਸ਼ ਕੁਮਾਰ, ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀ ਗੌਰਵ ਕੁਮਾਰ, ਕੈਰੀਅਰ ਕਾਊਂਸਲਰ ਅਤੇ ਹੋਰ ਵਿਦਿਆਰਥੀ ਹਾਜਰ  ਸਨ।

Tags:

Related Posts