vardat

ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ ਵਿਚ ਲੁੱਟ ਦੀ ਵੱਡੀ ਵਾਰਦਾਤ…

ਗੁਰੂ ਨਗਰੀ ਅੰਮ੍ਰਿਤਸਰ ਵਿਚ ਦਿਨ ਦਿਹਾੜੇ ਲੁੱਟ ਹੋਈ ਹੈ। ਅੱਖਾਂ ਵਿਚ ਮਿਰਚਾਂ ਪਾ ਕੇ 10 ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ।A major incident of robbery in Amritsar ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇੜਲੀ ਪੁਰਾਣੀ ਚੁੰਗੀ ਕੋਲ ਘਟਨਾ ਵਾਪਰੀ ਹੈ। ਮੋਟਰਸਾਈਕਲ ਸਵਾਰ ਨਿੱਜੀ ਕੰਪਨੀ ਦਾ ਮੁਲਾਜ਼ਮ ਲੁਟੇਰਿਆਂ ਦਾ ਸ਼ਿਕਾਰ ਹੋਇਆ ਹੈ। ਇਹ ਵਿਅਕਤੀ ਬੈਂਕ ਚ ਕੈਸ਼ […]
Punjab  Breaking News 
Read More...

Advertisement