Vigilance Bureau

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜੂਨ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ...
Punjab 
Read More...

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 21 ਜੂਨ :  ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ਅੱਜ...
Punjab 
Read More...

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ, 17 ਜੂਨ:ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ  ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ...
Punjab 
Read More...

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਜੂਨ:   ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ...
Punjab 
Read More...

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਚੰਡੀਗੜ੍ਹ 13 ਜੂਨ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ...
Punjab 
Read More...

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ

ਚੰਡੀਗੜ੍ਹ, 3 ਜੂਨ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000...
Punjab 
Read More...

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 28 ਮਈ, 2025 –ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ...
Punjab 
Read More...

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 28 ਮਈ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ...
Punjab 
Read More...

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 27 ਮਈ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ...
Punjab 
Read More...

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਗ੍ਰਿਫ਼ਤਾਰ

ਚੰਡੀਗੜ੍ਹ 27 ਮਈ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ...
Punjab 
Read More...

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਮਈ, 2025 :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼...
Punjab 
Read More...

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 22 ਮਈ, 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ...
Punjab 
Read More...

Advertisement