Vinesh Phogat Kisan Andolan

ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ‘ਚ ਪਹੁੰਚੀ ਵਿਨੇਸ਼ ਫੋਗਾਟ: ਕੀਤਾ ਗਿਆ ਸਨਮਾਨ, ਕਿਹਾ- ਹੱਕ ਮੰਗਣ ਵਾਲਾ ਹਰ ਵਿਅਕਤੀ ਸਿਆਸਤਦਾਨ ਨਹੀਂ ਹੁੰਦਾ

Vinesh Phogat Kisan Andolan ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੀ ਗਈ ਪਹਿਲਵਾਨ ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਪਹੁੰਚੀ। ਇੱਥੇ ਕਿਸਾਨ ਆਗੂਆਂ ਨੇ ਮੰਚ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ ‘ਤੇ ਇੱਥੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਤੋਂ ਬਾਅਦ ਵਿਨੇਸ਼ […]
Punjab  National  Haryana 
Read More...

Advertisement