Ward 11

ਵਿਧਾਇਕ ਜਿੰਪਾ ਨੇ ਵਾਰਡ 11 ’ਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਹੁਸ਼ਿਆਰਪੁਰ, 16 ਜੂਨ :                  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ  ਹੁਸ਼ਿਆਰਪੁਰ                   
Punjab 
Read More...

Advertisement