waris punjab de
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Read More... ਕੈਪਟਨ ਅਮਰਿੰਦਰ ਸਿੰਘ ਨੇ ਅਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਕੀਤੀ ਮੰਗ, ਕਿਹਾ- ਚੋਣ ਲੜਨ ਦਿਓ
Published On
By NIRPAKH POST
ਕੈਪਟਨ ਅਮਰਿੰਦਰ ਸਿੰਘ ਨੇ MP ਅਮ੍ਰਿਤਪਾਲ ਸਿੰਘ ਬਾਰੇ ਵੱਡੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਨੂੰ ਬਾਹਰ ਆਉਣ ਅਤੇ ਚੋਣ ਲੜਨ ਦਾ ਮੌਕਾ ਮਿਲਣਾ ਚਾਹੀਦਾ ਹੈ।
Read More... ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਲ
Published On
By NIRPAKH POST
ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਪੰਜਾਬ ਪੁਲਿਸ ਦੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ। ਦੋਵਾਂ ਦੇ ਸਿਆਸੀ ਸਫ਼ਰ ਦੀ ਨਵੀਂ ਸ਼ੁਰੂਆਤ ਬਾਰੇ ਜਾਣੋ।
Read More... ਸਿਆਸੀ ਮੈਦਾਨ 'ਚ ਵੱਡਾ ਟਾਕਰਾ! CM ਮਾਨ Vs ਅੰਮ੍ਰਿਤਪਾਲ ਸਿੰਘ, ਧੂਰੀ ਹਲਕੇ ਤੋਂ ਲੜਨ ਦੀਆਂ ਚਰਚਾਵਾਂ ਤੇਜ਼
Published On
By NIRPAKH POST
2027 ਦੀਆਂ ਵਿਧਾਨ ਸਭਾ ਚੋਣਾਂ 'ਚ ਵੱਡਾ ਸਿਆਸੀ ਧਮਾਕਾ ਹੋ ਸਕਦਾ ਹੈ.. ਜਿੱਥੇ ਜੇਲ 'ਚ ਬੰਦ ਅਕਾਲੀ ਦਲ (ਵਾਰਿਸ ਪੰਜਾਬ ਦੇ ) ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 2027 'ਚ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਚੋਣ ਲੜ ਸਕਦੇ ਹਨ।ਅਮ੍ਰਿਤਪਾਲ...
Read More... 'ਵਾਰਿਸ ਪੰਜਾਬ ਦੇ' ਨੇ ਐਲਾਨੇ 5 ਹੋਰ ਉਮੀਦਵਾਰ; NSA ਅਧੀਨ ਨਜ਼ਰਬੰਦ ਰਹੇ ਆਗੂਆਂ 'ਤੇ ਜਤਾਇਆ ਭਰੋਸਾ
Published On
By NIRPAKH POST
2027 ਦੀਆਂ ਚੋਣਾਂ ਦੀ ਜਿੱਤ ਦਾ ਸਿਹਰਾ ਸਜਾਉਣ ਲਈ ਅਕਾਲੀ ਦਲ (ਵਾਰਿਸ ਪੰਜਾਬ ਦੇ) ਕਮਰ ਕਸਦੀ ਹੋਈ ਨਜ਼ਰ ਆ ਰਹੀ ਹੈ.. ਜਿੱਥੇ ਵੱਡੀਆਂ ਮੀਟਿੰਗਾ ਕੀਤੀਆਂ ਜਾ ਰਹੀਆਂ ਨੇ ਉੱਥੇ ਹੀ ਗਰਮਖਿਆਲੀ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪਾਰਟੀ, ਅਕਾਲੀ ਦਲ (ਵਾਰਿਸ ਪੰਜਾਬ...
Read More... ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਵਿਦੇਸ਼ ਜਾਣ ਤੋਂ ਰੋਕਿਆ, ਏਅਰਪੋਰਟ ‘ਤੇ ਪੁੱਛਗਿੱਛ ਕਰ ਭੇਜਿਆ ਵਾਪਸ
Published On
By Nirpakh News
Amritpal Singh Father Stop Airport:
Read More... ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਜੀ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਪੁੱਜੇ
Published On
By Nirpakh News
ਭਾਈ ਦੀਪ ਸਿੰਘ ਸਿੱਧੂ ਦੀ ਬਰਸੀ ਤੇ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕੀਤੀ ਗਈ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਉਨ੍ਹਾਂ ਦੇ ਸੁਪਨੇ ਹਨ ਕੌਮੀ ਅਜਾਦੀ ਦਾ ਪੂਰੇ ਕਰਨ ਦੀ ਅਰਦਾਸ ਕਰਨ ਲਈ ਆਏ ਹਾਂ ਕਿਹਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮੋਰਚਾ ਲੱਗੇ ਨੂੰ ਕਾਫੀ ਸਮਾਂ ਹੋ ਗਿਆ The death anniversary Deep Singh Sidhu : […]
Read More... 
