water flood

ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 13 ਅਤੇ 14 ਜੁਲਾਈ ਨੂੰ ਭਾਰੀ ਬਾਰਸ਼ ਦਾ ਅਲਰਟ

ਪੰਜਾਬ ’ਚ ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਅਤੇ ਕਰੀਬ ਅੱਧੇ ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਮੌਸਮ ਵਿਗਿਆਨੀਆਂ ਨੇ 13 ਅਤੇ 14 ਜੁਲਾਈ ਨੂੰ ਮੁੜ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਪਟਿਆਲਾ, ਰੋਪੜ, ਮੁਹਾਲੀ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ ਰੈੱਡ ਅਲਰਟ […]
Punjab  Breaking News 
Read More...

ਬੇੜੀ ਬੰਦ ਹੋਣ ਕਾਰਨ 20 ਘੰਟੇ ਦੇਸ਼ ਨਾਲੋਂ ਕੱਟੇ ਰਹੇ ਰਾਵੀ ਪਾਰਲੇ 7 ਪਿੰਡ

ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਭਾਰੀ ਬਾਰਿਸ਼ ਕਾਰਨ ਹੜ ਵਰਗੇ ਹਾਲਾਤ ਬਣੇ ਹੋਏ ਹਨ। ਲੋਕ ਭਾਰੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਪਰ ਜ਼ਿਲ੍ਹਾ ਗੁਰਦਾਸਪੁਰ ਅੰਦਰ ਕੌਮਾਂਤਰੀ ਸਰਹੱਦ ਨੇੜੇ ਮਕੌੜਾ ਪੱਤਣ ‘ਤੇ ਰਾਵੀ ਪਾਰਲੇ 7 ਪਿੰਡਾਂ ਦੇ ਲੋਕਾਂ ਦੇ ਸਿਰ ਤਾਂ ਜਿਵੇੰ ਦਿੱਕਤਾਂ ਦਾ ਪਹਾੜ ਡਿੱਗ ਪਿਆ ਹੋਵੇ। ਇਹਨਾਂ ਦੇ ਹਾਲਾਤ ਇਸ ਕਰਕੇ ਬਾਕੀਆਂ […]
Punjab  Breaking News 
Read More...

ਮੀਂਹ ਤੇ ਹੜ੍ਹਾਂ ਕਾਰਨ ਤਬਾਹੀ; ਪ੍ਰਧਾਨ ਮੰਤਰੀ ਮੋਦੀ ਨੇ ਸੰਭਾਲਿਆ ਮੋਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਪੀਐਮਓ ਨੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਭਾਰਤ ਦੇ ਕੁਝ […]
Punjab  National  Breaking News 
Read More...

Red alert: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਅਗਲੇ 5 ਦਿਨ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ

Breaking news : ਮੌਸਮ ਵਿਭਾਗ ਵੱਲੋਂ 10 ਤੋਂ 14 ਜੁਲਾਈ ਲਈ ਅਲਟਰ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਨੇ ਦੁਆਬਾ ਖੇਤਰ ਲਈ ਯੈਲੋ ਅਰਲਟ, ਪੂਰਵ ਮਾਲਵਾ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਪੂਰਵ ਮਾਲਵਾ ਦੇ ਲੁਧਿਆਣਾ, ਮਾਨਸਾ, ਬਰਨਾਲਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਤੇ ਮੁਹਾਲੀ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। […]
Punjab  National  Breaking News 
Read More...

Advertisement