water protector

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

ਨੰਗਲ (ਰੂਪਨਗਰ), 21 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ।ਅੱਜ ਇੱਥੇ ਜੇਤੂ ਰੈਲੀ...
Punjab 
Read More...

Advertisement