WATER SUPPLY AND SANITATION DEPARTMENT

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ 11 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਦਾ ਨਿਪਟਾਰਾ: ਜਿੰਪਾ

ਚੰਡੀਗੜ੍ਹ, 9 ਫਰਵਰੀ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ ‘ਚ 11 ਮਹੀਨਿਆਂ ਦੌਰਾਨ  ਆਈਆਂ ਸ਼ਿਕਾਇਤਾਂ ‘ਚੋਂ ਤਕਰੀਬਨ 98 ਫੀਸਦੀ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ […]
Punjab 
Read More...

Advertisement