WHEAT FARMING

ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਦੀ ਸੁਪਰ ਸੀਡਰ ਨਾਲ ਬਿਜਾਈ ਕਰਨ ਸੰਬੰਧੀ ਜਮੀਨੀ ਪੱਧਰ ਤੇ ਕੀਤਾ ਜਾ ਰਿਹਾ ਹੈ ਜਾਗਰੂਕ

 ਡੀ.ਏ.ਪੀ. ਖਾਦ ਦੇ ਬਦਲ ਦੇ ਰੂਪ ਵਿਚ ਕਿਸਾਨ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕਰਨ : ਖੇਤੀਬਾੜੀ ਵਿਕਾਸ ਅਫ਼ਸਰ * ਪਿੰਡ ਲਸੋਈ ਦੇ ਕਿਸਾਨ ਮਨਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਦਾ ਸ਼ਲਾਂਘਾ ਯੋਗ ਕਦਮ ਕਰੀਬ 100 ਏਕੜ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਕੀਤੀ ਬਿਜਾਈ ਮਾਲੇਰਕੋਟਲਾ 03 ਨਵੰਬਰ :                  ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ ਪੱਲਵੀ  ਦੇ ਦਿਸ਼ਾ […]
Punjab 
Read More...

Advertisement