wifw

ਕਿਰਨਦੀਪ ਕੌਰ ਤੋਂ ਹਵਾਈ ਅੱਡੇ ‘ਤੇ ਪੁੱਛਗਿੱਛ ਜਾਰੀ,ਮਹਿਲਾ ਪੁੁਲਿਸ ਵੀ ਮੌਕੇ ‘ਤੇ ਪੁੱਜੀ

Women police also reached the spot ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਵਾਈ ਅੱਡੇ ’ਤੇ ਮਹਿਲਾ ਪੁਲਿਸ ਵੀ ਪਹੁੰਚ ਚੁੱਕੀ ਹੈ, ਮੰਨਿਆ ਜਾ ਰਿਹਾ ਹੈ ਕਿ ਮਹਿਲਾ ਪੁਲਿਸ […]
Punjab  Breaking News 
Read More...

Advertisement